ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਜਿਹਨਾਂ ਦੇ ਮਕਾਨ ਤੇ ਕਿੰਨੂਆਂ ਦੇ ਬਾਗ ਨੁਕਸਾਨੇ ਗਏ ਹਨ, ਉਹਨਾਂ ਨੂੰ 15 ਦਿਨਾਂ ਦੇ ਅੰਦਰ ਅੰਦਰ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਅਕਾਲੀ ਦਲ ਪ੍ਰਭਾਵਤ ਕਿਸਾਨਾਂ ਵਾਸਤੇ ਨਿਆਂ ਹਾਸਲ ਕਰਨ ਲਈ ਸੰਘਰਸ਼ ਵਿੱਢੇਗਾ।
muktsar |ਜਾਣਕਾਰੀ ਦਿੰਦੇ ਹੋਏ ਕਮਲਜੀਤ ਸਿੰਘ ਮੁੱਖ ਅਫਸਰ ਥਾਣਾ ਡਵੀਜਨ ਨੰਬਰ 6 ਨੇ ਦੱਸਿਆ ਕਿ ਮੁਕੱਦਮਾ ਨੰਬਰ 32 ਤਰੀਕ 23.3.2023 ਧਾਰਾ 379 IPC, ਵਾਧਾ ਜੁਰਮ 411, 482 IPC ਥਾਣਾ ਡਵੀਜਨ ਨੰਬਰ 6 ਕਮਿਸ਼ਨਰੇਟ ਜਲੰਧਰ ਨੂੰ ਟਰੇਸ ਕਰਦੇ ਹੋਏ ਦੋਸ਼ੀਆ ਤੱਕ ਪਹੁੰਚੇ
jalandhar |ਡਾ.ਪਰਮਿੰਦਰ ਕੁਮਾਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਤੇ ਡਾ. ਦਲਜੀਤ ਕੌਰ ਸੀਨੀਅਰ ਮੈਡਕੀਲ ਅਫਸਰ ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਦੀ ਅਗਵਾਈ ਹੇਠ ਨੁੱਕੜ ਨਾਟਕ ਕਰਕੇ ਲੋਕਾਂ ਨੂੰ ਐਚ.ਆਈ.ਵੀ ਏਡਜ਼ ਸਬੰਧੀ ਜਾਗਰੂਕ ਕੀਤਾ ਗਿਆ
rupnagar |ਮੀਂਹ ਕਾਰਨ ਖੇਤਾਂ ਵਿੱਚ ਕਣਕ ਵਿੱਛ ਚੁੱਕੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਬੇਮੌਸਮੀ ਮੀਂਹ ਕਾਰਨ ਹੁਣ ਕਣਕ ਦੀ ਫ਼ਸਲ ਦੇ ਝਾੜ ਵਿੱਚ ਵੀ ਗਿਰਾਵਟ ਆਵੇਗੀ। ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ।
hoshiarpur |ਹਮਦਰਦੀ ਅਤੇ ਪਿਆਰ ਨਾਲ ਲਿਖੀ ਗਈ, ਇਹ ਕਿਤਾਬ LGBTQ ਭਾਈਚਾਰੇ ਨੂੰ ਸਮਰਪਿਤ ਹੈ ਅਤੇ ਸੁਨੈਨਾ ਨੇ ਬਹਾਦਰੀ ਨਾਲ ਉਨ੍ਹਾਂ ਲੋਕਾਂ ਦੇ ਸਦਮੇ ਅਤੇ ਦੁਰਦਸ਼ਾ ਨੂੰ ਸਮਝਣ ਲਈ ਜਗ੍ਹਾ ਬਣਾਈ ਹੈ ਜੋ ਸਮਝਣ ਲਈ ਤਰਸਦੇ ਹਨ ਪਰ ਸਮਾਜਿਕ ਪਾਬੰਦੀਆਂ ਇਸ ਨੂੰ ਲਗਭਗ ਅਸੰਭਵ ਬਣਾਉਂਦੀਆਂ ਹਨ। ਲੇਖਕ ਕਹਾਣੀ ਨੂੰ ਚੰਗੀ ਤਰ੍ਹਾਂ ਦੱਸਦਾ ਹੈ ਅਤੇ ਅਸਲ ਵਿੱਚ ਇਹ ਇੱਕ ਕਹਾਣੀ ਹੈ ਜਿਸਨੂੰ ਦੱਸਣ ਦੀ ਲੋੜ ਹੈ।
