ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 23.8 ਕਰੋੜ ਦੀਆਂ ਵਸਤਾਂ ਜ਼ਬਤ
ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 12 ਜਨਵਰੀ 2022 ਤੱਕ ਕੁਲ 23.8 ਕਰੋੜ ਦੀਆਂ ਵਸਤਾਂ ਅਤੇ ਨਗਦੀ...
Punjab | January 13, 2022, 7:19 pmਸਿਰਸਾ ਦੇ ਮੁੜ DSGMC ਪ੍ਰਧਾਨ ਬਣਦਿਆਂ ਅਕਾਲੀ ਦਲ ਨੇ ਚੁੱਕੇ ਬੀਜੇਪੀ 'ਤੇ ਸਵਾਲ
"ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਵਜੋਂ ਆਪਣਾ ਅਸਤੀਫਾ ਵਾਪਸ ਲੈਣ ਦਾ ਫੈਸਲਾ ਭਾਜਪਾ ਦੇ ਕਹਿਣ ’ਤੇ ਲਿਆ ਗਿਆ ਹੈ ਤੇ ਭਾਜਪਾ ਹੀ ਧਾਰਮਿਕ ਸੰਸਥਾ ’ਤੇ ਕਾਬਜ਼...
Punjab | December 31, 2021, 8:51 pmਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਖਤਰੇ ਨਾਲ ਨਜਿੱਠਣ ਲਈ ਤਿਆਰੀ ਸ਼ੁਰੂ
ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਸੂਬੇ ਵਿੱਚ ਟੈਸਟਿੰਗ ਅਤੇ ਟੀਕਾਕਰਨ ਵਿੱਚ ਹੋਰ ਤੇਜੀ ਲਿਆਉਣ ਦੇ ਹੁਕਮ ਦਿੱਤੇ...
Punjab | December 29, 2021, 7:15 pmਮੋਦੀ ਦੀ ਪੰਜਾਬ ਤਿਆਰੀ ਤੋਂ ਪਹਿਲਾਂ ਅਕਾਲੀ ਦਲ ਨੇ ਵੀ ਕੀਤੀ ਤਿਆਰੀ
"ਮੋਦੀ ਆਪਣੇ 5 ਜਨਵਰੀ ਦੇ ਦੌਰੇ ਦੌਰਾਨ ਪੰਜਾਬ ਨੁੰ ਰਾਜਧਾਨੀ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕਿਆਂ ਦੇ ਨਾਲ ਨਾਲ ਦਰਿਆਈ ਪਾਣੀਆਂ ’ਤੇ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਹੱਕ ਦੇਣ ਦਾ ਐਲਾਨ ਕਰਨ"। ਸ਼੍ਰੋਮਣੀ...
Punjab | December 28, 2021, 7:25 pmਕਾਂਗਰਸ ਲਈ ਨੁਕਸਾਨਦੇਹ ਸਾਬਤ ਹੋਵੇਗੀ ਬਦਲਾਖੋਰੀ ਦੀ ਰਾਜਨੀਤੀ : ਬਾਦਲ
"ਬਦਲਾਖੋਰੀ ਦੀ ਰਾਜਨੀਤੀ ਨਾਲ ਜਿੰਨਾ ਕਾਂਗਰਸ ਸਰਕਾਰ ਅਕਾਲੀ ਦਲ ਨੁੰ ਦਬਾਉਣ ਦੀ ਕੋਸ਼ਿਸ਼ ਕਰੇਗੀ, ਉਨਾ ਹੀ ਇਹ ਹੋਰ ਲੋਕਪ੍ਰਿਅਤ ਹੁੰਦਾ ਜਾਵੇਗਾ" ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਕਰਮ ਮਜੀਠੀਆ...
