Home /amritsar /

ਗੁਰਬਾਣੀ ਨਾਲ ਜੁੜਿਆ ਮਾਮਲਾ ਆਇਆ ਸਾਹਮਣੇ, ਸਿੱਖ ਜਥੇਬੰਦੀਆਂ ਨੇ ਕਾਰਵਾਈ ਦੀ ਕੀਤੀ ਮੰਗ

ਗੁਰਬਾਣੀ

ਅੰਮ੍ਰਿਤਸਰ: ਲਗਾਤਾਰ ਹੀ ਸੋਸ਼ਲ ਮੀਡੀਆ 'ਤੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਲਿਖਣ ਜਾਂ ਸਿੱਖ ਇਤਿਹਾਸ ਦੀਆਂ ਪੰਕਤੀਆਂ ਦੇ ਟੈਟੂ ਸਰੀਰ ਦੇ ਬਣਵਾਉਣ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਅਜਿਹੀ ਹੀ ਤਸਵੀਰ ਅਮਰੀਕਾ ਦੇਸ਼ ਦੀ ਰਹਿਣ ਵਾਲੀ ਇਕ ਲੜਕੀ ਦੀ ਵਾਇਰਲ ਹੋਈ ਹੈ। ਜਿਸਨੇ ਆਪਣੇ ਸਰੀਰ ਦੇ ਉੱਪਰ ਗੁਰਬਾਣੀ ਦੀਆਂ ਪੰਕਤੀਆਂ ਟੈਟੂ ਦੇ ਰੂਪ ਵਿੱਚ ਬਣਵਾਈਆਂ ਹਨ ਅਤੇ ਉਸ ਲੜਕੀ ਵੱਲੋਂ ਆਪਣੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀਆਂ ਗਈਆਂ ਹਨ।

ਹੋਰ ਪੜ੍ਹੋ ...
  • Share this:
    ਨਿਤਿਸ਼ ਸਭਰਵਾਲ,

    ਅੰਮ੍ਰਿਤਸਰ: ਲਗਾਤਾਰ ਹੀ ਸੋਸ਼ਲ ਮੀਡੀਆ 'ਤੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਲਿਖਣ ਜਾਂ ਸਿੱਖ ਇਤਿਹਾਸ ਦੀਆਂ ਪੰਕਤੀਆਂ ਦੇ ਟੈਟੂ ਸਰੀਰ ਦੇ ਬਣਵਾਉਣ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਅਜਿਹੀ ਹੀ ਤਸਵੀਰ ਅਮਰੀਕਾ ਦੇਸ਼ ਦੀ ਰਹਿਣ ਵਾਲੀ ਇਕ ਲੜਕੀ ਦੀ ਵਾਇਰਲ ਹੋਈ ਹੈ। ਜਿਸਨੇ ਆਪਣੇ ਸਰੀਰ ਦੇ ਉੱਪਰ ਗੁਰਬਾਣੀ ਦੀਆਂ ਪੰਕਤੀਆਂ ਟੈਟੂ ਦੇ ਰੂਪ ਵਿੱਚ ਬਣਵਾਈਆਂ ਹਨ ਅਤੇ ਉਸ ਲੜਕੀ ਵੱਲੋਂ ਆਪਣੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀਆਂ ਗਈਆਂ ਹਨ।

    ਜਿਸ ਤੋਂ ਬਾਅਦ ਇਨ੍ਹਾਂ ਤਸਵੀਰਾਂ ਦੇ ਵਾਇਰਲ ਹੋਣ 'ਤੇ ਸਿੱਖ ਜਥੇਬੰਦੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ । ਜਿਸ ਦੇ ਚੱਲਦੇ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਇਹ ਸੁਮੀਤ ਨਾਮਕ ਲੜਕੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਵਾਈ ਕੀਤੀ ਜਾਵੇ।
    Published by:rupinderkaursab
    First published:

    Tags: Amritsar, Punjab

    ਅਗਲੀ ਖਬਰ