Home /amritsar /

ਸੂਰੀ ਦੀ ਮੌਤ ਤੋਂ ਬਾਅਦ, BJP ਦੀ ਮਹਿਲਾ ਮੰਤਰੀ ਦਾ ਆਇਆ ਬਿਆਨ

X
ਸੂਰੀ

ਇਸ ਹਾਦਸੇ ਦੇ ਵਾਪਰਨ ਤੋਂ ਬਾਅਦ ਕਈ ਧਾਰਮਿਕ ਸੰਗਠਨਾਂ ਦੇ ਅਹੁਦੇਦਾਰਾਂ ਨੇ ਵੀ ਆਪਣਾ ਦੁੱਖ ਜ਼ਾਹਰ ਕੀਤਾ। ਉੱਥੇ ਹੀ ਅੰਮ੍ਰਿਤਸਰ ਦੇ ਸ੍ਰੀ ਦੁਰਗਿਆਨਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਕਸ਼ਮੀ ਕਾਂਤਾ ਚਾਵਲਾ ਨੇ ਵੀ ਇਸ ਘਟਨਾ ਨੂੰ ਦੁਖਦਾਈ ਆਖਿਆ ਅਤੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਮਨ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕੀਤੀ।

ਹੋਰ ਪੜ੍ਹੋ ...
  • Share this:

ਨਿਤਿਸ਼ ਸਭਰਵਾਲ,

ਅੰਮ੍ਰਿਤਸਰ: ਮਜੀਠਾ ਰੋਡ ਸਥਿਤ ਸ੍ਰੀ ਗੋਪਾਲ ਮੰਦਰ ਦੇ ਬਾਹਰ ਲੱਗੇ ਕੂੜੇ ਦੇ ਢੇਰਾਂ ਵਿੱਚ ਸੁੱਟੀਆਂ ਹੋਈਆਂ ਹਿੰਦੂ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਦੇ ਰੋਸ ਵਜੋਂ ਪਹੁੰਚੇ ਸ਼ਿਵ ਸੈਨਾ ਟਕਸਾਲੀ ਦੇ ਰਾਸ਼ਟਰੀ ਪ੍ਰਧਾਨ ਸੁਧੀਰ ਕੁਮਾਰ ਸੂਰੀ 'ਤੇ ਇੱਕ ਵਿਅਕਤੀ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ ਗਿਆ ।

ਇਸ ਹਾਦਸੇ ਦੇ ਵਾਪਰਨ ਤੋਂ ਬਾਅਦ ਕਈ ਧਾਰਮਿਕ ਸੰਗਠਨਾਂ ਦੇ ਅਹੁਦੇਦਾਰਾਂ ਨੇ ਵੀ ਆਪਣਾ ਦੁੱਖ ਜ਼ਾਹਰ ਕੀਤਾ। ਉੱਥੇ ਹੀ ਅੰਮ੍ਰਿਤਸਰ ਦੇ ਸ੍ਰੀ ਦੁਰਗਿਆਨਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਕਸ਼ਮੀ ਕਾਂਤਾ ਚਾਵਲਾ ਨੇ ਵੀ ਇਸ ਘਟਨਾ ਨੂੰ ਦੁਖਦਾਈ ਆਖਿਆ ਅਤੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਮਨ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕੀਤੀ।

Published by:Tanya Chaudhary
First published:

Tags: Amritsar, BJP, Shiv sena, Sudhir Suri Murder Update