Home /amritsar /

ਸ੍ਰੀ ਬੜਾ ਹਨੂੰਮਾਨ ਮੰਦਿਰ ਵਿਖੇ ਸ੍ਰੀ ਹਨੂੰਮਾਨ ਚਾਲੀਸਾ ਦੇ 1100 ਪਾਠ ਕਰਵਾਏ ਗਏ 

ਸ੍ਰੀ ਬੜਾ ਹਨੂੰਮਾਨ ਮੰਦਿਰ ਵਿਖੇ ਸ੍ਰੀ ਹਨੂੰਮਾਨ ਚਾਲੀਸਾ ਦੇ 1100 ਪਾਠ ਕਰਵਾਏ ਗਏ 

X
ਸ੍ਰੀ

ਸ੍ਰੀ ਬੜਾ ਹਨੂੰਮਾਨ ਮੰਦਿਰ ਵਿਖੇ ਸ੍ਰੀ ਹਨੂੰਮਾਨ ਚਾਲੀਸਾ ਦੇ 1100 ਪਾਠ ਕਰਵਾਏ ਗਏ 

ਵਿਸ਼ਵ ਪ੍ਰਸਿੱਧ ਸ੍ਰੀ ਦੁਰਗਿਆਨਾ ਤੀਰਥ ਵਿਖੇ ਸ੍ਰੀ ਬੜਾ ਹਨੂੰਮਾਨ ਮੰਦਿਰ ਵਿਖੇ ਸ੍ਰੀ ਹਨੂੰਮਾਨ ਚਾਲੀਸਾ ਦੇ 1100 ਪਾਠ ਕਰਵਾਏ ਗਏ । ਇਸ ਪ੍ਰਾਚੀਨ ਮੰਦਰ ਨੂੰ ਲੰਗੂਰਾਂ ਵਾਲਾ ਮੰਦਰ ਵੀ ਕਿਹਾ ਜਾਂਦਾ ਹੈ । ਸ੍ਰੀ ਹਨੂੰਮਾਨ ਚਾਲੀਸਾ ਪਰਿਵਾਰ ਦੇ ਸੇਵਾਦਾਰਾਂ ਦੇ ਵੱਲੋਂ ਪ੍ਰਭੂ ਸ੍ਰੀ ਹਨੂੰਮਾਨ ਜੀ ਦੇ ਚਾਲੀਸਾ ਦੇ ਪਾਠ ਕਰਵਾਏ ਗਏ ।

ਹੋਰ ਪੜ੍ਹੋ ...
  • Share this:

    ਨਿਤਿਸ਼ ਸਭਰਵਾਲ, ਅੰਮ੍ਰਿਤਸਰ

    ਵਿਸ਼ਵ ਪ੍ਰਸਿੱਧ ਸ੍ਰੀ ਦੁਰਗਿਆਨਾ ਤੀਰਥ ਵਿਖੇ ਸ੍ਰੀ ਬੜਾ ਹਨੂੰਮਾਨ ਮੰਦਿਰ ਵਿਖੇ ਸ੍ਰੀ ਹਨੂੰਮਾਨ ਚਾਲੀਸਾ ਦੇ 1100 ਪਾਠ ਕਰਵਾਏ ਗਏ । ਇਸ ਪ੍ਰਾਚੀਨ ਮੰਦਰ ਨੂੰ ਲੰਗੂਰਾਂ ਵਾਲਾ ਮੰਦਰ ਵੀ ਕਿਹਾ ਜਾਂਦਾ ਹੈ । ਸ੍ਰੀ ਹਨੂੰਮਾਨ ਚਾਲੀਸਾ ਪਰਿਵਾਰ ਦੇ ਸੇਵਾਦਾਰਾਂ ਦੇ ਵੱਲੋਂ ਪ੍ਰਭੂ ਸ੍ਰੀ ਹਨੂੰਮਾਨ ਜੀ ਦੇ ਚਾਲੀਸਾ ਦੇ ਪਾਠ ਕਰਵਾਏ ਗਏ ।

    ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਸ੍ਰੀ ਹਨੂੰਮਾਨ ਚਾਲੀਸਾ ਦਾ ਪਾਠ ਕੀਤਾ ਅਤੇ ਪ੍ਰਭੂ ਦਾ ਆਸ਼ੀਰਵਾਦ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਹਨੂੰਮਾਨ ਚਾਲੀਸਾ ਪਰਿਵਾਰ ਦੇ ਮੁੱਖ ਸੇਵਾਦਾਰ ਸੂਰਜ ਬੱਬਰ ਨੇ ਕਿਹਾ ਕਿ ਸ੍ਰੀ ਹਨੂੰਮਾਨ ਚਾਲੀਸਾ ਦਾ ਜਾਪ ਕਰਨ ਦੇ ਨਾਲ ਹਰ ਦੁੱਖ-ਕਸ਼ਟ ਮਿਟ ਜਾਂਦੇ ਹਨ ।

    ਉਨ੍ਹਾਂ ਕਿਹਾ ਕਿ ਸ੍ਰੀ ਹਨੂੰਮਾਨ ਚਾਲੀਸਾ ਦੇ ਪਾਠ ਕਰਨ ਦੇ ਨਾਲ ਮਨ ਨੂੰ ਇੱਕ ਵੱਖਰੀ ਸ਼ਾਂਤੀ ਅਤੇ ਸਕੂਨ ਮਿਲਦਾ ਹੈ ਅਤੇ ਨਾਲ ਹੀ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਸੁਨੇਹਾ ਦਿੱਤਾ ਕਿ ਸਾਰਿਆਂ ਨੂੰ ਸ੍ਰੀ ਹਨੂੰਮਾਨ ਚਾਲੀਸਾ ਦਾ ਜਾਪ ਕਰਨਾ ਚਾਹੀਦਾ ਹੈ ਅਤੇ ਪ੍ਰਭੂ ਦਾ ਆਸ਼ੀਰਵਾਦ ਲੈਣਾ ਚਾਹੀਦਾ ਹੈ ।

    First published:

    Tags: Amritsar