Home /amritsar /

ਬਾਲੀਵੁੱਡ ਅਦਾਕਾਰ ਆਮਿਰ ਖਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਬਾਲੀਵੁੱਡ ਅਦਾਕਾਰ ਆਮਿਰ ਖਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਅਦਾਕਾਰ ਆਮਿਰ ਖਾਨ

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਅਦਾਕਾਰ ਆਮਿਰ ਖਾਨ

ਇਸ ਦੇ ਚੱਲਦਿਆਂ ਪ੍ਰਸਿੱਧ ਅਦਾਕਾਰ ਆਮਿਰ ਖਾਨ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ । ਉਨ੍ਹਾਂ ਗੁਰੂਘਰ ਵਿਖੇ ਪਰਿਕਰਮਾ ਕੀਤੀ ਅਤੇ ਪਵਿੱਤਰ ਗੁਰਬਾਣੀ ਦਾ ਵੀ ਸਰਵਨ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਅਦਾਕਾਰਾ ਮੋਨਾ ਸਿੰਘ ਵੀ ਮੌਜੂਦ ਸਨ ।

  • Share this:
    ਨਿਤਿਸ਼ ਸਭਰਵਾਲ, ਅੰਮ੍ਰਿਤਸਰ

    ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਪਹੁੰਚਦੇ ਹਨ। ਇੱਥੇ ਕਈ ਫਿਲਮੀ ਅਦਾਕਾਰ ਅਤੇ ਸਿੰਗਰ ਵੀ ਨਤਮਸਤਕ ਹੋਣ ਆਉਂਦੇ ਹਨ। ਇਸ ਦੇ ਚੱਲਦਿਆਂ ਪ੍ਰਸਿੱਧ ਬਾਲੀਵੁੱਡ ਅਦਾਕਾਰ ਆਮਿਰ ਖਾਨ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਉਨ੍ਹਾਂ ਗੁਰੂਘਰ ਵਿਖੇ ਪਰਿਕਰਮਾ ਕੀਤੀ ਅਤੇ ਪਵਿੱਤਰ ਗੁਰਬਾਣੀ ਦਾ ਵੀ ਸਰਵਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਅਦਾਕਾਰਾ ਮੋਨਾ ਸਿੰਘ ਵੀ ਮੌਜੂਦ ਸਨ।

    ਇੱਥੇ ਜ਼ਿਕਰਯੋਗ ਹੈ ਕਿ ਅਦਾਕਾਰ ਆਮਿਰ ਖਾਨ ਦੀ ਨਵੀਂ ਫਿਲਮ ਲਾਲ ਸਿੰਘ ਚੱਡਾ ਵੀ ਰਿਲੀਜ਼ ਹੋਣ ਵਾਲੀ ਹੈ, ਜਿਸਦੀ ਨਿਧਾਰਿਤ ਤਰੀਕ 11 ਅਗਸਤ ਹੈ। ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਅਦਾਕਾਰ ਆਮਿਰ ਖਾਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।
    Published by:Drishti Gupta
    First published:

    Tags: Aamir Khan, Amritsar, Bollywood, Darbar Sahib, Punjab

    ਅਗਲੀ ਖਬਰ