ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ
ਸੁਲਤਾਨਪੁਰ ਲੋਧੀ - ਚੰਗੇ ਭਵਿੱਖ ਤੇ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਜ਼ਿਲ੍ਹਾ ਕਪੂਰਥਲਾ ਦੇ ਤਹਿਸੀਲ ਸੁਲਤਾਨਪੁਰ ਲੋਧੀ...
Punjab | October 14, 2022, 8:48 pmNabha 'ਚ ਨਸ਼ੇ ਦੀ ਓਵਰਡੋਜ਼ ਨਾਲ 18 ਸਾਲਾ ਨੌਜਵਾਨ ਦੀ ਮੌਤ
Bhupinder singh ਭਾਵੇਂ ਸਮੇਂ ਦੀ ਸਰਕਾਰਾਂ ਵੱਲੋਂ ਨਸ਼ੇ ਨੂੰ ਨੱਥ ਪਾਉਣ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ। ਤਾਜਾ ਮਾਮਲਾ ਨਾਭਾ ਤੋਂ ਸਾਹਮਣੇ ਆਇਆ ਹੈ, ਜਿੱਥੇ...
Punjab | October 6, 2022, 2:26 pmPATIALA : ਦਿਨ ਦਿਹਾੜੇ ਗੱਡੀ ਦਾ ਸ਼ੀਸ਼ਾ ਤੋੜ ਕੇ 6 ਲੱਖ ਰੁਪਏ ਚੋਰੀ
ਮਨੋਜ ਸ਼ਰਮਾ ਪੁਲਸ ਵੱਲੋਂ ਹਰ ਰੋਜ਼ ਵੱਖ ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਉਥੇ ਹੀ ਪੁਲਸ ਵੱਲੋਂ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਵੱਖ...
Punjab | September 20, 2022, 5:33 pmਮੁਕਤਸਰ ਦੇ ਕੋਰਟ ਕੰਪਲੈਕਸ ’ਚ ਗੋਲ਼ੀ ਚੱਲਣ ਨਾਲ ਏ.ਐੱਸ.ਆਈ.ਦੀ ਮੌਕੇ ਤੇ ਮੌਤ
ASHPHAQ DHUDDY ਸ੍ਰੀ ਮੁਕਤਸਰ ਸਾਹਿਬ ਕੋਰਟ ਕੰਪਲੈਕਸ ਦੇ ਬਖਸ਼ੀਖਾਨੇ 'ਚ ਗੋਲ਼ੀ ਚੱਲਣ ਨਾਲ ਏ.ਐੱਸ.ਆਈ. ਦੀ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਕਤਸਰ ਪੁਲਸ ਲਾਈਨ...
Punjab | September 6, 2022, 3:42 pmਗੜ੍ਹਸ਼ੰਕਰ ਪੁਲਿਸ ਵੱਲੋਂ ਪਿਸਤੌਲ ਤੇ ਕਾਰਤੂਸਾਂ ਸਮੇਤ ਦੋ ਨੌਜਵਾਨ ਕਾਬੂ
ਸੰਜੀਵ ਕੁਮਾਰ ਗੜ੍ਹਸ਼ੰਕਰ ਪੁਲਿਸ ਵੱਲੋਂ ਪਿਸਤੌਲ ਅਤੇ ਕਾਰਤੂਸਾਂ ਸਮੇਤ 2 ਲੋਕਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਗੜ੍ਹਸ਼ੰਕਰ ਦੇ ਐਸ.ਐਚ.ਓ ਜਰਨੈਲ ਸਿੰਘ ਨੇ...
ਹੁਸ਼ਿਆਰਪੁਰ | August 31, 2022, 7:42 pmNabha: ਖਿਡਾਰੀਆਂ ਨੇ ਕੀਤੀ ਰੈਫਰੀ ਨਾਲ ਕੁੱਟਮਾਰ, ਹਸਪਤਾਲ 'ਚ ਜ਼ੇਰੇ ਇਲਾਜ
Bhupinder Singh ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਹਰ ਸਕੂਲ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਭਾਗ ਵੀ ਲਿਆ ਜਾ...
