ਨਿੰਜਾ ਨੂੰ ਜਲੇਬੀਆਂ ਕੱਢਦੇ ਦੇਖ ਖੁਸ਼ ਹੋਏ ਪ੍ਰਸ਼ੰਸ਼ਕ, ਬੋਲੇ- 'ਗਾਇਕ ਬਣ ਗਿਆ ਹਲਵਾਈ'
Punjabi Singer Ninja: ਪੰਜਾਬੀ ਗਾਇਕ ਨਿੰਜਾ (Ninja) ਮਿਊਜ਼ਿਕ ਇੰਡਸਟਰੀ ਦਾ ਜਾਣਿਆ-ਪਛਾਣਿਆ ਨਾਮ ਹੈ। ਉਨ੍ਹਾਂ ਨੇ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਚੱਲਦੇ ਵੀ ਖੂਬ ਨਾਮ ਕਮਾਇਆ ਹੈ। ਕਲਾਕਾਰ ਆਪਣੇ ਸੋਸ਼ਲ ਮੀਡੀਆ...
Films | January 16, 2023, 12:32 pmਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਤੇ ਪ੍ਰਚਾਰ ਕਰਨ ਦੇ ਮਾਮਲੇ ਦੀ CBI ਜਾਂਚ ਹੋਵੇ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਨੂੰ ਹਦਾਇਤ ਦੇਣ ਕਿ ਉਹ ਚੰਡੀਗੜ੍ਹ ’ਤੇ ਪੰਜਾਬ ਦੇ...
Punjab | July 15, 2022, 5:46 pmਪੰਜਾਬ ਪੁਲਿਸ ਦੀ ਸੂਹ 'ਤੇ, ਹੁਣ ਮੁੰਬਈ ਬੰਦਰਗਾਹ ਤੋਂ 73 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ- ਨਸ਼ਿਆਂ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਮੁੰਬਈ ਦੇ ਨਹਾਵਾ ਸ਼ੇਵਾ ਬੰਦਰਗਾਹ ਵਿਖੇ ਇੱਕ ਕੰਟੇਨਰ ਤੋਂ ਲਗਭਗ 73 ਕਿਲੋਗ੍ਰਾਮ ਹੈਰੋਇਨ ਦੀ ਇੱਕ ਹੋਰ...
Punjab | July 15, 2022, 4:08 pmਸਾਬਕਾ ਐਮ.ਪੀ, ਵਿਧਾਇਕ ਪੰਜਾਬ ਲੋਕ ਕਾਂਗਰਸ ਚ ਹੋਏ ਸ਼ਾਮਲ
ਦੋ ਵਾਰ ਮੈਂਬਰ ਪਾਰਲੀਮੈਂਟ ਰਹੇ ਸਾਬਕਾ ਐੱਮ.ਪੀ, ਚਾਰ ਸਾਬਕਾ ਵਿਧਾਇਕਾਂ, ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨਾਂ ਸਣੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਕਈ ਹੋਰ ਆਗੂ ਅੱਜ ਇਥੇ ਆਯੋਜਿਤ ਇਕ ਸਮਾਰੋਹ ਦੌਰਾਨ ਪੰਜਾਬ...
Punjab | December 14, 2021, 6:03 pmਖ਼ਰੀਫ਼ ਸੀਜ਼ਨ ਦੌਰਾਨ 187.23 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖ਼ਰੀਦ: ਆਸ਼ੂ
ਖ਼ਰੀਫ਼ ਸੀਜ਼ਨ 2021-22 ਦੌਰਾਨ ਪੰਜਾਬ ਰਾਜ ਵਿੱਚ 187.23 ਲੱਖ ਮੀਟਰਕ ਟਨ ਝੋਨੇ ਘੱਟੋਂ ਘੱਟ ਸਮਰਥਨ ਮੁੱਲ ਤੇ ਨਿਰਵਿਘਨ ਖਰੀਦ ਕੀਤੀ ਗਈ ਹੈ। ਉਕਤ ਪ੍ਰਗਟਾਵਾ ਅੱਜ ਇੱਥੇ ਸ਼੍ਰੀ ਭਾਰਤ ਭੂਸ਼ਨ ਆਸ਼ੂ ...
