27 ਨਵੰਬਰ ਨੂੰ ਪੰਜਾਬ ਆਉਣਗੇ ਕੇਜਰੀਵਾਲ, ਅਧਿਆਪਕਾਂ ਦੇ ਧਰਨੇ 'ਚ ਹੋਣਗੇ ਸ਼ਾਮਲ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨੀਵਾਰ 27 ਨਵੰਬਰ ਨੂੰ ਇੱਕ ਰੋਜ਼ਾ ਪੰਜਾਬ ਦੌਰੇ 'ਤੇ ਆ ਰਹੇ ਹਨ। ਵੀਰਵਾਰ ਨੂੰ ਪਾਰਟੀ ਹੈੱਡਕੁਆਟਰ...
Punjab | November 25, 2021, 8:27 pmਪ੍ਰਦਰਸ਼ਨਕਾਰੀ ਕਿਸਾਨਾਂ ਨੂੰ 2-2 ਲੱਖ ਮੁਆਵਜ਼ੇ ਉਤੇ ਭਾਜਪਾ ਨੇ ਚੁੱਕੇ ਸਵਾਲ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਅੰਦੋਲਨ ਨੂੰ ਹਮਾਇਤ ਜਾਰੀ ਰੱਖਦਿਆਂ ਅੱਜ ਐਲਾਨ ਕੀਤਾ ਹੈ ਕਿ ਉਹ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ...
Punjab | November 13, 2021, 12:22 pmਪੰਜਾਬ 'ਚ ਹਰ ਵਰਗ ਦੀ ਸਿਆਸੀ ਹਿੱਸੇਦਾਰੀ ਹੋਵੇਗੀ: ਗਜੇਂਦਰ ਸਿੰਘ ਸ਼ੇਖਾਵਤ
ਚੰਡੀਗੜ੍ਹ: ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਵਿਧਾਨ ਸਭਾ ਚੋਣਾਂ ਲਈ ਪੂਰੀ...
Punjab | October 28, 2021, 7:30 pmਸਿੱਧੂ ਨੇ ਜ਼ਮਾਨਤ ਜ਼ਬਤ ਵਾਲਾ ਕੀਤਾ ਟਵੀਟ, ਕੈਪਟਨ ਨੇ ਵੀ ਦਿੱਤਾ ਮੋੜਵਾਂ ਜਵਾਬ
ਚੰਡੀਗੜ੍ਹ- ਕੈਪਟਨ ਅਤੇ ਸਿੱਧੂ ਵਿਚਾਲੇ ਟਵਿਟਰਵਾਰ ਭਖਦੀ ਨਜ਼ਰ ਆ ਰਹੀ ਹੈ। ਸਿੱਧੂ ਨੇ ਕੈਪਟਨ ਨੂੰ ਜ਼ਮਾਨਤ ਜ਼ਬਤ ਵਾਲਾ ਟਾਈਮ ਯਾਦ ਦਵਾਇਆ ਤਾਂ ਕੈਪਟਨ ਨੇ ਵੀ ਮੋੜਵਾ ਜਵਾਬ ਦੇ ਦਿੱਤਾ, ਸਿੱਧੂ ਦੇ...
Punjab | October 28, 2021, 11:15 amਬੇਅਦਬੀ ਕਾਂਡ ਦੀ ਜਾਂਚ ਕਰ ਰਹੇ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਅਸਤੀਫਾ ਮਨਜ਼ੂਰ-ਸੂਤਰ
ਬੇਅਦਬੀ ਕਾਂਡ ਦੀ ਜਾਂਚ ਕਰ ਰਹੇ SIT ਮੁਖੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ IG ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਡੀਆਈਜੀ,...
Punjab | April 19, 2021, 10:17 pmਜ਼ਿਲ੍ਹਾ ਮੈਜਿਸਟਰੇਟ ਵੱਲੋਂ CBSE ਸਕੂਲਾਂ ਨੂੰ ਪ੍ਰੈਕਟੀਕਲ ਪ੍ਰੀਖਿਆਵਾਂ ਲੈਣ ਲਈ ਸ਼ਰਤਾਂ
ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਜਨਹਿੱਤ ਲਈ ਜ਼ਿਲਾ ਸੰਗਰੂਰ ਦੇ ਸਾਰੇ ਸਕੂਲ ਅਤੇ ਕਾਲਜਾਂ ਨੂੰ 10 ਅਪ੍ਰੈਲ 2021 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ, ਜਦਕਿ...
