PHOTOS: ਦਿੱਲੀ ’ਚ ਕੋਰੋਨਾ ਦੇ ਵਿਗੜੇ ਹਾਲਾਤ ‘ਚ ਪ੍ਰਵਾਸੀਆਂ ਦਾ ਪਰਵਾਸ ਹੋਇਆ ਸ਼ੁਰੂ, ਬੋਲੇ- ਘਰ ਜਾਣਾ ਹੀ ਬਿਹਤਰ

Delhi Corona News: ਦੇਸ਼ ਦੀ ਰਾਜਧਾਨੀ, ਦਿੱਲੀ ਵਿੱਚ ਇੱਕ ਵਾਰ ਫਿਰ ਕੋਰੋਨਾ ਦੀ ਲਾਗ ਬੇਕਾਬੂ ਹੋਣ ਤੋਂ ਬਾਅਦ ਪ੍ਰਵਾਸੀਆਂ ਨੇ ਇੱਥੋਂ ਘਰ ਪਰਵਾਸ ਕਰਨਾ ਸ਼ੁਰੂ ਕਰ ਦਿੱਤਾ ਹੈ। ਆਨੰਦ ਵਿਹਾਰ ਰੇਲਵੇ ਟਰਮੀਨਲ ਤੇ, ਵੱਡੀ ਗਿਣਤੀ ਵਿੱਚ ਲੋਕ ਰੇਲ ਗੱਡੀਆਂ ਰਾਹੀਂ ਆਪਣੇ-ਆਪਣੇ ਘਰਾਂ ਨੂੰ ਜਾਣ ਲਈ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ।

ਨਵੀਂ ਦਿੱਲੀ- ਕੇਜਰੀਵਾਲ ਸਰਕਾਰ ਨੇ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਵਿਚ ਨਾਈਟ ਕਰਫਿਊ ਲਾਉਣ ਦਾ ਐਲਾਨ ਕੀਤਾ ਹੈ। ਮੌਜੂਦਾ ਪ੍ਰਸਥਿਤੀਆਂ ਦੇ ਮੱਦੇਨਜ਼ਰ, ਬਿਹਾਰ ਤੋਂ ਵੱਡੀ ਗਿਣਤੀ ਵਿੱਚ ਪਰਵਾਸੀ ਆਪਣੇ ਰਾਜ ਵੱਲ ਵਾਪਸ ਜਾਣੇ ਸ਼ੁਰੂ ਹੋ ਗਏ ਹਨ। (ਏ.ਐੱਨ.ਆਈ.)

Published by: Sukhwinder Singh
First published: April 8, 2021, 11:09 AM IST