Punjab | December 1, 2021, 3:49 pmਰਾਤਰੀ ਭੋਜ ਦਾ ਸੱਦਾ ਸਵੀਕਾਰ ਕਰਕੇ ਆਟੋ 'ਚ ਬੈਠ ਕੇ ਕੇਜਰੀਵਾਲ ਨੇ ਆਟੋ ਵਾਲੇ ਦੇ ਘਰ ਖਾਧਾ
ਲੁਧਿਆਣਾ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ 'ਚ ਆਯੋਜਿਤ 'ਆਟੋ ਸੰਵਾਦ' ਪ੍ਰੋਗਰਾਮ ਤਹਿਤ ਪੰਜਾਬ ਦੇ ਆਟੋ ਰਿਕਸ਼ਾ ਅਤੇ ਟੈਕਸੀ...
Punjab | November 23, 2021, 8:18 amCM ਚੰਨੀ ਦਾ ਸੱਤਾ ਦੇ ਨਸ਼ੇ 'ਚ ਵਿਗੜਿਆ ਮਾਨਸਿਕ ਸੰਤੁਲਨ : ਅਸ਼ਵਨੀ ਸ਼ਰਮਾ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਬੀਤੇ ਦਿਨ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਵਿਧਾਨਸਭਾ ਇਜਲਾਸ ‘ਚ ਸਭ ਦੇ ਸਾਹਮਣੇ ਰਾਸ਼ਟਰੀ...
Punjab | November 12, 2021, 9:32 pmਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦੂਜੀ ਵਾਰ ਪ੍ਰਸਤਾਵ ਪਾਸ ਕਰਨਾ ਗੁੰਮਰਾਹਕੁੰਨ-ਬੀਐਸਪੀ
ਪੰਜਾਬ ਸਰਕਾਰ ਵਲੋਂ ਵਿਧਾਨਸਭਾ ਦੇ ਵਿਸ਼ੇਸ਼ ਸ਼ੈਸ਼ਨ ਦੌਰਾਨ ਕੇਂਦਰ ਦੇ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਦੂਜੀ ਵਾਰ ਮਤਾ ਪਾਸ ਕਰਣ ਦੀ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਵਲੋਂ...
Punjab | November 11, 2021, 6:21 pmਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਤੇ ਮਾਫੀਆ ਮੁਕਤ ਸਰਕਾਰ ਦੇਵੇਗੀ : ਸ਼ਰਮਾ
ਕਾਂਗਰਸ ਵੱਲੋਂ ਖੇਡਿਆ ਜਾ ਰਿਹਾ ਸਿਆਸੀ ਡਰਾਮਾ ਕਿਸੇ ਵੀ ਚੋਣ ਜਿੱਤ ਵਿੱਚ ਤਬਦੀਲ ਨਹੀਂ ਹੋਵੇਗਾ ਕਿਉਂਕਿ ਸੂਬਾ ਆਰਥਿਕ ਦਬਾਅ ਅਤੇ ਮਾਫੀਆ ਰਾਜ ਨਾਲ ਲੜ ਰਿਹਾ ਹੈ। ਇਹ ਗੱਲ ਭਾਜਪਾ ਦੇ...
Punjab | November 10, 2021, 7:41 pmਆਖ਼ਰੀ ਸਾਹਾਂ ਤੇ ਪੁੱਜੀ ਸਰਕਾਰ ਵੱਲੋਂ ਸਹੂਲਤਾਂ ਦਾ ਐਲਾਨ ਸੰਜੀਵਨੀ ਨਹੀਂ, ਜ਼ਹਿਰ ਸਾਬਿਤ
ਬਸਪਾ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਆਖ਼ਰੀ ਸਾਹਾਂ ਤੇ ਪੁੱਜੀ ਸਰਕਾਰ ਵੱਲੋਂ ਸਹੂਲਤਾਂ ਕਾਂਗਰਸ ਲਈ ਸੰਜੀਵਨੀ ਨਹੀਂ ਜ਼ਹਿਰ ਸਾਬਿਤ ਹੋਵੇਗਾ। ਕਾਂਗਰਸ ਦੀ...
