ਧਾਰਮਿਕ ਸਮਾਗਮ 'ਚ ਸ੍ਰੀ ਆਖੰਡ ਪਾਠ ਖੰਡਤ, ਜ਼ਿੰਮੇਵਾਰਾਂ ਨੂੰ ਕੀਤਾ ਤਖ਼ਤ ਵਿਖੇ ਤਲਬ
ਬਰਨਾਲਾ : ਜ਼ਿਲ੍ਹੇ ਦੇ ਪਿੰਡ ਬਖ਼ਤਗੜ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਧਾਰਮਿਕ ਸਮਾਗਮ ਮੌਕੇ ਸ਼ੁੱਕਰਵਾਰ ਨੂੰ ਦੋ ਧਿਰਾਂ ਆਹਮੋ ਸਾਹਮਣੇ ਹੋਣ ਕਾਰਨ ਸ੍ਰੀ ਆਖੰਡ ਪਾਠ ਸਾਹਿਬ...
Punjab | February 27, 2021, 9:05 pmਨੌਜਵਾਨ ਕਿਸਾਨ ਵੱਲੋਂ ਪੱਖੇ ਨਾਲ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਬਰਨਾਲਾ : ਨੌਜਵਾਨ ਕਿਸਾਨ ਵਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਮ੍ਰਿਤਕ ਨੌਜਵਾਨ ਸਤਵੰਤ ਸਿੰਘ ਬਰਨਾਲਾ ਜ਼ਿਲ੍ਹੇ ਦੇ ਪਿੰਡ ਜੈਮਲ ਸਿੰਘ ਵਾਲਾ ਦਾ ਰਹਿਣ ਵਾਲਾ ਸੀ। ਜੋ ਪਿਛਲੇ ਕੁੱਝ...
Punjab | February 26, 2021, 6:59 pmਬਰਨਾਲਾ ਦੇ ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਇੱਕ ਸਰੂਪ ਅਗਨ ਭੇਂਟ
ਬਰਨਾਲਾ ਸ਼ਹਿਰ ਦੇ ਬਾਜਵਾ ਪੱਤੀ ਵਿਖੇ ਬਣੇ ਗੁਰਦੁਆਰਾ ਸਾਹਿਬ ਵਿਖੇ ਅੱਜ ਦੁਪਹਿਰ ਸਮੇਂ ਭਿਆਨਕ ਅੱਗ ਲੱਗਣ ਨਾਲ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਗਨ ਭੇਂਟ ਹੋ ਗਿਆ। ਗੁਰਦੁਆਰਾ ਸਾਹਿਬ ਵਿੱਚ ਸ੍ਰੀ...
Punjab | February 24, 2021, 8:55 pmਰਾਜਸੀ ਪਾਰਟੀਆਂ ਅਤੇ ਉਮੀਦਵਾਰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ : ਜ਼ਿਲ੍ਹਾ ਚੋਣ ਅਫ਼ਸਰ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜ਼ਦਗੀਆਂ ਪੱਤਰ ਦਾਖਲ ਕਰਨ ਦਾ ਸਮਾਂ ਪੂਰਾ ਹੋ ਚੁੱਕਿਆ ਹੈ, ਇਸ ਲਈ ਹੁਣ ਜ਼ਿਲ੍ਹਾ ਬਰਨਾਲਾ ਵਿੱਚ...
Punjab | February 4, 2021, 5:43 pmਕਰੋਨਾ ਮਹਾਮਾਰੀ ਨੂੰ ਜੜੋਂ ਮੁਕਾਉਣ ਲਈ ਟੀਕਾਕਰਨ ਜ਼ਰੂਰੀ : ਤੇਜ ਪ੍ਰਤਾਪ ਸਿੰਘ ਫੂਲਕਾ
ਕਰੋਨਾ ਮਹਾਮਾਰੀ ਨੂੰ ਜੜੋਂ ਮੁਕਾਉਣ ਲਈ ਵੈਕਸੀਨ ਲਵਾਉਣੀ ਬੇਹੱਦ ਜ਼ਰੂਰੀ ਹੈ ਤਾਂ ਜੋ ਅਸੀਂ ਖੁਦ ਅਤੇ ਦੂਜਿਆਂ ਨੂੰ ਸੁਰੱਖਿਅਤ ਰੱਖ ਸਕੀਏ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ...
