HOME » Byline » Rohit Bansal

Rohit Bansal

 • ਦੇਸ਼ ਦੇ ਪਹਿਲੇ ਅਰਜੁਨਾ ਐਵਾਰਡੀ ਓਲੰਪੀਅਨ ਗੁਰਬਚਨ ਰੰਧਾਵਾ ਦੀ ਜੀਵਨੀ ‘ਉੱਡਣਾ ਬਾਜ਼’ ਜਾਰੀ

  ਦੇਸ਼ ਦੇ ਪਹਿਲੇ ਅਰਜੁਨਾ ਐਵਾਰਡੀ ਓਲੰਪੀਅਨ ਗੁਰਬਚਨ ਰੰਧਾਵਾ ਦੀ ਜੀਵਨੀ ‘ਉੱਡਣਾ ਬਾਜ਼’ ਜਾਰੀ

  ਚੰਡੀਗੜ੍ਹ: ਅਥਲੈਟਿਕਸ ਵਿੱਚ ਭਾਰਤ ਦਾ ਨਾਂਅ ਕੌਮਾਂਤਰੀ ਪੱਧਰ ਉਤੇ ਰੌਸ਼ਨ ਕਰਨ ਵਾਲੇ ਓਲੰਪੀਅਨ ਗੁਰਬਚਨ ਸਿੰਘ ਰੰਧਾਵਾ ਦਾ ਖੇਡ ਜੀਵਨ ਭਾਰਤੀ ਖਿਡਾਰੀਆਂ ਲਈ ਚਾਨਣ ਮੁਨਾਰੇ ਵਾਂਗ ਹਨ। ਦੇਸ਼ ਦੇ ਪਹਿਲੇ ਅਰਜੁਨਾ ਐਵਾਰਡੀ...

 • ਸਿਰਫ਼ ਗੁਰੂ ਸਾਹਿਬ ਦੀ ਬੇਅਦਬੀ ਦੇ ਇਨਸਾਫ਼ ਬਾਰੇ ਹੀ ਦੱਸ ਦੇਣ ਕਾਂਗਰਸੀ- ਹਰਪਾਲ ਸਿੰਘ ਚੀਮਾ

  ਸਿਰਫ਼ ਗੁਰੂ ਸਾਹਿਬ ਦੀ ਬੇਅਦਬੀ ਦੇ ਇਨਸਾਫ਼ ਬਾਰੇ ਹੀ ਦੱਸ ਦੇਣ ਕਾਂਗਰਸੀ- ਹਰਪਾਲ ਸਿੰਘ ਚੀਮਾ

  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੱਤਾਧਾਰੀ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸਰਕਾਰ ਦੇ 13 ਨੁਕਾਤੀ...

 • CM ਚੰਨੀ ਦਾ ਘਰ ਘੇਰਣ ਜਾਂਦੇ 'ਆਪ' ਵਿਧਾਇਕ ਪੁਲੀਸ ਨੇ ਲਏ ਹਿਰਾਸਤ 'ਚ

  CM ਚੰਨੀ ਦਾ ਘਰ ਘੇਰਣ ਜਾਂਦੇ 'ਆਪ' ਵਿਧਾਇਕ ਪੁਲੀਸ ਨੇ ਲਏ ਹਿਰਾਸਤ 'ਚ

  ਸੂਬੇ ਵਿੱਚ ਫੈਲੀ ਭਾਰੀ ਬੇਰੁਜ਼ਗਾਰੀ ਵਿਰੁੱਧ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਚੰਡੀਗੜ ਸਥਿਤ ਸਰਕਾਰੀ ਰਿਹਾਇਸ਼ ਨੂੰ ਘੇਰਣ ਜਾ ਰਹੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਅਤੇ ਵਿਰੋਧੀ ਧਿਰ...

 • ਡੀ.ਏ.ਪੀ. ਖਾਦ ਦੇ ਮੁੱਦੇ 'ਤੇ 'ਆਪ' ਵਿਧਾਇਕਾਂ ਨੇ ਕੀਤਾ ਰੋਸ ਮਾਰਚ

  ਡੀ.ਏ.ਪੀ. ਖਾਦ ਦੇ ਮੁੱਦੇ 'ਤੇ 'ਆਪ' ਵਿਧਾਇਕਾਂ ਨੇ ਕੀਤਾ ਰੋਸ ਮਾਰਚ

  ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਨੇ ਸੂਬੇ 'ਚ ਡੀ.ਏ.ਪੀ ਖਾਦ ਦੇ ਗਹਿਰਾਏ ਸੰਕਟ ਨੂੰ ਲੈ ਕੇ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਚੰਨੀ ਸਰਕਾਰ ਵਿਰੁੱਧ...