Punjab | December 22, 2021, 5:56 pmਬੇਅਦਬੀ ਦੀਆਂ ਘਟਨਾਵਾਂ ਦਾ ਵਾਰ-ਵਾਰ ਵਾਪਰਨਾ ਡੂੰਘੀ ਸਾਜ਼ਿਸ਼ ਵੱਲ ਇਸ਼ਾਰਾ : ਸੁਖਬੀਰ ਬਾਦਲ
ਚੰਡੀਗੜ੍ਹ: Punjab Election 2022: "ਸਿੱਖ ਧਰਮ (Sikh Religion) ਖਿਲਾਫ ਬੇਅਦਬੀ (secrilege) ਦੀਆਂ ਬਹੁਤ ਹੀ ਦੁਖਦਾਈ ਘਟਨਾਵਾਂ ਦਾ ਵਾਰ-ਵਾਰ ਵਾਪਰਨਾ ਇੱਕ ਡੂੰਘੀ ਸਾਜ਼ਿਸ਼ ਵੱਲ ਸਪਸ਼ਟ ਇਸ਼ਾਰਾ ਕਰਦਾ ਹੈ", ਦਰਬਾਰ ਸਾਹਿਬ (Darbar Sahib...
Punjab | December 19, 2021, 7:09 pmਅਕਾਲੀ ਦਲ ਨੇ ਚੋਣ ਕਮਿਸ਼ਨ ਕੋਲ ਲਾਈ ਚੰਨੀ ਸਰਕਾਰ ਦੀ ਸ਼ਿਕਾਇਤ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤ ਦੇ ਚੋਣ ਕਮਿਸ਼ਨ ਨੁੰ ਬੇਨਤੀ ਕੀਤੀ ਕਿ ਉਹ ਦਖਲ ਦੇ ਕੇ ਕਾਂਗਰਸ ਸਰਕਾਰ ਵੱਲੋਂ ਸਿਰਫ ਕਾਂਗਰਸੀ ਵਿਧਾਇਕਾਂ ਜਾਂ ਹਲਕਾ ਇੰਚਾਰਜਾਂ ਦੀ ਪ੍ਰਵਾਨਗੀ ਨਾਲ ਆਟਾ...
Punjab | December 17, 2021, 6:53 pmਅਕਾਲੀਆਂ ਨੂੰ ਝੂਠੇ ਕੇਸਾਂ 'ਚ ਫਸਾਉਣ ਲਈ ਬਦਲੇ ਜਾ ਰਹੇ ਪੁਲਿਸ ਅਫ਼ਸਰ: ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਨੇ ਵਾਰ ਵਾਰ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਮੁਖੀ ਬਦਲੇ ਤੇ ਹੁਣ ਕਾਰਜਕਾਰੀ ਡੀ ਜੀ ਪੀ ਬਦਲ...
Punjab | December 17, 2021, 6:41 pmਪੰਜਾਬੀ ਪਾਰਟੀ ਅਕਾਲੀ ਦਲ ਹੀ 2022 ਚੋਣਾਂ ਵਿਚ ਜੇਤੂ ਹੋ ਕੇ ਨਿਤਰ ਸਕਦੀ ਹੈ : ਸੁਖਬੀਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਕਾਲੀ ਦਲ ਜੋ ਪੰਜਾਬੀਆਂ ਦੀ ਇਕਲੌਤੀ ਪਾਰਟੀ ਹੈ, ਉਹ ਹੀ ਤਿੰਨਾਂ ਸਰਕਾਰਾਂ ਨੂੰ ਹਰਾ ਸਕਦੀ ਹੈ ਜਿਹਨਾਂ ਖਿਲਾਫ...
Punjab | December 16, 2021, 6:39 pm36000 ਕੱਚੇ ਮੁਲਾਜ਼ਮ ਪੱਕੇ ਕਰਨ ਦਾ ਐਲਾਨ 'ਗੋਂਗਲੂਆ ਤੋਂ ਮਿੱਟੀ ਝਾੜਣ' ਬਰਾਬਰ
ਚੰਡੀਗੜ੍ਹ- ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸਰਕਾਰ ਦੇ ਆਖਰੀ ਦੌਰ ਵਿਚ ਚੋਣਾਂ ਦੇ ਨੇੜੇ ਆ ਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਿਧਾਨ ਸਭਾ ਵਿਚ ਪਾਸ ਕੀਤਾ ਬਿੱਲ ਕਿਸੇ ਵੀ ਤਰੀਕੇ...