punjabmohali |ਜਦੋਂ ਦੁਕਾਨ ਮਾਲਕ ਵੱਲੋਂ ਲੁਟੇਰਿਆਂ ਦਾ ਵਿਰੋਧ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ 2 ਗੋਲੀਆਂ ਵੀ ਚਲਾਈਆਂ ਗਈਆਂ। ਸੂਚਨਾ ਮਿਲਦਿਆਂ ਹੀ ਥਾਣਾ ਮੁਕੇਰੀਆਂ ਦੇ ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਿਸ ਨੇ ਮੀਡੀਆ ਸਾਹਮਣੇ ਕੋਈ ਬਿਆਨ ਨਹੀਂ ਦਿੱਤਾ।
hoshiarpur |ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਉਹ ਕਣਕ ਦੀ ਫਸਲ ਨੂੰ ਆਪਣੇ ਪੁੱਤਾਂ ਵਾਂਗ ਪਾਲ ਰਹੇ ਸਨ ਤੇ ਜਦੋਂ ਪੂਰੀ ਤਰ੍ਹਾਂ ਨਾਲ ਪੱਕ ਕੇ ਤਿਆਰ ਖੜ੍ਹੀ ਸੀ ਤਾਂ ਕੁਦਰਤ ਦੀ ਪਈ ਮਾਰ ਨੇ ਉਨ੍ਹਾਂ ਦੀਆਂ ਉਮੀਦਾਂ ਦੇ ਸਾਰਾ ਪਾਣੀ ਫੇਰ ਦਿੱਤਾ।
gurdaspur |ਸੰਗਰੂਰ ਦੇ ਪਿੰਡ ਲੱਡੀ ਵਿੱਚ ਹੋਈ ਭਾਰੀ ਬਰਸਾਤ ਕਾਰਨ ਕਿਸਾਨਾਂ ਦੇ ਚਿਹਰਿਆਂ ’ਤੇ ਮਾਯੂਸੀ ਛਾ ਗਈ ਹੈ। ਬੀਤੀ ਰਾਤ ਬਦਲੇ ਮੌਸਮ ਨਾਲ ਸੰਗਰੂਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵੀ ਭਰਵੀਂ ਬਰਸਾਤ ਹੋਈ। ਬਰਸਾਤ ਨਾਲ 60 ਫ਼ੀਸਦੀ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਹਨ।
sangrur |ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ਵਿੱਚ ਪੈਟਰੋਲ ਪੰਪ ਤੋਂ ਤੇਲ ਪਵਾ ਕੇ ਕਾਰ ਚਾਲਕ ਫਰਾਰ ਹੋ ਗਿਆ। ਜਿਵੇਂ ਹੀ ਪੈਟਰੋਲ ਪੰਪ ਦੇ ਮੁਲਾਜ਼ਮ ਨੇ ਤੇਲ ਪਾਉਣ ਤੋਂ ਬਾਅਦ ਕਾਰ ਚਾਲਕ ਕੋਲੋਂ ਰੁਪਏ ਮੰਗੇ ਤਾਂ ਬਿਨਾਂ ਰੁਪਏ ਦਿੱਤਿਆਂ ਹੀ ਚਾਲਕ ਗੱਡੀ ਭਜਾ ਕੇ ਫ਼ਰਾਰ ਹੋ ਗਿਆ।