Punjab | April 6, 2021, 5:10 pmਅੰਸਾਰੀ ਕੇਸ 'ਚ ਸੁਪਰੀਮ ਕੋਰਟ ਦਾ ਫੈਸਲਾ, ਕਾਂਗਰਸ-ਅਪਰਾਧਿਕ ਗਠਜੋੜ ਦਾ ਸਬੂਤ: ਅਸ਼ਵਨੀ
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਕਤਲ ਦੇ ਮਾਮਲੇ ਵਿੱਚ ਲੋੜੀਂਦੇ ਗੈਂਗਸਟਰ ਨੂੰ ਪਨਾਹ ਅਤੇ ਸੁਰੱਖਿਆ ਮੁਹੱਈਆ ਕਰਵਾਉਣਾ, ਮੁਖਤਾਰ ਅੰਸਾਰੀ ਜੋ ਕਿ ਗੈਂਗਸਟਰ...
Punjab | March 27, 2021, 6:28 pmਪੰਜਾਬ ਸਰਕਾਰ ਵੱਲੋਂ 15 ਅਕਤੂਬਰ ਤੋਂ ਸਕੂਲ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ 15.10.2020 ਤੋਂ ਬਾਅਦ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਵਧੇਰੇ ਗਤੀਵਿਧੀਆਂ ਨੂੰ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ...
Punjab | October 13, 2020, 10:42 amਪੰਥਕ ਜਥੇਬੰਦੀਆਂ ਦਾ ਇੱਕਜੁਟ ਫ਼ੈਸਲਾ ਲੈਣ ਲਈ ਸਰਬੱਤ ਖ਼ਾਲਸਾ ਬੁਲਾਉਣ ਦੀ ਮੰਗ :ਜੀਕੇ
ਪੰਥਕ ਮਾਮਲਿਆਂ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੰਥ ਵਿਰੋਧੀ ਨੀਤੀਆਂ ਦਾ ਹਵਾਲਾ ਦਿੰਦੇ ਹੋਏ 'ਜਾਗੋ' ਪਾਰਟੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਤੇ ਸਰਬੱਤ ਖ਼ਾਲਸਾ ਬੁਲਾਉਣ ਦੀ ਮੰਗ ਕੀਤੀ ਹੈ। ...
Punjab | September 11, 2020, 6:59 pmਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਅੰਗ ਕੱਢਣ ਦੀ ਅਫਵਾਹ ਫੈਲਾਉਣ ਵਾਲਾ ਨੰਬਰਦਾਰ ਗ੍ਰਿਫਤਾਰ
ਕੋਵਿਡ-19 ਸਬੰਧੀ ਫੈਲ ਰਹੀਆਂ ਅਫਵਾਹਾਂ ਨੂੰ ਠੱਲ ਪਾਉਣ ਅਤੇ ਅਜਿਹਾ ਕਰਨ ਵਾਲਿਆਂ ’ਤੇ ਲਗਾਤਾਰ ਸ਼ਿਕੰਜਾ ਕੱਸਦਿਆਂ ਪੰਜਾਬ ਪੁਲਿਸ ਨੇ ਲੁਧਿਆਣਾ ਦੇ ਜੱਟਪੁਰਾ ਪਿੰਡ ਦੇ ਨੰਬਰਦਾਰ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ...
Punjab | September 8, 2020, 8:14 pmਸੈਣੀ ਦੀ 3 ਦਿਨ 'ਚ ਗ੍ਰਿਫਤਾਰੀ ਨਹੀਂ ਹੋਣ ਉੱਤੇ ਪੰਜਾਬ ਭਵਨ ਦਾ 'ਜਾਗੋ' ਕਰੇਗੀ ਘਿਰਾਓ
ਜਾਗੋ ਪਾਰਟੀ ਨੇ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਦੀ ਢਿੱਲ ਉੱਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ...
