Home /News /amritsar /

ਖਾਲਿਸਤਾਨ ਦੇ ਨਾਅਰੇ ਲਗਾਉਣ ਵਾਲਿਆਂ ਵਿੱਚ ਦੇਸ਼ ਦੇ ਖਿਲਾਫ਼ ਨਫ਼ਰਤ: AIATF ਚੇਅਰਮੈਨ MS BITTA

ਖਾਲਿਸਤਾਨ ਦੇ ਨਾਅਰੇ ਲਗਾਉਣ ਵਾਲਿਆਂ ਵਿੱਚ ਦੇਸ਼ ਦੇ ਖਿਲਾਫ਼ ਨਫ਼ਰਤ: AIATF ਚੇਅਰਮੈਨ MS BITTA

MS Bitta : 'ਖ਼ਾਲਿਸਤਾਨ ਦੇ ਨਾਅਰੇ ਦੇਣ ਵਾਲਿਆਂ 'ਚ ਨਫ਼ਰਤ'

MS Bitta : 'ਖ਼ਾਲਿਸਤਾਨ ਦੇ ਨਾਅਰੇ ਦੇਣ ਵਾਲਿਆਂ 'ਚ ਨਫ਼ਰਤ'

ਖਾਲਿਸਤਾਨ ਦੇ ਨਾਅਰੇ ਲਗਾਉਣ ਵਾਲਿਆਂ ਵਿੱਚ ਦੇਸ਼ ਦੇ ਖਿਲਾਫ਼ ਨਫ਼ਰਤ ਹੈ। ਉਨ੍ਹਾਂ ਕਿਹਾ ਕਿ ਸਿੱਖ ਜਥੇਬੰਦਿਆਂ ਨੂੰ ਪਾਕਿਸਤਾਨ ਵਿੱਚ ਹੋਈ ਬੇਅਦਬੀ ਦੇ ਮਾਮਲੇ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਾਲ ਗੱਲ ਕਰਨੀ ਚਾਹੀਦੀ ਹੈ।

  • Share this:

    AIATF ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ ਤਾਂ ਉੱਥੇ ਹੀ ਪੰਜਾਬੀਆਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ, ਬਿੱਟਾ ਨੇ ਕਿਹਾ ਕਿ ਖਾਲਿਸਤਾਨ ਦੇ ਨਾਅਰੇ ਲਗਾਉਣ ਵਾਲਿਆਂ ਵਿੱਚ ਦੇਸ਼ ਦੇ ਖਿਲਾਫ਼ ਨਫ਼ਰਤ ਹੈ। ਉਨ੍ਹਾਂ ਕਿਹਾ ਕਿ ਸਿੱਖ ਜਥੇਬੰਦਿਆਂ ਨੂੰ ਪਾਕਿਸਤਾਨ ਵਿੱਚ ਹੋਈ ਬੇਅਦਬੀ ਦੇ ਮਾਮਲੇ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਾਲ ਗੱਲ ਕਰਨੀ ਚਾਹੀਦੀ ਹੈ।

    ' isDesktop="true" id="375222" youtubeid="88iLXvku990" category="punjab">

    ਪਹਿਲਾਂ ਪਾਕਿਸਤਾਨ ਵਿੱਚ ਹੋਈ ਬੇਅਦਬੀ ਦਾ ਬਦਲਾ ਲਓ: ਬਿੱਟਾ

    ਮਨਿੰਦਰਜੀਤ ਸਿੰਘ ਬਿੱਟਾ ਨੇ ਅੰਮ੍ਰਿਤਪਾਲ ਸਿੰਘ ਅਤੇ ਖਾਲਿਸਤਾਨ ਦੀ ਮੰਗ ਕਰਨ ਵਾਲਿਆਂ 'ਤੇ ਸਵਾਲ ਖੜ੍ਹੇ ਕੀਤੇ । ਉਨ੍ਹਾਂ ਨੇ ਕਿਹਾ ਕਿ ਪਹਿਲਾਂ ਪਾਕਿਸਤਾਨ ਵਿੱਚ ਹੋਈ ਬੇਅਦਬੀ ਦਾ ਬਦਲਾ ਲਓ,ਪਾਕਿਸਤਾਨ ਦੇ ਖਿਲਾਫ ਕਿਉਂ ਨਹੀਂ ਬੋਲਦੇ ?ਪਾਕਿਸਤਾਨ ਤੋਂ ਨਸ਼ਾ ਅਤੇ ਹਥਿਆਰ ਆ ਰਹੇ ਹਨ, ਪਹਿਲਾਂ ਉਨ੍ਹਾਂ ਖ਼ਿਲਾਫ਼ ਲੜੋ ਕਿਉਂਕਿ ਕਈ ਮਾਸੂਮ ਪੁੱਤਰਾਂ ਦੀ ਮੌਤ ਹੋ ਚੁੱਕੀ ਹੈ। ਆਮ ਹਿੰਦੂ ਜਾਂ ਸਿੱਖ ਕਿਸੇ ਕਿਸਮ ਦੀ ਦਦੁਸ਼ਮਣੀ ਨਹੀਂ ਚਾਹੁੰਦੇ।

    ਬਿੱਟਾ ਨੇ ਕੀਤੀ ਰਣਜੀਤ ਸਿੰਘ ਢੱਡਰੀਆਂ ਵਾਲੇ ਦੀ ਤਾਰੀਫ

    ਇੰਨਾ ਹੀ ਨਹੀਂ ਇਸ ਤੋਂ ਇਲਾਵਾ ਬਿੱਟਾ ਨੇ ਰਣਜੀਤ ਸਿੰਘ ਢੱਡਰੀਆਂ ਵਾਲੇ ਦੀ ਤਾਰੀਫ ਕਰਦਿਆਂ ਕਿਹਾ ਕਿ ਜੇਕਰ ਕੋਈ ਸਿੱਖ ਲਈ ਨਿਡਰ ਹੋ ਕੇ ਕੰਮ ਕਰ ਰਿਹਾ ਹੈ ਤਾਂ ਉਹ ਹੈ ਰਾਖੀ ਸਿੰਘ।

    Published by:Shiv Kumar
    First published:

    Tags: Drug, Drug Mafia, Gurdwara, Khalistan, Pakistan