Punjab | August 30, 2022, 7:26 pmਪੁਲਿਸ ਨੇ ਅੰਨ੍ਹੇ ਕਤਲ ਕੇਸ ਨੂੰ ਸੁਲਝਾਇਆ, ਪਤਨੀ, ਆਸ਼ਿਕ ਤੇ ਪੁੱਤਰ ਗ੍ਰਿਫਤਾਰ
ਮਨੋਜ ਸ਼ਰਮਾ ਪਟਿਆਲਾ - ਭਾਦਸੋਂ ਚ ਕਤਲ ਦੇ ਮਾਮਲੇ ਨੂੰ ਪਟਿਆਲਾ ਪੁਲਿਸ ਨੇ ਹੱਲ ਕਰਦਿਆਂ ਮਿਰਤਕ ਦੀ ਪਤਨੀ, ਉਸਦੇ ਪ੍ਰੇਮੀ ਅਤੇ ਪ੍ਰੇਮੀ ਦੇ ਬੇਟੇ ਨੂੰ ਗਿਰਫ਼ਤਾਰ ਕਰ ਲਿਆ ਹੈ। ਦੱਸ ਦਈਏ...
ਪਟਿਆਲਾ | August 30, 2022, 6:31 pmਸਾਢੇ ਪੰਜ ਕਿਲੋ ਅਫੀਮ, ਇਕ ਦੇਸੀ ਪਿਸਤੌਲ, 56 ਜਿੰਦ ਕਾਰਤੂਸ ਤੇ ਨਕਦੀ ਸਮੇਤ ਕਾਬੂ
Chetan Bhura ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋ ਨਸ਼ਿਆ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇ ਵੱਡੀ ਸਫ਼ਲਤਾ ਮਿਲੀ ਕਿ ਜਦੋ ਲੰਬੀ ਪੁਲਿਸ ਨੇ ਇੱਕ ਨੌਜਵਾਲ ਪਾਸੋ ਸਾਢੇ ਪੰਜ ਕਿਲੋ...
Punjab | August 26, 2022, 6:31 pmAAP ਨੇ ਵੋਟਾਂ ਲਈ ਪੰਜਾਬ ਦੀਆਂ ਔਰਤਾਂ ਨੂੰ ਮੂਰਖ ਬਣਾਇਐ : ਪ੍ਰਨੀਤ ਕੌਰ
ਮਨੋਜ ਸ਼ਰਮਾ ਪਟਿਆਲਾ ਵਿਖੇ ਅੱਜ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਦੀ ਅਗਵਾਈ ਵਿਚ ਮਹਿਲਾਵਾਂ ਵੱਲੋਂ ਹੱਥਾਂ ਵਿੱਚ ਬੈਨਰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ...
Punjab | August 25, 2022, 4:15 pmਬੰਦੀ ਸਿੰਘਾਂ ਦੀ ਰਿਹਾਈ ਲਈ ਫ਼ਤਹਿਗੜ੍ਹ ਸਾਹਿਬ 'ਚ ਕੱਢਿਆ ਰੋਸ ਮਾਰਚ
ਗੁਰਦੀਪ ਸਿੰਘ ਫ਼ਤਹਿਗੜ੍ਹ ਸਾਹਿਬ- ਪਿਛਲੇ ਲੰਮੇ ਸਮੇ ਤੋ ਆਪਣੀਆਂ ਸਜਾਵਾਂ ਪੂਰੀਆਂ ਕਰ ਚੁਕੇ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...
