Home /amritsar /

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਪਹੁੰਚੀ ਅਦਾਕਾਰ ਗੋਵਿੰਦਾ ਦੀ ਬੇਟੀ ਟੀਨਾ ਆਹੂਜਾ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਪਹੁੰਚੀ ਅਦਾਕਾਰ ਗੋਵਿੰਦਾ ਦੀ ਬੇਟੀ ਟੀਨਾ ਆਹੂਜਾ

X
ਸ੍ਰੀ

ਸ੍ਰੀ ਦਰਬਾਰ ਸਾਹਿਬ ਪਹੁੰਚੇ ਅਦਾਕਾਰ ਗੋਵਿੰਦਾ ਦੀ ਬੇਟੀ ਟੀਨਾ ਆਹੂਜਾ

ਉੱਥੇ ਹੀ ਬਾਲੀਵੁੱਡ ਅਦਾਕਾਰ ਗੋਵਿੰਦਾ ਦੀ ਬੇਟੀ ਟੀਨਾ ਆਹੂਜਾ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ । ਇਸ ਮੌਕੇ ਉਹਨਾਂ ਪਵਿੱਤਰ ਗੁਰੂਘਰ ਦੀ ਪਰਿਕਰਮਾ ਕੀਤੀ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ । 

  • Share this:

ਨਿਤਿਸ਼ ਸਭਰਵਾਲ,

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਹਜ਼ਾਰਾਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ। ਇਸ ਪਵਿੱਤਰ ਗੁਰੂਘਰ ਵਿਖੇ ਕਈ ਪ੍ਰਸਿੱਧ ਪੰਜਾਬੀ ਕਲਾਕਾਰ, ਅਦਾਕਾਰ ਅਤੇ ਰਾਜਨੀਤਕ ਚੇਹਰੇ ਵੀ ਨਤਮਸਤਕ ਹੋਣ ਪਹੁੰਚਦੇ ਹਨ।

ਉੱਥੇ ਹੀ ਬਾਲੀਵੁੱਡ ਅਦਾਕਾਰ ਗੋਵਿੰਦਾ ਦੀ ਬੇਟੀ ਅਦਾਕਾਰਾ ਟੀਨਾ ਆਹੂਜਾ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ। ਇਸ ਮੌਕੇ ਉਹਨਾਂ ਪਵਿੱਤਰ ਗੁਰੂਘਰ ਦੀ ਪਰਿਕਰਮਾ ਕੀਤੀ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸਦੇ ਨਾਲ ਹੀ ਉਹਨਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਨ ਕੀਤਾ ਅਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਮਨ ਨੂੰ ਵੱਖਰੀ ਸ਼ਾਂਤੀ ਮਿਲਦੀ ਹੈ ਅਤੇ ਮੈਂ ਵਾਹਿਗੁਰੂ ਦਾ ਸ਼ੁਕਰਾਨਾ ਕਰਦੀ ਹਾਂ ।

Published by:Tanya Chaudhary
First published:

Tags: Amritsar, Film, Golden Temple