Home /amritsar /

ਝੀਲ ’ਚ ਡੁੱਬਣ ਕਾਰਨ ਨੌਜਵਾਨਾਂ ਦੀ ਮੌਤ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ 

ਝੀਲ ’ਚ ਡੁੱਬਣ ਕਾਰਨ ਨੌਜੁਆਨਾਂ ਦੀ ਮੌਤ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ 

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸੱਤ ਨੌਜਵਾਨਾਂ ਦੀ ਗੋਬਿੰਦ ਸਾਗਰ ਝੀਲ ਵਿਚ ਡੁੱਬਣ ਕਾਰਨ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਾਦਸਾ ਬੇਹੱਦ ਦੁਖਦਾਈ ਹੈ, ਜਿਸ ਨਾਲ ਹਰ ਸੰਜੀਦਾ ਮਨੁੱਖ ਨੂੰ ਮਾਨਸਿਕ ਪੀੜਾ ਪੁੱਜੀ ਹੈ।

ਹੋਰ ਪੜ੍ਹੋ ...
 • Share this:
  -ਨਿਤਿਸ਼ ਸਭਰਵਾਲ,

  ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸੱਤ ਨੌਜਵਾਨਾਂ ਦੀ ਗੋਬਿੰਦ ਸਾਗਰ ਝੀਲ ਵਿਚ ਡੁੱਬਣ ਕਾਰਨ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਾਦਸਾ ਬੇਹੱਦ ਦੁਖਦਾਈ ਹੈ, ਜਿਸ ਨਾਲ ਹਰ ਸੰਜੀਦਾ ਮਨੁੱਖ ਨੂੰ ਮਾਨਸਿਕ ਪੀੜਾ ਪੁੱਜੀ ਹੈ।

  ਉਨ੍ਹਾਂ ਮ੍ਰਿਤਕ ਨੌਜਵਾਨਾਂ ਨੂੰ ਸ਼ਰਧਾਜਲੀ ਭੇਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਸ਼ਕਤੀ ਦੇਣ।
  Published by:rupinderkaursab
  First published:

  Tags: Amritsar, Punjab

  ਅਗਲੀ ਖਬਰ