Punjab | August 13, 2022, 3:48 pmBathinda : ਧੀ ਜੰਮਣ ਦੀ ਖੁਸ਼ੀ 'ਚ ਪਰਿਵਾਰ ਨੇ ਬੂਹੇ ਨਿੰਮ ਬੰਨਿਆ
Omesh Singla ਬਠਿੰਡਾ - ਅਜੋਕੇ ਸਮਾਜ ਵਿੱਚ ਧੀਆਂ ਨੂੰ ਮਾਣ ਸਤਿਕਾਰ ਦੇਣ ਦੀ ਬਜਾਏ ਉਨਾਂ ਨੂੰ ਬਿਗਾਨਾ ਧਨ, ਤੂੰ ਬਿਗਾਨਾ ਧਨ ਐ ਧੀਏ ਹੋਰ ਪਤਾ ਨੀ ਕੀ ਕੀ ਕਹਿਕੇ ਪੁਕਾਰਿਆ...
ਬਠਿੰਡਾ | August 6, 2022, 2:24 pmTalwandi Sabo : ਪਤਨੀ ਅਤੇ ਬੇਟੀ ਦਾ ਕਤਲ ਕਰਨ ਵਾਲਾ ਕਥਿਤ ਮੁੱਖ ਦੋਸ਼ੀ ਗ੍ਰਿਫਤਾਰ
Munish Garg ਤਲਵੰਡੀ ਸਾਬੋ - ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਤਿਉਣਾ ਪੁਜਾਰੀਆਂ ਵਿਖੇ ਇੱਕ ਲੱਕੜ ਦੀ ਫੱਟੀ ਮਾਰ ਕੇ ਆਪਣੀ ਪਤਨੀ ਅਤੇ ਛੇ ਸਾਲ੍ਹਾ ਬੇਟੀ ਦਾ ਦੋਹਰਾ ਕਤਲ ਕਰਨ...
Punjab | July 27, 2022, 7:42 pmFerozepur : ਕਰਜੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ
Mandeep Kumar ਫਿਰੋਜ਼ਪੁਰ ਦੇ ਪਿੰਡ ਬਸਤੀ ਨੱਥੂ ਦੇ ਕਿਸਾਨ ਰਛਪਾਲ ਸਿੰਘ ਉਮਰ ਕਰੀਬ 46 ਸਾਲ ਜੋ ਕਰਜੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਦੇ ਚਲਦਿਆਂ ਕਿਸਾਨ ਨੇ ਸਲਫਾਸ ਖਾ...
Punjab | July 19, 2022, 5:35 pmਅਗਨੀਪਥ ਯੋਜਨਾ : ਪਟਿਆਲਾ 'ਚ ਸਖਤ ਸੁਰੱਖਿਆ ਪ੍ਰਬੰਧ ਕੀਤੇ
ਮਨੋਜ ਸ਼ਰਮਾ ਅਗਨੀਪੱਥ ਯੋਜਨਾ ਦਾ ਵਿਰੋਧ ਪੰਜਾਬ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ, ਜਿਸਦੇ ਚਲਦੇ ਪਟਿਆਲਾ ਦੇ ਵਿੱਚ ਵੀ ਸਖਤ ਸੁਰੱਖਿਆ ਪ੍ਰਬੰਧ।ਕੀਤੇ ਗਏ ਹਨ ਅਤੇ ਸ਼ਹਿਰ ਦੇ ਕਈ ਹਿੱਸਿਆਂ...
ਪਟਿਆਲਾ | June 19, 2022, 5:23 pmਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਦੁਖੀ, ਅਫਸਰਸ਼ਾਹੀ ਨੂੰ ਨਹੀਂ ਪਤਾ CM ਕੌਣ: ਸ਼ੇਖਾਵਤ
ਆਸ਼ੀਸ਼ ਸ਼ਰਮਾ ਬਰਨਾਲਾ- ਸੰਗਰੂਰ ਲੋਕ ਸਭਾ ਹਲਕਾ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਅੱਜ ਬੀਜੇਪੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ 'ਤੇ ਕੇਂਦਰੀ ਮੰਤਰੀ ਅਤੇ ਪੰਜਾਬ ਪ੍ਰਭਾਰੀ ਗਜੇਂਦਰ ਸਿੰਘ ਸ਼ੇਖਾਵਤ ਨੇ...
Punjab | June 18, 2022, 9:19 pm