ਲਕਸ਼ਮੀ ਕਾਂਤਾ ਚਾਵਲਾ ਆਖਿਰ ਕਿਉਂ ਸਰਕਾਰ ਤੋਂ ਸ਼ਰਾਬੀਆਂ ਲਈ ਕੀਤੀ ਪੁਰਸਕਾਰ ਦੀ ਮੰਗ
ਅੰਮ੍ਰਿਤਸਰ: ਭਾਜਪਾ (BJP) ਦੀ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ (Laxmi Kanta Chawla) ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਪੰਜਾਬ...
Punjab | December 14, 2021, 1:42 pmAmritsar : ਕਿਸਾਨ ਫਤਿਹ ਮਾਰਚ ਦੇ ਗੁਰੂ ਨਗਰੀ ਪਹੁੰਚਣ 'ਤੇ ਹੋਇਆ ਜ਼ੋਰਦਾਰ ਸਵਾਗਤ
ਅੰਮ੍ਰਿਤਸਰ- ਕਿਸਾਨਾਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਖਿਲਾਫ ਸ਼ੁਰੂ ਕੀਤੇ ਗਏ ਅੰਦੋਲਨ ਦੀ ਜਿੱਤ ਤੋਂ ਬਾਅਦ ਕਿਸਾਨਾਂ ਵੱਲੋਂ ਕੱਢਿਆ ਜਾ ਰਿਹਾ ਫਤਿਹ ਮਾਰਚ ਅੱਜ ਗੁਰੂ...
Punjab | December 13, 2021, 4:29 pmਅੰਮ੍ਰਿਤਸਰ: 'ਆਪ' ਨੂੰ ਦਿਹਾਤੀ ਖੇਤਰ 'ਚ ਝਟਕਾ, ਮੀਡੀਆ ਇੰਚਾਰਜ ਅਕਾਲੀ ਦਲ 'ਚ ਸ਼ਾਮਲ
ਅੰਮ੍ਰਿਤਸਰ: ਅੱਜ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦਿਹਾਤੀ ਦੇ ਮੀਡੀਆ ਇੰਚਾਰਜ ਮਨੋਹਰ ਸਿੰਘ ਰੰਧਾਵਾ ਨੇੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।...
Punjab | November 29, 2021, 6:48 pmਬੀਬੀ ਜਗੀਰ ਕੌਰ ਦੀ ਅਗਵਾਈ ’ਚ 19 ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਵੇਗਾ ਵਿਸ਼ੇਸ਼ ਜਥਾ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੁਲ੍ਹਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਐਲਾਨ ਕੀਤਾ ਕਿ...
Punjab | November 16, 2021, 5:20 pmਪਾਕਿਸਤਾਨ ਜਾਣ ਵਾਲੇ 120 ਸ਼ਰਧਾਲੂਆਂ ਨੇ ਕਰਵਾਇਆ ਕੋਰੋਨਾ ਟੈਸਟ
ਅੰਮ੍ਰਿਤਸਰ -ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਜਾਂਚ ਕੈਂਪ ਲਗਾਇਆ ਗਿਆ। ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ...
Punjab | November 14, 2021, 3:02 pmਭਗਤ ਪੂਰਨ ਸਿੰਘ ਯਾਦਗਾਰੀ ਗੇਟ ਨੂੰ ਤੋੜਨ 'ਤੇ ਭਖਿਆ ਵਿਵਾਦ
ਅੰਮ੍ਰਿਤਸਰ- ਮਾਨਵਤਾ ਦੀ ਸੇਵਾ ਲਈ ਜਾਣੀ ਜਾਂਦੀ ਸੰਸਥਾ ਪਿੰਗਲਵਾੜਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ ਯਾਦ ਵਿੱਚ ਬਣੇ ਗੇਟ ਦਾ ਕੁੱਝ ਹਿੱਸਾ ਦੋ ਵਿਅਕਤੀਆਂ ਵੱਲੋਂ ਤੋੜ ਦਿੱਤਾ ਗਿਆ ਅਤੇ...
Punjab | November 13, 2021, 5:43 pmਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪ੍ਰਬੰਧ ਮੁਕੰਮਲ- ਬੀਬੀ ਜਗੀਰ ਕੌਰ
ਅੰਮ੍ਰਿਤਸਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਲਈ ਸ਼੍ਰੋਮਣੀ ਕਮੇਟੀ ਨੂੰ 855 ਵੀਜ਼ੇ ਪ੍ਰਾਪਤ ਹੋਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ...
Punjab | November 13, 2021, 4:57 pmRSS ਦੇ ਮੁੱਦੇ 'ਤੇ ਮਲਿਕ ਨੇ ਚੰਨੀ ਨੂੰ ਦੱਸਿਆ ਪਾਕਿਸਤਾਨ ਸਮਰਥਕ
ਅੰਮ੍ਰਿਤਸਰ- ਰਾਜ ਸਭਾ ਸਾਂਸਦ ਸ਼ਵੇਤ ਮਲਿਕ ਨੇ ਕਾਂਗਰਸ ਪਾਰਟੀ ਨੂੰ ਪਾਕਿਸਤਾਨ ਦਾ ਸੱਭ ਤੋਂ ਵੱਡਾ ਸਮਰਥਕ ਦੱਸਦਿਆਂ ਹੋਈਆਂ ਕਿਹਾ ਕਿ ਕੱਲ੍ਹ ਇੱਕ ਵਾਰ ਮੁੱਖ ਮੰਤਰੀ ਚੰਨੀ ਨੇ ਫਿਰ ਇਸ ਗੱਲ...
