‘ਦੁਬਾਰਾ ਹਮਲਾ ਹੋਇਆ ਤਾਂ ਮੌਕੇ ‘ਤੇ ਹੀ ਦਿਆਂਗੇ ਜੁਆਬ’
ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਕੇਸ਼ ਟਿਕੈਤ ਦੀ ਉੱਤੇ ਹੋਏ ਹਮਲੇ ਦੀ ਵੱਖ ਵੱਖ ਕਿਸਾਨ ਆਗੂਆਂ ਨੇ ਨਿਖੇਧੀ ਕੀਤੀ ਹੈ। ਟਿਕੈਤ ਉੱਤੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਅਲਵਰ ਵਿੱਚ ਹਮਲਾ ਹੋਇਆ...
Punjab | April 3, 2021, 1:17 pmਕੈਪਟਨ ਨੇ ਕੇਜਰੀਵਾਲ ਨੂੰ ਠਹਿਰਾਇਆ ‘ਗ਼ੈਰ-ਜ਼ਿੰਮੇਦਾਰ’ ਲੀਡਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾਵਾਇਰਸ ਦੇ ਤਾਜ਼ਾ ਹਾਲਾਤਾਂ ਉੱਤੇ ਨਿਊਜ 18 ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
Punjab | March 24, 2021, 6:38 pmਸਮਾਜ 'ਚ ਮਹਿਲਾਵਾਂ ਦੀ ਸਥਿਤੀ ਨੂੰ ਲੈ ਕੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਹੋਈ ਲਾਈਵ
ਉੱਤਰਾਖੰਡ ਦੇ ਨਵੇਂ ਬਣੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਦੇ ਫਟੀਆਂ ਜੀਨਾਂ ( ripped jeans) ਨੂੰ ਲੈ ਕੇ ਵਿਵਾਦਤ ਬਿਆਨ ਤੋਂ ਬਾਅਦ ਹੁਣ ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ...
Punjab | March 23, 2021, 5:47 pmਭਾਜਪਾ ਆਗੂ ਹਰਜੀਤ ਗਰੇਵਾਲ ਨੇ SGPC ‘ਤੇ ਸਾਧਿਆ ਨਿਸ਼ਾਨਾ
ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਨਿਸ਼ਾਨਾ ਸਾਧਦੇ ਹੋਏ ਇਸਦੀ ਪ੍ਰਧਾਨ ਬੀਬੀ ਜਾਗੀਰ ਕੌਰ ਨੂੰ ਚਿੱਠੀ ਲਿਖੀ ਹੈ। ਚਿੱਠੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਕਿਸਾਨ...
Punjab | March 10, 2021, 12:32 pmਪੰਜਾਬ ਵਿੱਚ ਪੈਟਰੋਲ ਡੀਜਲ ‘ਤੇ ਸਭ ਤੋਂ ਵੱਧ ਟੈਕਸ: ਮਦਨ ਮੋਹਨ ਮਿੱਤਲ
ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਭਾਜਪਾ ਆਗੂ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਪੰਜਾਬ ਵਿੱਚ ਪੈਟਰੋਲ ਅਤੇ ਡੀਜਲ ਉੱਤੇ ਸਭ ਤੋਂ ਵੱਧ ਟੈਕਸ ਹੈ। ਸਰਕਾਰ ਉੱਤੇ ਵਾਰ ਕਰਦਿਆਂ ਉਹਨਾਂ ਕਿਹਾ...
Punjab | February 27, 2021, 2:54 pmਪੰਜਾਬ ਬਜਟ ‘ਚ ਕਿਸਾਨਾਂ ਲਈ ਉਮੀਦਾਂ
ਪੰਜਾਬ ਸਰਕਾਰ ਦਾ ਬਜਟ ਪੇਸ਼ ਹੋਣਾ ਹੈ ਜੋ 2022 ਦੀਆਂ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਆਖਰੀ ਬਜਟ ਹੋਵੇਗਾ। ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ...
Punjab | February 26, 2021, 9:12 pmਲੱਖਾ ਸਿਧਾਣਾ ਦੀ ਰੈਲੀ ‘ਤੇ ਹਰਜੀਤ ਗਰੇਵਾਲ ਦਾ ਬਿਆਨ
ਲੱਖਾ ਸਿਧਾਣਾ ਦੀ ਮਹਿਰਾਜ ਵਿਖੇ ਰੈਲੀ ਵਿੱਚ ਸ਼ਮੂਲੀਅਤ ਨੂੰ ਲੈ ਕੇ ਪੰਜਾਬ ਭਾਜਪਾ ਦੇ ਆਗੂ ਹਰਜੀਤ ਗਰੇਵਾਲ ਨੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ...
Punjab | February 24, 2021, 5:51 pmਕਿਸਾਨ ਆਗੂ ਦੇ ਰਹੇ ਤਾਲੀਬਾਨੀ ਫੁਰਮਾਨ: ਹਰਜੀਤ ਗਰੇਵਾਲ
ਪੰਜਾਬ ਭਾਜਪਾ ਦੇ ਆਗੂ ਹਰਜੀਤ ਗਰੇਵਾਲ ਨੇ ਹੁਣ ਨਵੇਂ ਬਿਆਨ ਵਿੱਚ ਕਿਸਾਨ ਆਗੂਆਂ ਦੇ ‘ਤਾਲੀਬਾਨੀ’ ਫੁਰਮਾਨਾਂ ਦੀ ਗੱਲ ਕੀਤੀ ਹੈ। ਉਹਨਾਂ ਕਿਹਾ ਕਿ ਜੋ ਹਾਲਤ ਤਾਲੀਬਾਨ ਨੇ ਅਫਗਾਨਿਸਤਾਨ ਵਿੱਚ ਕੀਤੀ...