Punjab | February 3, 2021, 6:40 pmਵਿਦਿਆਰਥਣਾਂ ਦੀ ਸਿਹਤ ਸੰਭਾਲ ਲਈ ਸਹਾਈ ਸਿੱਧ ਹੋ ਰਹੀਆਂ ਹਨ ਸੈਨੇਟਰੀ ਪੈਡ ਵੈਂਡਿੰਗ ਮਸ਼ੀਨਾ
ਜ਼ਿਲਾ ਬਰਨਾਲਾ ਦੇ 64 ਸਰਕਾਰੀ ਹਾਈ ਅਤੇ ਸੈਕੰਡਰੀ ਸਕੂਲਾਂ ਵਿਚ ਪੜਨ ਵਾਲੀਆਂ 12867 ਵਿਦਿਆਰਥਣਾਂ ਲਈ ਮੁਹੱਈਆ ਕਰਾਈਆਂ ਗਈਆਂ ਸੈਨੇਟਰੀ ਪੈਡ ਵੈਂਡਿੰਗ ਮਸ਼ੀਨਾਂ ਲੜਕੀਆਂ ਦੀ ਸਿਹਤ ਸੰਭਾਲ ਲਈ ਸਹਾਈ ਸਿੱਧ ਹੋ...
Punjab | January 30, 2021, 1:55 pmਡਾ. ਭੀਮ ਰਾਓ ਅੰਬੇਦਕਰ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ : ਬਲਬੀਰ ਸਿੰਘ ਸਿੱਧੂ
ਦੇਸ਼ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਜਿਨਾਂ ਬਦੌਲਤ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ।ਇਹ...
Punjab | January 26, 2021, 7:21 pmਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਸਕੂਲ ਸਮੇਂ ਤੋਂ ਵਾਧੂ ਜਮਾਤਾਂ ਲਗਾਉਣ ਦਾ ਉਪਰਾਲਾ
ਸੈਸ਼ਨ 2020-21 ਦੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਸਰਕਾਰੀ ਸਕੂਲਾਂ ਦੇ ਸਮੂਹ ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਨਾਲ ਸੌ ਫੀਸਦੀ ਸਫ਼ਲਤਾ ਯਕੀਨੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਲਾਂਚ ਕੀਤੇ...
Punjab | January 16, 2021, 6:37 pmਸਕੂਲ ਸਿੱਖਿਆ ਵਿਭਾਗ ਦੀ ਪੰਜਾਬ ਐਜੂਕੇਅਰ ਐਪ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਵਰਦਾਨ
ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਕੂਲਾਂ ਦੀ ਤਾਲਾਬੰਦੀ ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਦੀਆਂ...
Punjab | January 14, 2021, 6:59 pmਬਰਨਾਲਾ 'ਚ ਪੁਲਿਸ ਵੱਲੋਂ ਛਾਪੇਮਾਰੀ, ਸਾਢੇ 13 ਲੱਖ ਦੇ ਪਟਾਕਿਆਂ ਸਮੇਤ ਦੋ ਕਾਬੂ
ਬਰਨਾਲਾ ਵਿਚ ਪੁਲਿਸ ਵਲੋਂ 2 ਦੁਕਾਨਦਾਰਾਂ ਦੇ ਗੋਦਾਮਾਂ ਵਿੱਚ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿੱਚ ਪਟਾਖੇ ਬਰਾਮਦ ਕੀਤੇ ਗਏ ਹਨ। ਸ਼ਹਿਰ ਦੇ ਫ਼ਰਵਾਹੀ ਰੋਡ ’ਤੇ ਪੁਲਿਸ ਵਲੋਂ 610 ਵੱਡੇ ਪਟਾਖਿਆਂ ਦੇ...
Punjab | January 8, 2021, 6:52 pmM.C. ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਬਰਨਾਲਾ 'ਚ ਵਧਾਈਆਂ ਸਰਗਰਮੀਆਂ
ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਤਿਆਰੀਆਂ ਖਿੱਚ ਦਿੱਤੀਆਂ ਗਈਆਂ ਹਨ। ਜਿਸ ਤਹਿਤ ਅੱਜ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਜਨਰਲ ਸਕੱਤਰ ਕ੍ਰਿਸ਼ਨ ਕੁਮਾਰ...