Punjab | November 12, 2021, 3:36 pmਨਵਜੋਤ ਕੌਰ ਸਿੱਧੂ ਨੇ ਮਜੀਠੀਆ ਨੂੰ ਦੱਸਿਆ ਬਦਮਾਸ਼ੀ ਦਾ ਜਨਮਦਾਤਾ
ਅੰਮ੍ਰਿਤਸਰ- ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਅਕਾਲੀ ਵਿਧਾਇਕ ਬਿਕਰਮ ਮਜੀਠੀਆ ਨੂੰ ਬਦਮਾਸ਼ੀ ਅਤੇ ਗੈਂਗਸਟਰਾਂ ਦਾ ਜਨਮ ਦਾਤਾ...
Punjab | November 12, 2021, 2:59 pmਢਾਡੀ ਸਭਾ ਵੱਲੋਂ 14 ਨਵੰਬਰ ਨੂੰ ਭੁੱਖ ਹੜਤਾਲ ਕਰਨ ਦਾ ਐਲਾਨ
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਢਾਡੀ ਜਥਿਆਂ ਦਰਮਿਆਨ ਵਧਦਾ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ। ਦਫ਼ਤਰ ਦੇ ਵੱਖ-ਵੱਖ ਅਧਿਕਾਰੀਆਂ ਨਾਲ ਗੱਲਬਾਤ ਖ਼ਤਮ ਨਾ ਹੋਣ ਪਿੱਛੋਂ ਢਾਡੀ ਸਭਾ ਨੇ ਰੋਸ...
Punjab | November 11, 2021, 5:35 pmਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ 14 ਤੇ 15 ਨਵੰਬਰ ਨੂੰ ਲਗਾਇਆ ਜਾਵੇਗਾ ਕੋਰੋਨਾ ਜਾਂਚ ਕੈਂਪ
ਅੰਮ੍ਰਿਤਸਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਲਈ ਸ਼੍ਰੋਮਣੀ ਕਮੇਟੀ...
Punjab | November 11, 2021, 5:20 pmਅਣਪਛਾਤੇ ਨੌਜਵਾਨਾਂ ਨੇ ਪਿਸਤੌਲ ਦੀ ਨੋਕ ਉਤੇ ਖੋਹੀ ਲਗਜ਼ਰੀ ਕਾਰ
ਅੰਮ੍ਰਿਤਸਰ- ਜਿਲ੍ਹੇ ਵਿੱਚ ਹੋ ਰਹੀਆਂ ਲੁੱਟ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲਾਇ ਰਹੀਆਂ। ਗੱਲ ਕਰੀਏ ਅਮ੍ਰਿਤਸਰ ਦਿਹਾਤੀ ਪੁਲਿਸ ਦੀ ਤਾਂ ਦਿਹਾਤੀ ਪੁਲਿਸ ਅਧੀਨ ਆਉਂਦੇ ਇਲਾਕੇ ਵਿੱਚ ਲੁੱਟਾਂ ਖੋਹਾਂ ਦਾ...
Punjab | November 10, 2021, 3:48 pmਨਵਜੋਤ ਕੌਰ ਸਿੱਧੂ ਦਾ ਮਜੀਠੀਆ ਤੇ ਪਲਟਵਾਰ
ਅੰਮ੍ਰਿਤਸਰ- ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਆਪਣੇ ਪਤੀ ਦੇ ਹੱਕ ਵਿੱਚ ਬੋਲਦਿਆਂ ਬਿਕਰਮ ਮਜੀਠੀਆ ਤੇ ਸ਼ਬਦੀ ਵਾਰ ਕੀਤਾ ਅਤੇ ਕਿਹਾ ਕਿ ਜੇਕਰ ਅੱਜ ਡਰੱਗ ਮਾਮਲੇ ਦੀ...
Punjab | November 9, 2021, 3:47 pmਨਵਜੋਤ ਸਿੱਧੂ ਹੀ ਹੈ 'ਆਪ' ਦਾ ਮੁੱਖਮੰਤਰੀ ਦਾ ਚਿਹਰਾ- ਮਜੀਠੀਆ
ਰਾਜੀਵ ਸ਼ਰਮਾ ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਮਜੀਠਾ ਤੋਂ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਅੱਜ ਇੱਕ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਸੂਤਰ ਦੱਸਦੇ ਹਨ ਕਿ...
Punjab | November 9, 2021, 2:39 pmਪਰਾਲੀ ਨੂੰ ਅੱਗ ਲਗਾਉਣ ਲਈ ਕਿਸਾਨ ਨਹੀਂ ਸਰਕਾਰ ਜ਼ਿੰਮੇਵਾਰ- ਕਿਸਾਨ ਆਗੂ
ਅੰਮ੍ਰਿਤਸਰ- ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਏ ਜਾਣ ਦੇ ਮੁੱਦੇ ਤੇ ਜਿੱਥੇ ਲਗਾਤਾਰ ਸਿਆਸਤ ਹੋ ਰਹੀ ਹੈ, ਓਥੇ ਹੀ ਕਿਸਾਨਾਂ ਨੇ...
Punjab | November 6, 2021, 8:08 pm