ਅਕਾਲੀ ਦਲ ਨੇ ਕਾਲੇ ਚੋਲਿਆਂ 'ਚ ਅਤੇ 'ਆਪ' ਨੇ ਖਾਲੀ ਬੋਰੀਆਂ ਨਾਲ ਕੀਤਾ ਪ੍ਰਦਰਸ਼ਨ
ਚੰਡੀਗੜ੍ਹ: ਵੀਰਵਾਰ ਨੂੰ ਪੰਜਾਬ ਦੇ 1 ਦਿਨ ਦੇ ਸੈਸ਼ਨ ਵਿੱਚ ਵਿਰੋਧੀ ਦਲਾਂ ਦੇ ਵਿਧਾਇਕ ਵੱਖਰੇ-ਵੱਖਰੇ ਢੰਗ ਨਾਲ ਵਿਰੋਧ ਕਰਦੇ ਹਨ। ਸਵੇਰੇ 9:30 ਵਜੇ ਜਦੋਂ ਅਕਾਲੀ ਦਲ ਦੇ ਵਿਧਾਇਕਾਂ ਨੇ ਕਾਲੇ ਚੋਲੇ ਪਹਿਨੇ ਐਮਐਲਏ...
Punjab | November 11, 2021, 12:36 pmਭਾਜਪਾ ਆਗੂ ਪ੍ਰਦੀਪ ਸਿੰਗਲਾ ਨੇ ਹਾਈ ਕੋਰਟ ਅੱਗੇ ਲਾਈ ਗੁਹਾਰ, ਜਾਣੋ ਮਾਮਲਾ
ਜੈਤੋ ਦੇ ਨਗਰ ਕੌਂਸਲਰ ਅਤੇ ਭਾਜਪਾ ਆਗੂ ਪ੍ਰਦੀਪ ਸਿੰਗਲਾ ਨੇ ਕਾਂਗਰਸ ’ਤੇ ਦੋਸ਼ ਲਾਉਂਦਿਆਂ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਹਾਈ ਕੋਰਟ ਵਿੱਚ ਅਪੀਲ ਕੀਤੀ ਹੈ। ਅਦਾਲਤ 'ਚ ਦਾਇਰ ਪਟੀਸ਼ਨ 'ਚ...
Punjab | November 10, 2021, 10:46 amਪੰਜਾਬ ਦੇ ਸਾਬਕਾ ਅਤੇ ਮੌਜੂਦਾ ਸੰਸਦ ਮੈਂਬਰਾਂ/ਵਿਧਾਇਕਾਂ ਵਿਰੁੱਧ 53 ਅਦਾਲਤੀ ਕੇਸ ਲੰਬਿਤ
ਚੰਡੀਗੜ੍ਹ: ਹਾਈਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਖਿਲਾਫ ਚੱਲ ਰਹੇ ਕੇਸਾਂ ਦੀ ਜਾਣਕਾਰੀ ਮੰਗੀ ਹੈ। ਇਸ ਮਾਮਲੇ ਦੀ ਸੁਣਵਾਈ ਮੰਗਲਵਾਰ ਨੂੰ ਹੋਈ, ਜਿਸ...
Punjab | November 9, 2021, 4:44 pm14 ਨਵੰਬਰ ਨੂੰ ਪੰਚਕੂਲਾ ਦੇ ਡਾਗ ਸ਼ੋਅ ‘ਚ ਆਵੇਗਾ ਡੌਨ, ਦੇਖੋ ਤਸਵੀਰਾਂ
14 ਨਵੰਬਰ ਨੂੰ ਪੰਚਕੂਲਾ ਦੇ ਡਾਗ ਸ਼ੋਅ ‘ਚ ਆਵੇਗਾ ਡੌਨ, ਦੇਖੋ ਤਸਵੀਰਾਂ
Lifestyle | November 9, 2021, 3:50 pmਯੁਵਰਾਜ ਸਿੰਘ ਕਰ ਸਕਦੈ ਕ੍ਰਿਕਟ 'ਚ ਵਾਪਸੀ, ਇੰਸਟਾਗ੍ਰਾਮ ਪੋਸਟ ਨੇ ਕੀਤਾ ਖੁਲਾਸਾ
ਚੰਡੀਗੜ੍ਹ: ਭਾਰਤੀ ਟੀਮ (Indian Cricket Team) ਦੇ ਸਾਬਕਾ ਆਲਰਾਊਂਡਰ ਅਤੇ ਧਾਕੜ ਬੱਲੇਬਾਜ਼ ਯੁਵਰਾਜ ਸਿੰਘ (Yuvraj Singh) ਦੀ ਇੱਕ ਇੰਸਟਾਗ੍ਰਾਮ ਪੋਸਟ (Instagram Post) ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਜ਼ਬਰਦਸਤ ਉਤਸ਼ਾਹ ਲਿਆ ਦਿੱਤਾ...