amritsar |ਸਮਾਣਾ ਖੇਤਰ 'ਚ ਕਿਸਾਨਾਂ ਨੂੰ ਗੜ੍ਹੇਮਾਰੀ ਅਤੇ ਮੀਂਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਂਹ ਨੇ ਕਿਸਾਨਾਂ ਦੀ ਫ਼ਸਲ ਖੇਤਾਂ 'ਚ ਵਿਛਾ ਦਿੱਤੀ ਹੈ। ਜੋ 10 ਦਿਨ ਬਾਅਦ ਦਾਣਾ ਮੰਡੀ 'ਚ ਪੁੱਜਣੀ ਸੀ, ਹੁਣ ਉਸ ਨੂੰ 20 ਦਿਨ ਦੇਰੀ ਨਾਲ ਲਿਜਾਇਆ ਜਾਵੇਗਾ। ਕਿਸਾਨਾਂ ਦੀ 50 ਫੀਸਦੀ ਕਣਕ ਦਾ ਨੁਕਸਾਨ ਹੋ ਚੁੱਕਾ ਹੈ।
patiala |PAU 'ਚ ਦੋ ਦਿਨੀਂ ਕਿਸਾਨ ਮੇਲੇ ਦੀ ਸ਼ੁਰੂਆਤ ਹੋਈ। ਇਸ ਵਾਰ ਦਾ ਵਿਸ਼ਾ, 'ਪਾਣੀ ਬਚਾਉਣ ਅਤੇ ਵਧੇਰੇ ਝਾੜ ਲੈਣ' ਬਾਰੇ ਹੈ। ਵਿਗਿਆਨੀ ਵਿਕਰਮ ਗਿੱਲ ਵੱਲੋਂ ਕਿਸਾਨਾਂ ਨੂੰ ਨਵੀਂ ਤਕਨੀਕ ਨਾਲ ਜੁੜ੍ਹਨ ਦੀ ਅਪੀਲ ਕੀਤੀ ਗਈ।
ludhiana |ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮਾਨਸਾ ਦੀ IPS ਜੋਤੀ ਯਾਦਵ ਨਾਲ ਵਿਆਹ ਦੇ ਬੰਧਨ 'ਚ ਬੱਝੇ। ਬੀਤੇ ਦਿਨੀਂ ਉਨ੍ਹਾਂ ਦੇ ਵਿਆਹ ਦਾ ਕਾਰਡ ਵੀ ਸਾਹਮਣੇ ਆਇਆ ਸੀ। ਜਿਸ ਮੁਤਾਬਕ 25 ਮਾਰਚ ਨੂੰ ਦੋਵਾਂ ਦਾ ਵਿਆਹ ਹੈ। ਦੋਵਾਂ ਨੇ ਨੰਗਲ ਦੇ ਗੁਰਦੁਆਰਾ ਸਾਹਿਬ 'ਚ ਲਾਵਾਂ ਲਈਆਂ। ਵਿਆਹ 'ਚ 'ਆਪ' ਦੇ ਕਈ ਵੱਡੇ ਨੇਤਾ ਵੀ ਸ਼ਾਮਲ ਰਹੇ।
rupnagar |ਮੋਗਾ ਦੇ ਧਰਮਕੋਟ 'ਚ ਪਤੀ ਨੇ ਪ੍ਰੇਮਿਕਾ ਅਤੇ ਉਸਦੇ ਸਾਥੀਆਂ ਨਾਲ ਮਿਲ ਕੇ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਿਸ ਨੇ 2 ਦਿਨਾਂ 'ਚ ਮਾਮਲਾ ਸੁਲਝਾਕੇ, ਪਤੀ, ਉਸ ਦੀ ਪ੍ਰੇਮਿਕਾ ਅਤੇ 2 ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ।
moga |ਬਰਨਾਲਾ ਜਿਲ੍ਹੇ ਵਿੱਚ ਪਿਛਲੇ 2 ਦਿਨਾਂ ਤੋਂ ਭਾਰੀ ਮੀਂਹ ਅਤੇ ਤੇਜ਼ ਹਨੇਰੀ ਕਾਰਨ ਕਣਕ ਅਤੇ ਹੋਰ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕਿਸਾਨਾਂ ਅਨੁਸਾਰ 10 ਤੋਂ 20 ਫੀਸਦੀ ਕਣਕ ਅਤੇ ਹੋਰ ਫਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।
