Home /amritsar /

Bhagat Singh Birthday: ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਗਈ ਸਾਲਾਮੀ

Bhagat Singh Birthday: ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਗਈ ਸਾਲਾਮੀ

ਜ਼ਿਲ੍ਹਾ

ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਗਈ ਸਾਲਾਮੀ

ਇਸ ਭਾਰਤ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਦੀ ਪ੍ਰਵਾਹ ਨਾ ਕਰਨ ਵਾਲੇ ਸ਼ਹੀਦ ਭਗਤ ਸਿੰਘ ਦੇ ਜਨਮਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸਾਲਾਮੀ ਦਿੱਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਉਚੇਚੇ ਤ

ਹੋਰ ਪੜ੍ਹੋ ...
  • Share this:

    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: ਇਸ ਭਾਰਤ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਦੀ ਪ੍ਰਵਾਹ ਨਾ ਕਰਨ ਵਾਲੇ ਸ਼ਹੀਦ ਭਗਤ ਸਿੰਘ ਦੇ ਜਨਮਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸਾਲਾਮੀ ਦਿੱਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਉਚੇਚੇ ਤੌਰ 'ਤੇ ਪਹੁੰਚੇ ।

    ਇਸਦੇ ਨਾਲ ਹੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਹੀਦ-ਏ-ਆਜ਼ਮ ਨੂੰ ਸਾਲਾਮੀ ਦਿੱਤੀ ਗਈ ਹੈ । ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਨਕਸ਼ੇ ਰਾਹਾਂ 'ਤੇ ਤੁਰਨ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਪੰਜਾਬ ਦੇ ਲਾਅ ਐਂਡ ਆਰਡਰ ਅਤੇ ਨਸ਼ਿਆਂ ਦੇ ਮੁੱਦੇ 'ਤੇ ਚਰਚਾ ਕੀਤੀ ।

    Published by:Drishti Gupta
    First published:

    Tags: Amritsar, Bhagat singh, Punjab