Home /amritsar /

ਅੱਤ ਦੀ ਧੁੰਦ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਅਦਭੁੱਤ ਨਜ਼ਾਰਾ

ਅੱਤ ਦੀ ਧੁੰਦ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਅਦਭੁੱਤ ਨਜ਼ਾਰਾ

X
ਅੱਤ

ਅੱਤ ਦੀ ਧੁੰਦ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਅਦਭੁੱਤ ਨਜ਼ਾਰਾ

ਅੱਤ ਦੀ ਧੁੰਦ ਦਾ ਅਸਰ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਖੇ ਵੀ ਦੇਖਣ ਨੂੰ ਮਿਲਿਆ। ਤੁਸੀਂ ਤਸਵੀਰਾਂ 'ਚ ਦੇਖ ਸਕਦੇ ਹੋ ਕਿ ਧੁੰਦ ਦੇ ਵਿਚਾਲੇ ਵੀ ਸ੍ਰੀ ਦਰਬਾਰ ਸਾਹਿਬ ਦਾ ਮਨਮੋਹਕ ਨਜ਼ਾਰਾ ਆਪਣੇ ਆਪ ਵਿੱਚ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ ਅਤੇ ਸੰਗਤਾਂ ਵੀ ਸ਼ਰਧਾ ਭਾਵਨਾ ਦੇ ਸਦਕਾ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਸ੍ਰੀ ਦਰਬਾਰ ਸਾਹਿਬ ਪਹੁੰਚੀਆਂ ਹਨ।

ਹੋਰ ਪੜ੍ਹੋ ...
  • Share this:

ਨਿਤਿਸ਼ ਸਭਰਵਾਲ

ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਹਜ਼ਾਰਾਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੁੰਦੀਆਂ ਹਨ। ਇਸ ਗੁਰੂਘਰ ਵਿਖੇ ਆ ਕੇ ਸੰਗਤਾਂ ਆਪਣੇ ਪਰਿਵਾਰ ਦੀ ਸੁੱਖ-ਸ਼ਾਂਤੀ ਦੀ ਮਨੋਕਮਨਾ ਕਰਨ ਲਈ ਅਰਦਾਸ ਬੇਨਤੀ ਕਰਨ ਪਹੁੰਚਦੀਆਂ ਹਨ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦੀਆਂ ਹਨ। ਉੱਥੇ ਹੀ ਅੱਤ ਦੀ ਧੁੰਦ ਦੇ ਵਿਚਾਲੇ ਵੀ ਸੰਗਤਾਂ ਆਪਣੇ ਨਿਤਨੇਮ ਦੇ ਮੁਤਾਬਿਕ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ।ਅੱਤ ਦੀ ਧੁੰਦ ਦਾ ਅਸਰ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਖੇ ਵੀ ਦੇਖਣ ਨੂੰ ਮਿਲਿਆ। ਤੁਸੀਂ ਤਸਵੀਰਾਂ 'ਚ ਦੇਖ ਸਕਦੇ ਹੋ ਕਿ ਧੁੰਦ ਦੇ ਵਿਚਾਲੇ ਵੀ ਸ੍ਰੀ ਦਰਬਾਰ ਸਾਹਿਬ ਦਾ ਮਨਮੋਹਕ ਨਜ਼ਾਰਾ ਆਪਣੇ ਆਪ ਵਿੱਚ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ ਅਤੇ ਸੰਗਤਾਂ ਵੀ ਸ਼ਰਧਾ ਭਾਵਨਾ ਦੇ ਸਦਕਾ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਸ੍ਰੀ ਦਰਬਾਰ ਸਾਹਿਬ ਪਹੁੰਚੀਆਂ ਹਨ।

Published by:Krishan Sharma
First published:

Tags: Amritsar, Golden Temple, SGPC