Home /amritsar /

O.P Soni ਦੀ ਰਿਹਾਇਸ਼ ਵਿਖੇ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਦੀ ਹੋਈ ਇਕੱਤਰਤਾ

O.P

ਅੰਮ੍ਰਿਤਸਰ: ਸਾਬਕਾ ਉਪ ਮੁੱਖ ਮੰਤਰੀ ਓ.ਪੀ ਸੋਨੀ ਵੱਲੋਂ ਵਿਧਾਨਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ ਆਪਣੇ ਹਲਕੇ ਦੇ ਕਾਂਗਰਸੀ ਵਰਕਰਾਂ , ਕੌਸਲਰਾਂ ਅਤੇ ਇਲਾਕਾ ਵਾਸੀਆਂ ਦੀ 15 ਅਗਸਤ ਦੀਆਂ ਤਿਆਰੀਆਂ ਸਬੰਧੀ ਬੁਲਾਈ ਗਈ ਮੀਟਿੰਗ । ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ ਓ ਪੀ ਸੋਨੀ ਨੇ ਕਿਹਾ ਕਿ ਮੈਂ ਆਪਣੇ ਹਲਕੇ ਦੇ ਵੋਟਰਾਂ ਨੂੰ ਆਪਣਾ ਪਰਿਵਾਰ ਸਮਝਦਾ ਹਾਂ ਅਤੇ ਹਰ 6 ਮਹੀਨੇ ਬਾਅਦ ਅਜਿਹਾ ਇੱਕਠ ਬੁਲਾਕੇ ਉਨਾਂ ਦੀ ਮੁਸ਼ਕਿਲਾਂ ਸੁਨਣਾ ਆਪਣਾ ਫਰਜ ਸਮਝਦਾ ਹਾਂ।

ਹੋਰ ਪੜ੍ਹੋ ...
  • Share this:
    ਨਿਤਿਸ਼ ਸਭਰਵਾਲ,

    ਅੰਮ੍ਰਿਤਸਰ: ਸਾਬਕਾ ਉਪ ਮੁੱਖ ਮੰਤਰੀ ਓ.ਪੀ ਸੋਨੀ ਵੱਲੋਂ ਵਿਧਾਨਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ ਆਪਣੇ ਹਲਕੇ ਦੇ ਕਾਂਗਰਸੀ ਵਰਕਰਾਂ , ਕੌਸਲਰਾਂ ਅਤੇ ਇਲਾਕਾ ਵਾਸੀਆਂ ਦੀ 15 ਅਗਸਤ ਦੀਆਂ ਤਿਆਰੀਆਂ ਸਬੰਧੀ ਬੁਲਾਈ ਗਈ ਮੀਟਿੰਗ । ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ ਓ ਪੀ ਸੋਨੀ ਨੇ ਕਿਹਾ ਕਿ ਮੈਂ ਆਪਣੇ ਹਲਕੇ ਦੇ ਵੋਟਰਾਂ ਨੂੰ ਆਪਣਾ ਪਰਿਵਾਰ ਸਮਝਦਾ ਹਾਂ ਅਤੇ ਹਰ 6 ਮਹੀਨੇ ਬਾਅਦ ਅਜਿਹਾ ਇੱਕਠ ਬੁਲਾਕੇ ਉਨਾਂ ਦੀ ਮੁਸ਼ਕਿਲਾਂ ਸੁਨਣਾ ਆਪਣਾ ਫਰਜ ਸਮਝਦਾ ਹਾਂ।

    ਇਸ ਤੋਂ ਇਲਾਵਾ ਸਮੇ ਸਮੇ ਹਲਕੇ ਦਾ ਦੌਰਾ ਕਰਕੇ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਾਮਿਲ ਹੁੰਦਾ ਰਹਿੰਦਾ ਹਾਂ । ਉਨ੍ਹਾਂ ਨੇ ਕਿਹਾ ਕਿ 15 ਅਗਸਤ ਨੂੰ ਅਜ਼ਾਦੀ ਦਿਵਸ ਮੌਕੇ ਕਾਂਗਰਸ ਭਵਨ ਵਿੱਚ ਤਰੰਗਾ ਲਹਿਰਆ ਜਾਏਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਸਮਰਥਕ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਰਿਹਾਇਸ਼ ਵਿਖੇ ਪਹੁੰਚੇ।
    Published by:rupinderkaursab
    First published:

    Tags: Amritsar, Congress, Punjab

    ਅਗਲੀ ਖਬਰ