Sports | November 2, 2021, 2:46 pmVideo- CM ਚੰਨੀ ਬਣੇ ਗੋਲ ਕੀਪਰ, ਮੋਹਾਲੀ ਸਟੇਡੀਅਮ ‘ਚ ਖੇਡੀ ਹਾਕੀ
ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਆਮ ਆਦਮੀ ਦੇ ਅਕਸ ਲਈ ਜਾਣੇ ਜਾਂਦੇ ਹਨ। ਕਦੇ ਉਹ ਕਾਲਜ ਦੀ ਸਟੇਜ 'ਤੇ ਭੰਗੜਾ ਪਾਉਂਦੇ ਅਤੇ ਕਦੇ ਰਸਤੇ 'ਚ ਰੁਕ ਕੇ...
Punjab | October 30, 2021, 6:29 pmਬੈਂਸ ਨੂੰ ਬੇਅਦਬੀ ਮਾਮਲੇ ‘ਚ ਵਿਸ਼ੇਸ਼ ਸਰਕਾਰੀ ਵਕੀਲ ਬਣਾਉਣ ‘ਤੇ ਲਾਈ ਰੋਕ
ਉਮੇਸ਼ ਸ਼ਰਮਾ, ਚੰਡੀਗੜ੍ਹ: ਪੰਜਾਬ ਸਰਕਾਰ ਨੇ ਬੇਅਦਬੀ ਮਾਮਲੇ ਵਿੱਚ ਕੇਸਾਂ ਦੀ ਪੈਰਵੀ ਲਈ ਸੀਨੀਅਰ ਐਡਵੋਕੇਟ ਆਰ.ਐੱਸ. ਬੈਂਸ ਨੂੰ ਵਿਸ਼ੇਸ਼ ਸਰਕਾਰੀ ਵਕੀਲ ਨਿਯੁਕਤ ਕੀਤਾ ਸੀ। ਇਸ ਨਿਯੁਕਤੀ ਦੇ ਖ਼ਿਲਾਫ਼ ਹਾਈ ਕੋਰਟ...
Punjab | October 30, 2021, 10:12 amਚੰਡੀਗੜ੍ਹ: ਪੰਜਾਬ-ਹਰਿਆਣਾ ਹਾਈ ਕੋਰਟ ਦੇ 5 ਨਵੇਂ ਜੱਜਾਂ ਨੇ ਚੁੱਕੀ ਸਹੁੰ
ਉਮੇਸ਼ ਸ਼ਰਮਾ, ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈ ਕੋਰਟ ‘ਚ ਸ਼ੁੱਕਰਵਾਰ ਨੂੰ 5 ਨਵੇਂ ਜੱਜਾਂ ਨੇ ਸਹੁੰ ਚੁੱਕੀ। ਇਸ ਦੇ ਨਾਲ ਹੀ ਪੰਜਾਬ ਹਰਿਆਣਾ ਹਾਈ ਕੋਰਟ ‘ਚ ਜੱਜਾਂ ਦੀ ਗਿਣਤੀ ਹੁਣ 50 ਹੋ...
Punjab | October 29, 2021, 12:41 pmਜਦੋਂ ਐਡਵੋਕੇਟ ਜਨਰਲ ਨੇ ਰਾਮ ਰਹੀਮ ਨੂੰ ਫਰੀਦਕੋਟ ਲਿਜਾਣ ਲਈ ਏਅਰਲਿਫਟ ਦੀ ਕੀਤੀ ਪੇਸ਼ਕਸ਼
ਚੰਡੀਗੜ੍ਹ : ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੇ ਸੁਨਾਰੀਆ ਜੇਲ 'ਚ ਬੰਦ ਗੁਰਮੀਤ ਰਾਮ ਰਹੀਮ ਨੂੰ ਕ੍ਰਿਸ਼ਨ ਵਾਰੰਟ 'ਤੇ ਫਰੀਦਕੋਟ ਲਿਆਉਣ ਲਈ ਪੂਰੀ ਕੋਸ਼ਿਸ਼ ਕੀਤੀ। ਵੀਰਵਾਰ ਦੇਰ ਸ਼ਾਮ ਤੱਕ ਹਾਈਕੋਰਟ...
Punjab | October 29, 2021, 9:57 amਜਦੋਂ ਐਡਵੋਕੇਟ ਜਨਰਲ ਨੇ ਡੇਰਾ ਮੁਖੀ ਰਾਮ ਰਹੀਮ ਨੂੰ ਫਰੀਦਕੋਟ ਲਿਜਾਣ ਦੀ ਪੇਸ਼ਕਸ਼ ਕੀਤੀ
ਚੰਡੀਗੜ੍ਹ: ਬਰਗਾੜੀ ਬੇਅਦਬੀ ਮਾਮਲੇ ਵਿੱਚ ਫਰੀਦਕੋਟ ਅਦਾਲਤ ਵੱਲੋਂ ਡੇਰਾ ਸਿਰਸਾ ਮੁਖੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਪੰਜਾਬ ਲਿਆਉਣ ਅਤੇ ਪੁੱਛਗਿੱਛ ਕਰਨ ਦੇ ਹੁਕਮਾਂ ਵਿਰੁੱਧ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਡੇਰਾ ਸਿਰਸਾ ਮੁਖੀ ਵੱਲੋਂ...
