Home /amritsar /

ਬਿਕਰਮ ਮਜੀਠੀਆ ਪਹੁੰਚੇ ਅੰਮ੍ਰਿਤਸਰ, ਵਰਕਰਾਂ ਨੇ ਕੀਤਾ ਸਵਾਗਤ

ਬਿਕਰਮ ਮਜੀਠੀਆ ਪਹੁੰਚੇ ਅੰਮ੍ਰਿਤਸਰ, ਵਰਕਰਾਂ ਨੇ ਕੀਤਾ ਸਵਾਗਤ

ਬਿਕਰਮ

ਬਿਕਰਮ ਮਜੀਠੀਆ ਪਹੁੰਚੇ ਅੰਮ੍ਰਿਤਸਰ, ਵਰਕਰਾਂ ਨੇ ਕੀਤਾ ਸਵਾਗਤ

NDPS ਦੇ ਨਾਲ ਜੁੜੇ ਕੇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ । ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵੱਡੇ ਕਾਫ਼ਲੇ ਦੇ ਨਾਲ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ, ਜਿੱਥੇ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ।

ਹੋਰ ਪੜ੍ਹੋ ...
  • Share this:
    ਨਿਤਿਸ਼ ਸਭਰਵਾਲ, ਅੰਮ੍ਰਿਤਸਰ

    NDPS ਦੇ ਨਾਲ ਜੁੜੇ ਕੇਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ । ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵੱਡੇ ਕਾਫ਼ਲੇ ਦੇ ਨਾਲ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ, ਜਿੱਥੇ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਢੋਲ ਦੀ ਤਾਪ 'ਤੇ ਨੱਚ ਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਨਾਅਰੇ ਲਗਾ ਕੇ ਬਿਕਰਮ ਸਿੰਘ ਮਜੀਠੀਆ ਦਾ ਸਵਾਗਤ ਕੀਤਾ ।

    ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਧੰਨਵਾਦ ਕੀਤਾ । ਇਸ ਮੌਕੇ ਉਹ ਵਿਰੋਧੀਆਂ ਨੂੰ ਵੀ ਘੇਰਦੇ ਹੋਏ ਵਿਖਾਈ ਦਿੱਤੇ ।
    First published:

    Tags: Amritsar, Bikram Singh Majithia

    ਅਗਲੀ ਖਬਰ