barnala |ਅੰਮ੍ਰਿਤਸਰ ਦੇ ਲਾਰੈਂਸ ਰੋਡ 'ਤੇ ਨਿਊ ਗਾਰਡਨ ਐਵੀਨਿਊ 'ਚ, ਦੋ ਭੈਣਾਂ ਨੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਰਿਸ਼ਤੇਦਾਰਾਂ ਅਨੁਸਾਰ ਉਨ੍ਹਾਂ ਨੇ ਦਰਵਾਜ਼ਾ ਖੜਕਾਇਆ, ਪਰ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਮ੍ਰਿਤਕਾਂ ਕੋਲੋਂ ਇੱਕ ਸੁਸਾਈਡ ਨੋਟ ਵੀ ਮਿਲਿਆ। ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
amritsar |ਲਾਡੋਵਾਲ ਟੋਲ ਪਲਾਜ਼ਾ ਤੋਂ ਲੈਕੇ ਸ਼ੇਰਪੁਰ ਚੌਂਕ ਤੱਕ 16 ਕਿਲੋਮੀਟਰ ਦਾ ਸਫ਼ਰ ਹੈ। ਰਸਤੇ ਵਿੱਚ ਕਈ ਪੁਆਇੰਟ ਬਹੁਤ ਸੰਵੇਦਨਸ਼ੀਲ ਹਨ, ਜਿੱਥੇ ਆਮ ਦਿਨਾਂ ਵਿੱਚ ਵੀ ਪੱਕਾ ਨਾਕਾ ਲੱਗਿਆ ਰਹਿੰਦਾ ਸੀ। ਪਰ ਬੀਤੀ ਰਾਤ ਇਨ੍ਹਾਂ ਪੁਆਇੰਟਾਂ 'ਤੇ ਕੋਈ ਵੀ ਨਾਕਾ ਨਹੀਂ ਦਿਖਾਈ ਦਿੱਤਾ ਅਤੇ ਨਾ ਦਿਨ ਵੇਲੇ ਕੋਈ ਪੁਲਿਸ ਨਾਕਾ ਦਿਖਾਈ ਦਿੱਤਾ।
ludhiana |ਬੇਮੌਸਮੀ ਮੀਂਹ ਦੇ ਚੱਲਦਿਆਂ ਪੰਜਾਬ ਦੇ ਦੋਆਬੇ 'ਚ ਵੀ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਜਿਸ ਕਾਰਨ ਕਿਸਾਨ ਚਿੰਤਤ ਹਨ।
kapurthala |ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾਉਣ ਤੋਂ ਬਾਅਦ ਜਿੱਥੇ ਵੱਖ-ਵੱਖ ਰਾਜਸੀ ਆਗੂਆਂ ਵੱਲੋਂ ਟਿੱਪਣੀ ਕੀਤੀ ਜਾ ਰਹੀ ਹੈ। ਓਥੇ ਹੀ ਐਨ ਐਸ ਯੂ ਆਈ ਦੇ ਕੌਮੀ ਜਰਨਲ ਸਕੱਤਰ ਗੁਰਜੋਤ ਸੰਧੂ ਨੇ ਕਿਹਾ ਕਿ ਅਦਾਲਤ ਵੱਲੋਂ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਹੈ ਪਰ ਰਾਹੂਲ ਗਾਂਧੀ ਨੇ ਉਸ 'ਤੇ ਮੁਆਫੀ ਨਹੀਂ ਮੰਗੀ ਅਤੇ ਅਦਾਲਤ ਵਿੱਚ ਆਪਣੇ ਬਿਆਨ ਨਹੀਂ ਬਦਲੇ।
muktsar |ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਵਿਚ ਗੋਲੀ ਮਾਰ ਕੇ ਕਤਲ ਕੀਤੇ ਗਏ 6 ਸਾਲਾਂ ਮਾਸੂਮ ਹਰਉਦੇਵੀਰ ਦੇ ਕਤਲ ਮਾਮਲੇ ਵਿਚ ਮਾਨਸਾ ਦੀ ਸਦਰ ਪੁਲਿਸ ਵੱਲੋਂ 4 ਵਿਅਕਤੀਆਂ ਨੂੰ ਹੋਰ ਨਾਮਜਦ ਕੀਤਾ ਗਿਆ ਹੈ। ਜਿੰਨ੍ਹਾਂ ਵਿੱਚ ਬਲਵੀਰ ਸਿੰਘ, ਮਨਪ੍ਰੀਤ ਕੌਰ, ਵੀਰਪਾਲ ਕੌਰ ਤੇ ਅਜੈਬ ਸਿੰਘ ਨੂੰ ਨਾਮਜਦ ਕੀਤਾ ਗਿਆ ਹੈ।