Punjab | October 29, 2021, 9:40 amਪੁਲਿਸ ਕਿਸੇ ਵੀ ਦੁਕਾਨਦਾਰਾਂ ਨੂੰ ਨਾਜਾਇਜ਼ ਤੰਗ ਨਹੀਂ ਕਰੇਗੀ- ਚਰਨਜੀਤ ਸਿੰਘ ਚੰਨੀ
ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ ਲੁਧਿਆਣਾ ਵਿਖੇ ਹੋਈ। ਲੁਧਿਆਣਾ ਵਿੱਚ ਕੈਬਨਿਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਕਿਹਾ ਕਿ...
Punjab | October 27, 2021, 1:47 pmਚੰਨੀ ਨੇ ਖੇਤੀ ਕਾਨੂੰਨ ਤੇ BSF ਮਾਮਲਾ 8 ਤਰੀਕ ਤੱਕ ਰੱਦ ਕਰਨ ਦਾ ਦਿੱਤਾ ਸਮਾਂ, ਨਹੀਂ ਤਾਂ
ਲੁਧਿਆਣਾ : ਪੰਜਾਬ ਸਰਕਾਰ 8 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਜਾ ਰਹੀ ਹੈ। ਲੁਧਿਆਣਾ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ...
National | October 27, 2021, 1:34 pmDrug Case : ਡਰਗਜ਼ ਮਾਮਲੇ ਵਿੱਚ 18 ਨਵੰਬਰ ਨੂੰ ਫੈਸਲਾ ਸੁਣਾ ਸਕਦਾ ਹੈ ਕੋਰਟ
ਚੰਡੀਗੜ੍ਹ- ਮਸ਼ਹੂਰ ਪੰਜਾਬ ਡਰੱਗਜ਼ ਮਾਮਲੇ 'ਚ ਪੰਜਾਬ ਹਰਿਆਣਾ ਹਾਈਕੋਰਟ 18 ਨਵੰਬਰ ਨੂੰ ਫੈਸਲਾ ਸੁਣਾ ਸਕਦੀ ਹੈ। ਮੰਗਲਵਾਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਸਪੱਸ਼ਟ ਕਿਹਾ ਕਿ ਉਹ ਪਹਿਲਾਂ ਸਾਰੀਆਂ ਸੀਲਬੰਦ...
Punjab | October 26, 2021, 5:45 pmਪੰਜਾਬ ਦੀ ਹਰਮਿਲਨ ਕੌਰ ਨੇ 1500 ਮੀਟਰ ਦੌੜ 'ਚ ਰਚਿਆ ਇਤਿਹਾਸ, ਬਣਾਇਆ ਕੌਮੀ ਰਿਕਾਰਡ
ਚੰਡੀਗੜ੍ਹ: ਪੰਜਾਬ ਦੀ ਨਵੀਂ ਅਥਲੀਟ ਰਾਣੀ ਹਰਮਿਲਨ ਕੌਰ, ਜਿਨ੍ਹਾਂ ਨੇ ਕਦੇ ਇੰਜੀਨੀਅਰ ਜਾਂ ਵਿਗਿਆਨੀ ਬਣਨ ਦਾ ਸੁਪਨਾ ਵੇਖਿਆ ਸੀ, ਨੇ ਇਤਿਹਾਸ ਰਚਿਆ। ਪਟਿਆਲਾ ਦੇ ਹਰਮਿਲਨ ਨੇ 1500 ਮੀਟਰ ਦੌੜ ਵਿੱਚ ਰਾਸ਼ਟਰੀ...
Punjab | September 21, 2021, 5:23 pmਡੇਰਾ ਮੁਖੀ ਦੀਆਂ ਮੁਸ਼ਕਿਲਾਂ ਵਧੀਆਂ, ਰਣਜੀਤ ਸਿੰਘ ਕਤਲ ਮਾਮਲੇ 'ਚ CBI ਦੇ ਫੈਸਲੇ 'ਤੇ ਰੋਕ
ਬਲਾਤਕਾਰ ਅਤੇ ਕਤਲ ਕੇਸ ਵਿੱਚ ਪੰਚਕੂਲਾ ਵਿਖੇ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ, ਜਦੋਂ ਹਾਈਕੋਰਟ ਨੇ ਰਣਜੀਤ ਸਿੰਘ ਦੇ...
National | August 24, 2021, 12:57 pm