Home / News / punjab /

ਪੰਜਾਬ 'ਚ ਸਾਰੀਆਂ ਸੀਟਾਂ 'ਤੇ ਚੋਣ ਲੜਨਗੇ ਕਿਸਾਨ, ਸੰਯੁਕਤ ਸਮਾਜ ਮੋਰਚੇ ਦਾ ਕੀਤਾ ਐਲਾਨ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਤਰਨ ਦਾ ਐਲਾਨ ਕੀਤਾ ਹੈ।

ਇਸ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀ ਸਿਆਸੀ ਪਾਰਟੀ ਦਾ ਨਾਂ 'ਸੰਯੁਕਤ ਸਮਾਜ ਮੋਰਚਾ' ਰੱਖਿਆ ਹੈ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਹੋਣਗੇ।

ਇਸ ਸੰਯੁਕਤ ਸਮਾਜ ਮੋਰਚੇ ਵਿਚ 22 ਕਿਸਾਨ ਜਥੇਬੰਦੀਆਂ ਸ਼ਾਮਲ ਹਨ। ਆਮ ਆਦਮੀ ਨਾਲ ਗੱਠਜੋੜ ਬਾਰੇ ਰਾਜੇਵਾਲ ਨੇ ਕਿਹਾ ਕਿ ਗੱਠੋਜੜ ਦਾ ਫ਼ੈਸਲਾ ਅਜੇ ਨਹੀਂ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸਾਰੀਆਂ ਜਥੇਬੰਦੀਆਂ ਉਨ੍ਹਾਂ ਨਾਲ ਸਹਿਮਤ ਹਨ ਤੇ ਇਹ ਫੈਸਲਾ ਸਾਂਝੇ ਤੌਰ ਉਤੇ ਲਿਆ ਗਿਆ ਹੈ। ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਉਤੇ ਚੋਣ ਲੜੀ ਜਾਵੇਗੀ।

Tags:2022, Assembly Elections 2022, Bharti Kisan Union, Farmer, Farmers Protest, Kisan andolan, Punjab Assembly election 2022, Punjab Assembly Polls 2022, Punjab Election 2022, Punjab farmers