ਅਮਿਤ ਸ਼ਰਮਾ
ਅੰਮ੍ਰਿਤਸਰ: ਮਹਿਲਾ ਸਰਪੰਚ ਦੇ ਪਤੀ ਅਤੇ ਕੁੱਝ ਹੋਰ ਵਿਅਕਤੀਆਂ ਵੱਲੋਂ ਘਰ ਵਿੱਚ ਵੜ ਕੇ ਇੱਕ ਨੌਜਵਾਨ ਨੂੰ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਕਿਹਾ ਜਾ ਰਿਹਾ ਹੈ ਕਿ ਨੌਜਵਾਨ 'ਤੇ ਗੋਲੀ ਵੀ ਚਲਾਈ ਗਈ ਅਤੇ ਉਸਨੇ ਭੱਜ ਕੇ ਆਪਣੀ ਜਾਨ ਬਚਾਈ। ਘਟਨਾ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।