Punjab | February 24, 2021, 5:13 pmਤੇਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਡੈਮੋ.) ਨੇ ਸੌਂਪੇ ਮੰਗ
ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਗਏ ਬੇਲੋੜੇ ਵਾਧੇ ਦੇ ਵਿਰੁਧ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਹਰੇਕ ਜ਼ਿਲ੍ਹਾ ਪੱਧਰ ਦੇ ਆਗੂਆਂ ਦੇ ਇਕ ਵਫ਼ਦ ਨੇ ਬੁੱਧਵਾਰ ਪੰਜਾਬ...
Punjab | February 24, 2021, 4:43 pmਪੰਜਾਬ 'ਚ ਸਭਨੂੰ ਮੁਫ਼ਤ ਲੱਗੇਗੀ ਕੋਰੋਨਾ ਵੈਕਸੀਨ: ਬਲਬੀਰ ਸਿੰਘ ਸਿੱਧੂ
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਕੋਰੋਨਾਵਾਇਰਸ ਦੀ ਵੈਕਸੀਨ ਮੁਫਤ ਲਗਾਈ ਜਾਵੇਗੀ। ਉਹਨਾਂ ਕਿਹਾ ਕਿ ਨਾ ਸਿਰਫ ਸਿਹਤ ਕਾਮਿਆਂ ਲਈ ਸਗੋਂ ਆਮ...
Coronavirus Latest News | January 13, 2021, 1:04 pmਬੋਲਣ ਤੋਂ ਪਹਿਲਾਂ ਆਪਣੇ ਘਰ ਸਲਾਹ ਕਰ ਲਿਆ ਕਰਨ ਸੁਖਬੀਰ ਬਾਦਲ: ਅਸ਼ਵਨੀ ਸ਼ਰਮਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਭਾਜਪਾ ਨੂੰ ਅਸਲੀ ਟੁਕੜੇ ਟੁਕੜੇ ਗੈਂਗ ਦੱਸਣ ‘ਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਕੁੱਝ...
Punjab | December 16, 2020, 6:24 pmਕਾਨੂੰਨ ਵਾਪਸ ਕਰਾਉਣ ਦੀ ਮੰਗ ਪਿੱਛੇ ਕਾਂਗਰਸ ਦਾ ਹੱਥ: ਅਸ਼ਵਨੀ ਸ਼ਰਮਾ
ਕਿਸਾਨ ਸੰਮੇਲਨ ਦੇ ਮੌਕੇ ਚੰਡੀਗੜ੍ਹ ਪਹੁੰਚੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਲਜਾਮ ਲਾਇਆ ਕਿ ਖੇਤੀ ਕਾਨੂੰਨ ਵਾਪਸ ਕਰਾਉਣ ਦੀ ਮੰਗ ਦੇ ਪਿੱਛੇ ਕਾਂਗਰਸ ਦਾ ਹੱਥ ਹੈ। ਉਹਨਾਂ ਕਿਹਾ...
Punjab | December 16, 2020, 3:22 pmਪੈਟਰੋਲ ਪੰਪ ਡੀਲਰਾਂ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਰਾਹਤ
Arshdeep Arshi 30 ਕਿਸਾਨ-ਜਥੇਬੰਦੀਆਂ ਵੱਲੋਂ ਪੈਟਰੋਲ ਪੰਪ ਡੀਲਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਜਥੇਬੰਦੀਆਂ ਵੱਲੋਂ ਲੋਕਲ ਡੀਲਰਾਂ ਦੇ ਪੈਟਰੋਲ ਪੰਪਾਂ ਅੱਗੋਂ ਧਰਨਾ ਚੁੱਕਣ ਦਾ ਐਲਾਨ ਕੀਤਾ ਗਿਆ ਹੈ। ਬੀਕੇਯੂ...
Punjab | November 5, 2020, 5:47 pm18 ਨਵੰਬਰ ਨੂੰ ਮੋਹਾਲੀ ਵਿਖੇ ਅਧਿਆਪਕਾਂ ਦਾ ਵੱਡਾ ਪ੍ਰਦਰਸ਼ਨ
ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ. ਟੀ. ਐੱਫ.) ਦੀ ਅਗਵਾਈ ਹੇਠ ਆਪਣੀਆਂ ਮੰਗਾਂ ਦੇ ਹੱਲ ਲਈ ਸਿੱਖਿਆ ਸਕੱਤਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ ਅਧਿਆਪਕ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਵਿੰਦਰ ਪੂਨੀਆ,...
Punjab | November 4, 2020, 7:51 pmਅਜਨਾਲਾ ਦੇ ਅਵਸ਼ੇਸ਼ਾਂ 'ਤੇ ਖੋਜ: ਅਵਧ ਇਲਾਕੇ ਦੇ ਸਨ ਸ਼ਹੀਦ ਸੈਨਿਕ
Arshdeep Arshi ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰੋਫੈਸਰ ਜੇ ਐਸ ਸੇਹਰਾਵਤ ਵੱਲੋਂ ਕੀਤੀ ਗਈ ਖੋਜ ਵਿੱਚ ਪੁਸ਼ਟੀ ਹੋਈ ਹੈ ਕਿ 1857 ਵਿੱਚ 26ਵੀਂ ਬੰਗਾਲ ਨੇਟਿਵ ਇਨਫੈਂਟਰੀ ਦੇ ਸ਼ਹੀਦ ਹੋਏ ਸੈਨਿਕ ਜਿਹਨਾਂ...
Punjab | November 4, 2020, 9:13 am