Punjab | January 7, 2021, 9:21 pmਦਿੱਲੀ ਵਿਖੇ ਕਿਸਾਨੀ ਘੋਲ 'ਚ ਬਰਨਾਲਾ ਜ਼ਿਲ੍ਹੇ ਦੇ ਕਿਸਾਨ ਦੀ ਹੋਈ ਮੌਤ
ਜ਼ਿਲਾ ਬਰਨਾਲਾ ਦੇ ਇੱਕ ਕਿਸਾਨ ਦੀ ਦਿੱਲੀ ਮੋਰਚੇ ਵਿੱਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਢਿੱਲਵਾਂ ਨਿਵਾਸੀ 50 ਸਾਲਾ ਕਿਸਾਨ ਨਾਜਰ ਸਿੰਘ ਪੁੱਤਰ ਮੁਨਸ਼ੀ ਸਿੰਘ ਕਈ ਦਿਨਾਂ ਤੋਂ ਦਿੱਲੀ ਬਾਰਡਰ...
Punjab | January 6, 2021, 9:07 pmਬਰਨਾਲਾ 'ਚ ਪੁਲਿਸ ਛਾਪੇਮਾਰੀ ਦੌਰਾਨ 407 ਚਾਈਨਾ ਡੋਰ ਰੋਲਾਂ ਸਮੇਤ ਤਿੰਨ ਦੁਕਾਨਦਾਰ ਕਾਬੂ
ਬਰਨਾਲਾ ਪੁਲਿਸ ਵੱਲੋਂ ਸ਼ਹਿਰ ਵਿਚ ਛਾਪੇਮਾਰੀ ਦੌਰਾਨ 407 ਚਾਈਨਾ ਡੋਰ ਰੋਲਾਂ ਸਮੇਤ ਤਿੰਨ ਦੁਕਾਨਦਾਰ ਕਾਬੂ ਬਰਨਾਲਾ ਪੁਲੀਸ ਦੇ ਸੀਆਈਏ ਸਟਾਫ਼ ਵੱਲੋਂ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਵਿਰੁੱਧ ਸਖ਼ਤੀ ਕਰਦੇ ਹੋਏ...
Punjab | January 5, 2021, 8:57 pmਬਰਨਾਲਾ 'ਚ ਦੋ ਦੁਕਾਨਾਂ ਦੀ ਕੰਧ 'ਚ ਪਾੜ ਲਾ ਕੇ ਨਕਦੀ ਤੇ ਮੋਬਾਇਲ ਫੋਨ ਕੀਤੇ ਚੋਰੀ
ਬਰਨਾਲਾ ਦੇ ਕਚਹਿਰੀ ਚੌਂਕ ਵਿਖੇ ਪੁਲਿਸ ਨਾਕੇ ਤੋਂ ਮਹਿਜ਼ 15 ਕਦਮ ਦੂਰੀ ’ਤੇ ਦੋ ਚੋਰਾਂ ਵਲੋਂ ਦੋ ਦੁਕਾਨਾਂ ’ਤੇ ਲੱਖਾਂ ਰੁਪਏ ਦੀ ਚੋਰੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਇਹ...
Punjab | December 31, 2020, 8:43 pmਬਰਨਾਲਾ 'ਚੋਂ ਗੰਨੇ ਦੀ ਕਾਸ਼ਤ ਖ਼ਤਮ ਹੋਣ ਕੰਢੇ, ਕਿਸਾਨਾਂ ਨੇ ਦੱਸੀ ਇਹ ਵਜ੍ਹਾ
ਸਰਕਾਰਾਂ ਭਾਵੇਂ ਕਿਸਾਨਾਂ ਨੂੰ ਕਣਕ-ਝੋਨੇ ਦਾ ਫ਼ਸਲੀ ਚੱਕਰ ਛੱਡ ਕੇ ਖੇਤੀ ਵਿਭਿੰਨਤਾ ਅਪਨਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ। ਪਰ ਸਰਕਾਰੀ ਨੀਤੀਆਂ ਕਾਰਨ ਹੀ ਕਿਸਾਨ ਫ਼ਸਲੀ ਚੱਕਰ ਤੋਂ ਬਾਹਰ ਨਹੀਂ ਨਿਕਲ...
Punjab | December 31, 2020, 8:13 pm