Punjab | November 9, 2021, 9:16 pmਮੁੱਖ ਮੰਤਰੀ ਨੇ ਸਿੱਧੂ ਜਾਂ ਅਫਸਰਾਂ ਵਿਚਾਲੇ ਕਿਸਨੂੰ ਚੁਣਿਆ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ AG APS ਦਿਓਲ ਦਾ ਅਸਤੀਫਾ ਮਨਜ਼ੂਰ ਕਰਕੇ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੁਣ ਲਿਆ ਹੈ। ਸਿੱਧੂ ਨੇ ਧਮਕੀ ਦਿੱਤੀ ਸੀ ਕਿ ਪਾਰਟੀ ਵਿਵਾਦਤ...
Punjab | November 9, 2021, 8:19 pmSKM ਵੱਲੋਂ 26 ਨਵੰਬਰ ਨੂੰ ਕਿਸਾਨ-ਅੰਦੋਲਨ ਦੀ ਇਤਿਹਾਸਕ ਵਰ੍ਹੇਗੰਢ ਮਨਾਉਣ ਦਾ ਸੱਦਾ
ਸੰਯੁਕਤ ਕਿਸਾਨ ਮੋਰਚਾ ਦੀ ਅੱਜ ਸਿੰਘੂ ਬਾਰਡਰ ਵਿਖੇ ਹੋਈ ਮੀਟਿੰਗ ਦੌਰਾਨ 26 ਨਵੰਬਰ ਨੂੰ ਦਿੱਲੀ ਦੇ ਕਿਸਾਨ ਮੋਰਚਿਆਂ 'ਚ ਇਤਿਹਾਸਕ ਕਿਸਾਨ ਸੰਘਰਸ਼ ਦੀ ਇੱਕ ਸਾਲਾ ਇਤਿਹਾਸਕ ਵਰ੍ਹੇਗੰਢ ਵੱਡੇ ਪੱਧਰ 'ਤੇ...
Punjab | November 9, 2021, 8:09 pmਮੋਦੀ ਸਰਕਾਰ ਦਾ ਕਿਸਾਨਾਂ ਦੇ ਮੁਲਜ਼ਮਾਂ ਨੂੰ ਪਨਾਹ ਦੇਣ 'ਚ ਵੱਡਾ ਯੋਗਦਾਨ: ਸਿੰਗਲਾ
ਮੋਦੀ ਸਰਕਾਰ ਕਿਸਾਨਾਂ ‘ਤੇ ਜ਼ੁਲਮ ਢਾਉਣ ਲਈ ਜ਼ਿੰਮੇਵਾਰ ਮੁਲਜ਼ਮਾਂ ਨੂੰ ਪਨਾਹ ਦੇਣ ਵਿੱਚ ਵੱਡਾ ਯੋਗਦਾਨ ਪਾ ਰਹੀ ਹੈ ਜੋ ਸਾਬਤ ਕਰਦਾ ਹੈ ਕਿ ਬੀਜੇਪੀ ਸਰਕਾਰ ਸ਼ਰੇਆਮ ਕਿਸਾਨਾਂ ਦੇ ਵਿਰੁੱਧ ਚੱਲ...
Punjab | November 9, 2021, 7:43 pmਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਕਰਵਾਏ ਗਏ 'ਸੁਖਮਨੀ ਸਾਹਿਬ ਦੇ ਪਾਠ ਅਤੇ ਸੰਕੀਰਤਨ'
ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੇ ਸੂਬਾਈ ਦਫ਼ਤਰ ਵਿਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਸੂਬਾ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ‘ਸ੍ਰੀ ਸੁਖਮਨੀ...
Punjab | October 28, 2021, 9:35 pm'ਮਨੁੱਖਤਾ ਦੀ ਸੇਵਾ ਕਰਨ ਵਾਲੇ ਧਾਲੀਵਾਲ ਨੂੰ ਭਾਰਤ ਦਾਖਲ ਹੋਣ ਤੋਂ ਰੋਕਣ ਦੀ ਨਿਖੇਧੀ'
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪਰਮਜੀਤ ਸਿੰਘ ਸਰਨਾ ਵੱਲੋਂ ਗੁਰਦੁਆਰਾ ਪ੍ਰਬੰਧਾਂ 'ਤੇ ਸਰਕਾਰ ਦਾ ਕਬਜ਼ਾ ਕਰਵਾਉਣ ਦੀ ਕੋਸ਼ਿਸ਼ ਨਰੈਣੂ ਮਹੰਤਾਂ...
National | October 27, 2021, 8:22 pm