ਮੋਰਚਿਆਂ 'ਤੇ ਡਟੇ ਕਿਸਾਨਾਂ ਦੀ ਥਕਾਵਟ ਦੂਰ ਕਰਨ ਲਈ ਲੱਗੀਆਂ ਖਾਸ ਮਸ਼ੀਨਾਂ, ਵੇਖੋ ਤਸਵੀਰਾਂ

ਕੇਂਦਰ ਸਰਕਾਰ ਵਿਰੁੱਧ ਮੋਰਚੇ ’ਤੇ ਡਟੇ ਕਿਸਾਨਾਂ ਦੀ ਥਕਾਵਟ ਦੂਰ ਕਰਨ ਲਈ ਖਾਲਸਾ ਏਡ ਵੱਲੋਂ ਸਿੰਘੂ ਬਾਰਡਰ ’ਤੇ ਲੱਤਾਂ ਦੀ ਮਾਲਿਸ਼ ਕਰਨ ਵਾਲੀਆਂ 25 ਮਸ਼ੀਨਾਂ ਲਾਈਆਂ ਗਈਆਂ ਹਨ।

Published by: Gurwinder Singh
First published: December 12, 2020, 9:36 AM IST