Punjab | November 25, 2021, 5:47 pmਕੇਜਰੀਵਾਲ ਸਿਰਫ਼ ਖੋਖਲੇ ਵਾਅਦੇ ਕਰ ਰਿਹਾ : ਚਰਨਜੀਤ ਸਿੰਘ ਚੰਨੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲ ਨਿਸ਼ਾਨਾਂ ਸਾਧਦਿਆਂ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਅਫਵਾਹਾਂ ਫੈਲਾਉਣ ਵਾਲਾ ਦੱਸਿਆ, ਜਿਸ ਨੂੰ ਸੂਬੇ ਦੇ ਹਿੱਤਾਂ ਦੀ ਬਿਲਕੁੱਲ ਵੀ ਚਿੰਤਾ ਨਹੀਂ ਹੈ।...
Punjab | November 23, 2021, 7:01 pmਐਪ ਰਾਹੀਂ ਭਲਾਈ ਸਕੀਮਾਂ ਦਾ ਰਜਿਸਟਰਡ ਉਸਾਰੀ ਕਿਰਤੀ ਲਾਭ ਲੈ ਸਕਣਗੇ, ਜਾਣੋ
ਚੰਡੀਗੜ੍ਹ : ਪੰਜਾਬ ਰਾਜ ਦੇ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆ ਨੇ ਅੱਜ ਸੂਬੇ ਦੇ ਰਜਿਸਟਰਡ ਉਸਾਰੀ ਕਿਰਤੀਆਂ ਲਈ “ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ” ਐਪ ਲਾਂਚ ਕੀਤਾ। ਗਿਲਜੀਆ ਨੇ ਦੱਸਿਆ ਕਿ...
Punjab | November 22, 2021, 3:39 pmਆਪ ਦਾ ਕੇਂਦਰ ਤੇ ਪੰਜਾਬ ਸਰਕਾਰ 'ਤੇ ਹਮਲਾ, ਮਿਲੀਭੁਗਤ ਨੇ ਖੇਤੀਬਾੜੀ ਨੂੰ ਕੀਤਾ ਬਰਬਾਦ
"ਸੂਬੇ ਦੀ ਖੇਤੀਬਾੜੀ ਨੂੰ ਬਰਬਾਦ ਕਰਨ ’ਤੇ ਤੁਲੀ ਹੈ ਪੰਜਾਬ ਦੀ ਕਾਂਗਰਸ ਦੀ ਚੰਨੀ ਸਰਕਾਰ, ਇਹ ਆਮ ਲੋਕਾਂ ਦੀ ਥਾਂ ਖਾਸ ਲੋਕਾਂ ਦੀ ਸਰਕਾਰ ਕਰਾਰ ਹੈ" ਆਮ ਆਦਮੀ ਪਾਰਟੀ ਪੰਜਾਬ...
Punjab | November 18, 2021, 6:08 pmਸੁਖਬੀਰ ਸਿੰਘ ਬਾਦਲ ਨੂੰ ਆਇਆ ਇੰਡਸਟਰੀ ਦਰਦ
ਚੰਡੀਗੜ੍ਹ- "ਪੰਜਾਬ ਨੇ ਪਿਛਲੇ ਤਕਰੀਬਨ ਪੰਜ ਸਾਲ ਵਿਚ ਕਾਂਗਰਸ ਰਾਜ ਕਾਲ ਦੌਰਾਨ ਨਿਵੇਸ਼ ਗੁਆ ਲਿਆ ਕਿਉਂਕਿ ਸਰਕਾਰ ਦੀਆਂ ਨੀਤੀਆਂ ਇੰਡਸਟਰੀ ਵਿਰੋਧੀ ਸਨ ਤੇ ਸਰਕਾਰ ਨੇ ਇਨਵੈਸਟ ਪੰਜਾਬ ਤੇ ਪ੍ਰਸ਼ਾਸਕੀ ਸੁਧਾਰ...
Punjab | November 12, 2021, 7:54 pmਸੁਮੇਧ ਸੈਣੀ ਨੂੰ ਬਚਾਅ ਰਹੀ ਹੈ ਚੰਨੀ ਸਰਕਾਰ: ਪਰਮਿੰਦਰ ਸਿੰਘ ਢੀਂਡਸਾ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ `ਤੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਹਰ ਹੀਲੇ ਬਚਾਉਣ ਦੇ ਦੋਸ਼ ਲਗਾਏ ਹਨ। ਪਾਰਟੀ ਦੇ ਸੀਨੀਅਰ ਆਗੂ,...
Punjab | November 10, 2021, 6:26 pm