 • ਪੰਜਾਬ ਭਾਜਪਾ ਵੱਲੋਂ ਕੇਂਦਰੀ ਆਗੂਆਂ ਨਾਲ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ 'ਤੇ ਵਿਚਾਰਾਂ

  ਪੰਜਾਬ ਭਾਜਪਾ ਵੱਲੋਂ ਕੇਂਦਰੀ ਆਗੂਆਂ ਨਾਲ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ 'ਤੇ ਵਿਚਾਰਾਂ

  ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੀ ਇੱਕ ਰੋਜ਼ਾ ਕੌਮੀ ਕਾਰਜਕਾਰਨੀ ਦੀ ਮੀਟਿੰਗ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਦੀ ਪ੍ਰਧਾਨਗੀ ਹੇਠ ਦਿੱਲੀ ਵਿੱਚ ਹੋਈ, ਜਿਸ ਵਿੱਚ ਦੇਸ਼ ਭਰ ਦੇ ਸਾਰੇ...

 • 'ਹਾਲੇ ਵੀ ਵੱਡੀ ਕੁਰਸੀ 'ਤੇ ਬਿਰਾਜਮਾਨ ਹੈ ਟਰਾਂਸਪੋਰਟ ਮਾਫੀਆ ਦਾ ਮੁੱਖ ਕਰਤਾ-ਧਰਤਾ'

  'ਹਾਲੇ ਵੀ ਵੱਡੀ ਕੁਰਸੀ 'ਤੇ ਬਿਰਾਜਮਾਨ ਹੈ ਟਰਾਂਸਪੋਰਟ ਮਾਫੀਆ ਦਾ ਮੁੱਖ ਕਰਤਾ-ਧਰਤਾ'

  ਆਮ ਆਦਮੀ ਪਾਰਟੀ (ਆਪ) ਪੰਜਾਬ ਸੱਤਾਧਾਰੀ ਕਾਂਗਰਸ ਉਤੇ ਉਹਨਾਂ ਉਚ ਅਫ਼ਸਰਾਂ 'ਤੇ ਖ਼ਾਸ ਮਿਹਰਬਾਨੀ ਦੇ ਗੰਭੀਰ ਦੋਸ਼ ਲਾਏ ਹਨ, ਜਿਹੜੇ ਅਕਾਲੀ- ਭਾਜਪਾ ਸਰਕਾਰ ਵੇਲੇ ਟਰਾਂਸਪੋਰਟ ਮਾਫ਼ੀਆ ਦੇ ਮੁੱਖ ਕਰਤਾ- ਧਰਤਾ...

 • ਸਿੱਖਿਆ ਵਿਭਾਗ ਪੀ.ਟੀ.ਆਈ ਅਸਾਮੀਆਂ ਲਈ ਤੁਰੰਤ ਭਰਤੀ ਕਰੇ: ਹਰਪਾਲ ਸਿੰਘ ਚੀਮਾ

  ਸਿੱਖਿਆ ਵਿਭਾਗ ਪੀ.ਟੀ.ਆਈ ਅਸਾਮੀਆਂ ਲਈ ਤੁਰੰਤ ਭਰਤੀ ਕਰੇ: ਹਰਪਾਲ ਸਿੰਘ ਚੀਮਾ

  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦਿਵਾਲੀ ਮੌਕੇ ਸੋਹਾਣਾ (ਮੋਹਾਲੀ) ਵਿਖੇ ਧਰਨਾਕਾਰੀ ਪੀ.ਟੀ.ਆਈ. 646 ਅਧਿਆਪਕਾਂ ਨਾਲ ਮੁਲਾਕਾਤ ਕੀਤੀ, ਜੋ...

