Home /amritsar /

Amritsar: ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ CM ਮਾਨ ਦੇ ਪਤਨੀ ਡਾ.ਗੁਰਪ੍ਰੀਤ ਕੌਰ

Amritsar: ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ CM ਮਾਨ ਦੇ ਪਤਨੀ ਡਾ.ਗੁਰਪ੍ਰੀਤ ਕੌਰ

ਸ੍ਰੀ

ਸ੍ਰੀ ਦਰਬਾਰ ਸਾਹਿਬ ਪਹੁੰਚੇ CM ਮਾਨ ਦੇ ਪਤਨੀ ਡਾ.ਗੁਰਪ੍ਰੀਤ ਕੌਰ

ਅੰਮ੍ਰਿਤਸਰ: ਸਿੱਖਾਂ ਦੀ ਆਸਥਾ ਦੇ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ.ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ ਅਤੇ ਮਾਤਾ ਜੀ ਵੀ ਪਹੁੰਚੇ। ਇਸ ਤੋਂ ਬਾਅਦ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ।

ਹੋਰ ਪੜ੍ਹੋ ...
  • Share this:

    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: ਸਿੱਖਾਂ ਦੀ ਆਸਥਾ ਦੇ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ.ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ ਅਤੇ ਮਾਤਾ ਜੀ ਵੀ ਪਹੁੰਚੇ। ਇਸ ਤੋਂ ਬਾਅਦ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ।

    ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਾ.ਗੁਰਪ੍ਰੀਤ ਕੌਰ ਨੇ ਕਿਹਾ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਪਰਿਵਾਰ ਨਾਲ ਨਤਮਸਤਕ ਹੋਣ ਪਹੁੰਚੀ ਹਨ ਅਤੇ ਇਸ ਤੋਂ ਬਾਅਦ ਅੰਮ੍ਰਿਤਸਰ ਵਿੱਚ ਮਹਿਲਾ ਵਿਧਾਇਕਾਂ ਦੇ ਨਾਲ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਮੀਟਿੰਗ ਦੇ ਮੁੱਦੇ 'ਤੇ ਬੋਲਦੇ ਹੋਏ ਕਿਹਾ ਕਿ ਕੋਈ ਵੱਡਾ ਮੁੱਦਾ ਨਹੀਂ ਹੈ ਸਿਰਫ਼ ਪਰਸਨਲ ਤੌਰ 'ਤੇ ਮਹਿਲਾ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ।

    Published by:Rupinder Kaur Sabherwal
    First published:

    Tags: AAP, AAP Punjab, Amritsar, Bhagwant Mann, Punjab