Home /News /amritsar /

ਅੰਮ੍ਰਿਤਸਰ : ਅੱਤਵਾਦੀ ਲਖਬੀਰ ਸਿੰਘ ਲੰਡਾ ਦੇ 4 ਸਾਥੀਆਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ : ਅੱਤਵਾਦੀ ਲਖਬੀਰ ਸਿੰਘ ਲੰਡਾ ਦੇ 4 ਸਾਥੀਆਂ ਨੂੰ ਕੀਤਾ ਗ੍ਰਿਫਤਾਰ

ਅੱਤਵਾਦੀ ਲਖਬੀਰ ਸਿੰਘ ਲੰਡਾ ਦੇ 4 ਸਾਥੀ ਕੀਤੇ ਗ੍ਰਿਫਤਾਰ

ਅੱਤਵਾਦੀ ਲਖਬੀਰ ਸਿੰਘ ਲੰਡਾ ਦੇ 4 ਸਾਥੀ ਕੀਤੇ ਗ੍ਰਿਫਤਾਰ

ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ 4 ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਇਨ੍ਹਾਂ ਤੋਂ 4 ਦੇਸੀ ਪਿਸਤੌਲ 9 ਰੌਂਦ ਅਤੇ ਇੱਕ ਸਵਿੱਫਟ ਕਾਰ ਬਰਾਮਦ ਕੀਤੀ ਹੈ। ਪੁਲਿਸ ਦੇ ਮੁਤਾਬਕ ਗ੍ਰਿਫਤਾਰ ਕੀਤੇ ਗਏ ਇਹ ਚਾਰੋਂ ਮੁਲਜ਼ਮ ਭਿੱਖਵਿੰਡ,ਤਰਨਤਾਰਨ ਦੇ ਰਹਿਣ ਵਾਲੇ ਹਨ।

ਹੋਰ ਪੜ੍ਹੋ ...
  • Share this:

ਰਾਜੀਵ ਸ਼ਰਮਾ

ਅੰਮ੍ਰਿਤਸਰ : ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ 4 ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਇਨ੍ਹਾਂ ਤੋਂ 4 ਦੇਸੀ ਪਿਸਤੌਲ 9 ਰੌਂਦ ਅਤੇ ਇੱਕ ਸਵਿੱਫਟ ਕਾਰ ਬਰਾਮਦ ਕੀਤੀ ਹੈ। ਪੁਲਿਸ ਦੇ ਮੁਤਾਬਕ ਗ੍ਰਿਫਤਾਰ ਕੀਤੇ ਗਏ ਇਹ ਚਾਰੋਂ ਮੁਲਜ਼ਮ ਭਿੱਖਵਿੰਡ,ਤਰਨਤਾਰਨ ਦੇ ਰਹਿਣ ਵਾਲੇ ਹਨ।

ਪੁਲਿਸ ਨੇ ਇਨ੍ਹਾਂ ਨੂੰ ਗੁਪਤ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਦੌਰਾਨ ਇਨ੍ਹਾਂ ਚਾਰਾਂ ਨੂੰ ਕਾਬੂ ਕੀਤਾ ਹੈ।ਇਹ ਚਾਰੇ ਗੈਂਗਸਟਰ ਲਖਬੀਰ ਸਿੰਘ ਲੱਖਾ ਦੇ ਗੈਂਗ ਦੇ ਹਨ । ਪੁਲਿਸ ਵੱਲੋਂ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਨੂੰ ਉਮੀਦ ਹੈ ਕਿ ਇਨ੍ਹਾਂ ਤੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ ।

Published by:Shiv Kumar
First published:

Tags: Amritsar, Arrested, Gangster, Police