Punjab | September 8, 2020, 7:37 pmਬੇਅਦਬੀਆਂ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ : ਰਵਿੰਦਰ ਸਿੰਘ ਬ੍ਰਹਮਪੁਰਾ
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹੁਮਪੁਰਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤਰਨਤਾਰਨ ਦੇ ਜ਼ਿਲਾ ਪ੍ਰਧਾਨ ਦਲਜੀਤ ਸਿੰਘ ਗਿੱਲ ਅਤੇ ਖਡੂਰ ਸਾਹਿਬ ਤੋ ਸਾਬਕਾ ਵਿਧਾਇਕ ਰਵਿੰਦਰ ਸਿੰਘ ਬਹਮਪੁਰਾ ਦੀ...
Punjab | August 13, 2020, 9:20 pmਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨੂੰ ਮਨਾਉਣ 'ਚ ਕਾਮਯਾਬ ਹੋਏ ਮੁੱਖ ਮੰਤਰੀ ਕੈਪਟਨ !
ਦੇਰ ਸ਼ਾਮ ਸੁਰੇਸ਼ ਕੁਮਾਰ ਨੇ ਮੁੱਖ ਮੰਤਰੀ ਨਾਲ 1 ਘੰਟਾ ਤੋਂ ਵੱਧ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਦੇ ਅਹੁਦੇ ਤੋਂ ਸੁਰੇਸ਼ ਕੁਮਾਰ ਵੱਲੋਂ ਦੂਜੀ ਵਾਰ ਅਸਤੀਫ਼ਾ ਦੇਣ...
Punjab | July 23, 2020, 7:40 amCorona Virus: ਪੁਲਿਸ ਹੈੱਡਕੁਆਰਟਰ 'ਤੇ 50 ਫੀਸਦ ਸਟਾਫ ਕਰੇਗਾ ਕੰਮ: ਡੀਜੀਪੀ ਪੰਜਾਬ
ਅਫ਼ਸਰਾਂ ਦੇ ਕੋਰੋਨਾ ਪੌਜ਼ੀਟਿਵ ਆਉਣ ਤੋਂ ਬਾਅਦ ਫ਼ੈਸਲਾ 50% ਪੁਲਿਸ ਮੁਲਾਜ਼ਮ ਹੀ ਹੈੱਡਕੁਆਰਟਰ 'ਚ ਤੈਨਾਤ ਰਹਿਣਗੇ । ਉਨ੍ਹਾਂ ਨੇ ਕੰਮ 'ਤੇ ਕੋਈ ਅਸਰ ਨਾ ਪੈਣ ਦੀ ਵੀ ਹਿਦਾਇਤ ਦਿੱਤੀ ਹੈ। ਪੰਜਾਬ ਅੰਦਰ...
Punjab | July 16, 2020, 1:30 pmਪੰਜਾਬ 'ਚ ਨਦੀਆਂ ਦੇ ਪ੍ਰਦੂਸ਼ਣ ਦਾ ਮਾਮਲਾ, NGT ਵੱਲੋਂ ਬਣਾਈ ਗਈ SIT
ਪੰਜਾਬ ਦੇ ਪਾਣੀਆਂ ਦੇ ਪ੍ਰਦੂਸ਼ਣ ਦੇ ਮਾਮਲੇ ਤੇ ਲੁਧਿਆਣਾ ਦੀਆਂ ਤਿੰਨ ਟੈਕਸਟਾਈਲ ਫੈਕਟਰੀਆਂ ਨੂੰ ਭਾਰੀ ਜੁਰਮਾਨਾ ਲੱਗ ਸਕਦਾ ਹੈ। NGT ਵੱਲੋਂ ਬਣਾਈ ਗਈ SIT ਨੇ ਆਪਣੀ ਰਿਪੋਰਟ ਵਿੱਚ ਇਨ੍ਹਾਂ ਫੈਕਟਰੀਆਂ...
Punjab | June 20, 2020, 7:25 pm