 • ਇੱਥੇ ਸੀ ਤੇ ਡੀ ਕਲਾਸ ਦੀਆਂ ਸਾਰੀਆਂ ਅਸਾਮੀਆਂ ਪੱਕੇ ਤੌਰ ’ਤੇ ਭਰਨ ਦਾ ਐਲਾਨ

  ਇੱਥੇ ਸੀ ਤੇ ਡੀ ਕਲਾਸ ਦੀਆਂ ਸਾਰੀਆਂ ਅਸਾਮੀਆਂ ਪੱਕੇ ਤੌਰ ’ਤੇ ਭਰਨ ਦਾ ਐਲਾਨ

  ਚੰਡੀਗੜ੍ਹ : ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਿੱਚ ਸੀ.ਅਤੇ ਡੀ. ਕਲਾਸ ਦੀਆਂ ਸਾਰੀਆਂ ਅਸਾਮੀਆਂ ਪੱਕੇ ਤੌਰ ’ਤੇ ਭਰਨ...

 • "ਨਰਮੇ ਦਾ ਢੁੱਕਵਾਂ ਮੁਆਵਜ਼ਾ" ਵਾਲੇ ਸਰਕਾਰੀ ਬੈਨਰਾਂ 'ਤੇ ਕਾਲੇ ਕਾਟੇ ਮਾਰਨਗੇ ਕਿਸਾਨ

  ਬਠਿੰਡਾ : ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਭਾਰੀ ਤਬਾਹੀ ਦਾ ਅਤੇ ਗੜੇਮਾਰੀ ਝੱਖੜ ਮੀਂਹ ਨਾਲ ਝੋਨੇ ਤੇ ਹੋਰ ਫ਼ਸਲਾਂ ਦੀ ਹੋਈ ਤਬਾਹੀ ਦਾ ਕਿਸਾਨਾਂ ਮਜ਼ਦੂਰਾਂ ਵਾਸਤੇ ਪੂਰਾ ਮੁਆਵਜ਼ਾ ਲੈਣ...

 • ਤਿੰਨ ਕਿਸਾਨ ਬੀਬੀਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ - ਭਾਕਯੂ ਉਗਰਾਹਾਂ

  ਤਿੰਨ ਕਿਸਾਨ ਬੀਬੀਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ - ਭਾਕਯੂ ਉਗਰਾਹਾਂ

  ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਟਿਕਰੀ ਬਾਰਡਰ ਤੇ  ਗ਼ਦਰੀ ਗੁਲਾਬ ਕੌਰ ਨਗਰ ਵਿਖੇ ਚੱਲ ਰਹੀ ਸਟੇਜ ਤੋਂ  ਅੱਜ  ਸਵੇਰੇ 6 ਵਜੇ ਵਾਪਰੇ ਭਿਆਨਕ ਹਾਦਸੇ ਦੇ ਸਬੰਧ ਵਿਚ ਜਿਸ...

 • 'ਬਸਪਾ ਸੱਤਾ ਵਿੱਚ ਆਕੇ ਸਿੱਖ ਰਾਜਪੂਤ ਭਾਈਚਾਰੇ ਦੀਆਂ ਸਾਰੀਆਂ ਮੁਸ਼ਕਿਲਾਂ ਹੱਲ ਕਰੇਗੀ'

  'ਬਸਪਾ ਸੱਤਾ ਵਿੱਚ ਆਕੇ ਸਿੱਖ ਰਾਜਪੂਤ ਭਾਈਚਾਰੇ ਦੀਆਂ ਸਾਰੀਆਂ ਮੁਸ਼ਕਿਲਾਂ ਹੱਲ ਕਰੇਗੀ'

  ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਮਾਇਓਪੱਟੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿੱਚ ਚੱਲ ਰਹੇ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ। ਇਸ ਮੌਕੇ  ਉਨ੍ਹਾਂ ਸ੍ਰੀ ਗਰੂ ਗ੍ਰੰਥ ਸਾਹਿਬ ਜੀ ਨੂੰ ਨਮਨ ਕੀਤਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਅੰਸ਼-ਵੰਸ਼, ਸਿੱਖ ਰਾਜਪੂਤ ਭਾਈਚਾਰੇ ਤੋਂ ਸਿਰੋਪਾਓ ਦੀ ਬਖਸ਼ਿਸ਼ ਲੈਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪ੍ਰੈਸ ਨੂੰ ਮੁਖਾਤਬ ਹੁੰਦਿਆਂ ਸਰਦਾਰ ਗੜ੍ਹੀ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਸੱਤਾ ਵਿੱਚ ਆਕੇ ਸਿੱਖ ਰਾਜਪੂਤ ਭਾਈਚਾਰੇ ਦੀਆਂ ਹਰ ਤਰ੍ਹਾਂ ਦੀਆਂ ਮੰਗਾਂ ਮੁਸ਼ਕਿਲਾਂ ਨੂੰ ਤੁਰੰਤ ਮੰਨਕੇ ਸਿੱਖ ਰਾਜਪੂਤ ਭਾਈਚਾਰੇ ਦਾ ਮਾਨ ਸਨਮਾਨ ਬਹਾਲ ਕਰੇਗੀ।ਸਰਦਾਰ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਦਸ਼ਮੇਸ਼ ਪਿਤਾ ਦੇ ਸੁਪਨਿਆਂ ਦਾ ‘ਇਨ ਗਰੀਬ ਸਿੱਖਨ ਕੋ ਦੂੰ ਪਾਤਸ਼ਾਹੀ’ ਦਾ ਰਾਜ, ਜ਼ੁਲਮ ਦੀ ਹਕੂਮਤ ਸੂਬਾ ਸਰਹੰਦ ਨੂੰ ਢਾਹਕੇ ਪੂਰਾ ਕਰਕੇ ਦਿਖਾਇਆ ਸੀ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਪੰਜਾਬ ਵਿੱਚ ਜੋ ਰਾਜ ਭਾਗ ਲਿਆਂਦਾ ਸੀ ਉਹ ਗੁਰੂਆਂ ਦੇ ਸੁਪਨਿਆਂ ਦਾ ਬੇਗਮਪੁਰਾ ਸੀ, ਜਿਸ ਵਿੱਚ ਜਾਤੀਧਰਮ ਦੇ ਵਿਤਕਰੇ ਤੋਂ ਉਪਰ ਉਠ ਕੇ ਬੇਜ਼ਮੀਨਿਆਂ ਨੂੰ ਜ਼ਮੀਨਾਂ ਅਤੇ ਗਰੀਬਾਂ ਬੇਸਹਾਰਿਆਂ ਨੂੰ ਆਸਰੇ ਦਿੱਤੇ ਗਏ ਅਤੇ ਇਸਦੀ ਸਭ ਤੋਂ ਵੱਡੀ ਉਦਾਹਰਣ ਹੈ ਕਿ ਹਜ਼ਾਰਾਂ ਸਾਲਾਂ ਤੋਂ ਜੀਮੀਂਦਾਰਾ  ਕਰਦਾ ਆ ਰਿਹਾ ਜੱਟ ਸਿੱਖ ਭਾਈਚਾਰਾ ਪਹਿਲੀ ਵਾਰ ਜ਼ਮੀਨਾਂ ਦਾ ਮਾਲਕ ਬਣਿਆ ਅਤੇ ਇਹ ਬਾਬਾ ਬੰਦਾ ਸਿੰਘ ਬਹਾਦਰ ਦੀ ਦੇਣ ਹੈ। ਸ. ਗੜ੍ਹੀ ਨੇ ਅੱਗੇ ਕਿਹਾ ਕਿ ਆਜ਼ਾਦੀ ਦੇ 74 ਸਾਲਾਂ ਵਿੱਚ ਦੇਸ਼ ਤੇ ਰਾਜ ਕਰਦੀਆਂ ਕਾਂਗਰਸ ਅਤੇ ਭਾਜਪਾ ਵਰਗੀਆਂ ਪਾਰਟੀਆਂ ਨੇ ਆਪਣੀਆਂ ਹਕੂਮਤਾਂ ਵਿੱਚ ਕਦੇ ਵੀ ਸਿੱਖ ਰਾਜਪੂਤ ਭਾਈਚਾਰੇ ਨੂੰ ਬਣਦਾ ਮਾਨ ਸਨਮਾਨ ਨਹੀਂ ਦਿੱਤਾ। ਜਦੋਕਿ ਬਸਪਾ ਦੇ ਸੰਸਥਾਪਕ ਸਾਹਿਬ ਕਾਂਸ਼ੀ ਰਾਮ ਜੀ ਨੇ ਸਾਲ 2002 ਵਿੱਚ ਹੁਸ਼ਿਆਰਪੁਰ ਵਿਧਾਨਸਭਾ ਦੀ ਟਿਕਟ ਅਤੇ ਹੁਣ 2022 ਵਿੱਚ ਵੀ ਹੁਸ਼ਿਆਰਪੁਰ ਵਿਧਾਨਸਭਾ ਦੀ ਟਿਕਟ ਬਸਪਾ ਵੱਲੋਂ ਸਿੱਖ ਰਾਜਪੂਤ ਭਾਈਚਾਰੇ ਨੂੰ ਦਿੱਤੀ ਗਈ ਹੈ। ਇਸਤੋਂ ਪਹਿਲਾਂ 2002 ਅਤੇ 2007 ਆਦਮਪੁਰ ਤੋਂ ਕੁਲਦੀਪ ਸਿੰਘ ਪਰਹਾਰ ਨੂੰ ਬਸਪਾ ਨੇ ਆਦਮਪੁਰ ਤੋਂ  ਟਿਕਟ ਦਿੱਤੀ। ਜਦੋਂ ਕਿ 1991 ਵਿੱਚ ਫਗਵਾੜਾ ਦੇ ਨਰੂੜ ਪਿੰਡ ਦੇ ਸਿੱਖ ਰਾਜਪੂਤ ਤੋਂ ਸੁਰਜੀਤ ਸਿੰਘ ਨੂੰ ਆਦਮਪੁਰ ਤੋਂ ਬਸਪਾ ਮੇ ਟਿਕਟ ਦਿੱਤੀ ਸੀ। ਸ. ਗੜ੍ਹੀ ਨੇ ਦਸਿਆ ਕਿ ਸਿੱਖ ਰਾਜਪੂਤ ਭਾਈਚਾਰੇ ਵਿੱਚੋਂ ਆਉਂਦੇ ਬਹੁਤ ਵਿਦਵਾਨ, ਪੀਐਚਡੀ ਡਾ. ਵਰਿੰਦਰ ਪਰਹਾਰ ਨੂੰ ਬਸਪਾ ਨੇ ਹਸ਼ਿਆਰਪੁਰ ਤੋਂ ਟਿਕਟ ਦੇਕੇ ਸਿੱਖ ਰਾਜਪੂਤ ਭਾਈਚਾਰੇ ਨੂੰ ਵਿਧਾਨਸਭਾ ਵਿੱਚ ਪਹੁੰਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਸ. ਗੜ੍ਹੀ ਨੇ ਕਿਹਾ ਕਿ ਅੱਜ ਜਿਥੇ ਪੰਡਾਲ ਵਿੱਚ ਆਕੇ ਨਤਮਸਤਕ ਹੋ ਕੇ ਅਤੇ ਲੰਗਰ ਛਕਦਿਆਂ, ਚਰਚਾ ਕਰਦਿਆਂ ਉਨ੍ਹਾਂ ਆਤਮਿਕ ਸ਼ਾਂਤੀ ਅਤੇ ਆਨੰਦ ਦੀ ਅਨੁਭੂਤੀ ਕੀਤੀ ਹੈ ਉਥੇ ਇਹ ਵੀ ਸਮਝ ਵਿੱਚ ਆਇਆ ਹੈ ਕਿ ਸਿੱਖ ਰਾਜਪੂਤ ਭਾਈਚਾਰੇ ਨੂੰ ਪਿਛਲੇ ਸਮਿਆਂ ਦੇ ਵਿੱਚ ਓ.ਬੀ.ਸੀ ਲਿਸਟ ਵਿੱਚ ਸ਼ਾਮਲ ਕੀਤਾ ਗਿਆ ਸੀ ਜੋਕਿ ਸਰਕਾਰ ਦਾ ਇਹ ਫੈਸਲਾ ਪੁਨਰਮੰਥਨ ਦੀ ਮੰਗ ਕਰਦਾ ਹੈ। ਸਰਦਾਰ ਗੜ੍ਹੀ ਨੇ ਸਿੱਖ ਰਾਜਪੂਤ ਭਾਈਚਾਰੇ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਜਲਦ ਹੀ ਸਿੱਖ ਰਾਜਪੂਤ ਭਾਈਚਾਰੇ ਦੇ ਵੱਡੇ ਆਗੂਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਨੂੰ ਸੁਣ ਸਮਝਕੇ ਸੱਤਾ ਵਿੱਚ ਆਕੇ ਉਨ੍ਹਾਂ ਦੇ ਹੱਲ ਦਾ ਪ੍ਰਬੰਧ ਕੀਤਾ ਜਾਵੇਗਾ। ਹੋਰਨਾਂ ਤੋਂ ਇਲਾਵਾ ਬਸਪਾ ਪੰਜਾਬ ਦੇ ਜਨਰਲ ਸਕੱਤਰ ਹਰਭਜਨ ਸਿੰਘ ਬਲਾਲੋਂ, ਜਸਵੀਰ ਸਿੰਘ ਖਾਲਸਾ, ਰਾਜ ਕੁਮਾਰ ਪਾਂਛਟਾ ਆਦਿ ਸ਼ਾਮਲ ਸਨ। ...