mansa |ਫਾਜ਼ਿਲਕਾ 'ਚ ਤੂਫ਼ਾਨ ਨੇ ਤਬਾਹੀ ਮਚਾਈ। ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਕੇਨਵਾਲਾ 'ਚ ਕੁਦਰਤ ਦਾ ਕਹਿਰ ਦੇਖਣ ਨੂੰ ਮਿਲਿਆ। ਤੂਫ਼ਾਨ ਨਾਲ ਬਾਗਾਂ 'ਚੋਂ ਪੌਦੇ ਉੱਖੜੇ ਅਤੇ ਘਰਾਂ ਦੀਆਂ ਕੰਧਾਂ ਤੱਕ ਡਿੱਗ ਗਈਆਂ। ਜਿਸ ਨਾਲ ਪਿੰਡ 'ਚ ਭਾਰੀ ਨੁਕਸਾਨ ਹੋਇਆ। ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
fazilka |IG ਇੰਟੈਲੀਜੈਂਸ ਜਸਕਰਨ ਸਿੰਘ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲੇ। ਜਥੇਦਾਰ ਨੂੰ ਮਿਲਣ ਤੋਂ ਬਾਅਦ IG ਨੂੰ ਮੀਡੀਆ ਨੇ ਸਵਾਲ ਵੀ ਕੀਤੇ।
amritsar |Pathankot: ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਭ ਤੋਂ ਪਹਿਲਾਂ ਪਿੰਡ ਕੋਟ ਵਿੱਚ ਕੁਦਰਤੀ ਜਲ ਸਰੋਤਾਂ ਦੇ ਬਾਊਲੀਆਂ ਦਾ ਨਿਰੀਖਣ ਕੀਤਾ ਅਤੇ ਪਿੰਡ ਕੋਟ ਨੂੰ ਜਾਣ ਵਾਲੀ ਸੜਕ ਦਾ ਮੁਆਇਨਾ ਕੀਤਾ।
pathankot |ਰਿਹਾਈ ਤੋਂ ਬਾਅਦ ਨੌਜਵਾਨਾਂ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਭੱਜਣ ਦੀ ਬਜਾਏ ਪੁਲਿਸ ਸਾਹਮਣੇ ਪੇਸ਼ ਹੋਣਾ ਚਾਹੀਦਾ ਹੈ, ਨਾ ਕਿ ਪਿੱਛੇ ਰਹਿ ਗਏ ਲੋਕਾਂ ਦੀ ਪੁਲਿਸ ਕੋਲੋਂ ਕੁੱਟਮਾਰ ਕਰਵਾਉਣੀ ਚਾਹੀਦੀ ਹੈ।
faridkot |Animal Lover: ਰਾਗਿਨੀ ਨੇ ਕਿਹਾ ਕਿ ਜਦੋਂ ਅਸੀਂ ਸ਼ੁਰੂ ਵਿੱਚ ਇਹ ਕੰਮ ਕਰਦੇ ਸੀ ਤਾਂ ਲੋਕ ਸਾਨੂੰ ਪਾਗਲ ਕਹਿੰਦੇ ਸਨ ਅਤੇ ਸਮਾਂ ਬੀਤਣ ਤੋਂ ਬਾਅਦ ਹੁਣ ਉਹ ਲੋਕ ਵੀ ਸਾਡੇ ਵੱਲ ਦੇਖ ਕੇ ਜਾਨਵਰਾਂ ਦੇ ਲਈ ਭੋਜਨ ਦਾ ਪ੍ਰਬੰਧ ਕਰਦੇ ਹਨ, ਜਿਸ ਨੂੰ ਦੇਖ ਕੇ ਸਾਨੂ ਬਹੁਤ ਖੁਸ਼ੀ ਮਹਿਸੂਸ ਕਰਦੇ ਹਾਂ।
pathankot |