 • Bhawanigarh - ਛੋਟੇ ਪਿੰਡ ਦੀ ਕੁੜੀ ਨੇ ਕੀਤਾ ਵੱਡਾ ਮੁਕਾਮ ਹਾਸਿਲ

  Bhawanigarh - ਛੋਟੇ ਪਿੰਡ ਦੀ ਕੁੜੀ ਨੇ ਕੀਤਾ ਵੱਡਾ ਮੁਕਾਮ ਹਾਸਿਲ

  Ravi Azad ਅਕਸਰ ਕਿਹਾ ਜਾਂਦਾ ਹੈ ਕਿ ਧੀਆਂ - ਮੁੰਡਿਆਂ ਤੋਂ ਘੱਟ ਨਹੀਂ ਹਨ ਅਤੇ ਉਹ ਕਿਸੇ ਵੀ ਖੇਤਰ ਦੇ ਵਿੱਚ ਲੜਕਿਆਂ ਦੇ ਬਰਾਬਰ ਹੀ ਕੰਮ ਕਰਕੇ ਆਪਣਾ ਅਤੇ ਆਪਣੇ...

 • ‘ਆਪ’ ਵਿਧਾਇਕ ਦਲ ਦੀ ਬੈਠਕ ’ਚ ਨਿਸ਼ਾਨੇ ’ਤੇ ਰਹੇ ਕੈਪਟਨ ਅਤੇ ਨਵਜੋਤ ਸਿੱਧੂ

  ‘ਆਪ’ ਵਿਧਾਇਕ ਦਲ ਦੀ ਬੈਠਕ ’ਚ ਨਿਸ਼ਾਨੇ ’ਤੇ ਰਹੇ ਕੈਪਟਨ ਅਤੇ ਨਵਜੋਤ ਸਿੱਧੂ

  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਦਲ ਦੀ ਬੈਠਕ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਨਿਸ਼ਾਨੇ ’ਤੇ ਰਹੇ ਅਤੇ...

 • ਸੱਤਾਧਾਰੀ ਕਾਂਗਰਸ ਨੇ ਨਿੱਜੀ ਖੰਡ ਮਿਲ ਮਾਫ਼ੀਆ ਅੱਗੇ ਗੋਡੇ ਟੇਕੇ : ਕੁਲਤਾਰ ਸਿੰਘ ਸੰਧਵਾਂ

  ਸੱਤਾਧਾਰੀ ਕਾਂਗਰਸ ਨੇ ਨਿੱਜੀ ਖੰਡ ਮਿਲ ਮਾਫ਼ੀਆ ਅੱਗੇ ਗੋਡੇ ਟੇਕੇ : ਕੁਲਤਾਰ ਸਿੰਘ ਸੰਧਵਾਂ

  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸੂਬਾ ਸਰਕਾਰ ਵੱਲੋਂ ਗੰਨੇ ਦੇ ਭਾਅ 'ਚ ਸਾਢੇ ਚਾਰ ਸਾਲ ਬਾਅਦ ਕੀਤੇ ਮਾਮੂਲੀ ਵਾਧੇ...

 • ਕਸ਼ਮੀਰ ਮੁੱਦੇ 'ਤੇ ਖ਼ੁਦ ਸਪੱਸ਼ਟੀਕਰਨ ਦੇਣ ਨਵਜੋਤ ਸਿੰਘ ਸਿੱਧੂ: ਜਰਨੈਲ ਸਿੰਘ

  ਕਸ਼ਮੀਰ ਮੁੱਦੇ 'ਤੇ ਖ਼ੁਦ ਸਪੱਸ਼ਟੀਕਰਨ ਦੇਣ ਨਵਜੋਤ ਸਿੰਘ ਸਿੱਧੂ: ਜਰਨੈਲ ਸਿੰਘ

  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਿਹਾ ਹੈ ਕਿ ਸਿੱਧੂ ਆਪਣੇ ਇੱਕ ਅਧਿਕਾਰਤ ਸਲਾਹਕਾਰ ਵੱਲੋਂ...

 

LIVE NOW