Home /amritsar /

ਡਾ. ਰਾਜ ਕੁਮਾਰ ਵੇਰਕਾ ਨੇ ਨਵੀਂ ਰਾਸ਼ਟਰਪਤੀ ਨੂੰ ਵਧਾਈ ਦਿੰਦੇ ਹੋਏ ਕਹੀ ਇਹ ਗੱਲ

ਡਾ. ਰਾਜ ਕੁਮਾਰ ਵੇਰਕਾ ਨੇ ਨਵੀਂ ਰਾਸ਼ਟਰਪਤੀ ਨੂੰ ਵਧਾਈ ਦਿੰਦੇ ਹੋਏ ਕਹੀ ਇਹ ਗੱਲ

ਡਾ.

ਡਾ. ਰਾਜ ਕੁਮਾਰ ਵੇਰਕਾ ਨੇ ਨਵੀਂ ਰਾਸ਼ਟਰਪਤੀ ਨੂੰ ਦਿੱਤੀ ਵਧਾਈ 

ਅੰਮ੍ਰਿਤਸਰ: ਅੰਮ੍ਰਿਤਸਰ ਦੇ ਹਲਕਾ ਪੱਛਮੀ ਤੋਂ ਸਾਬਕਾ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਭਾਰਤ ਦੀ ਨਵੀਂ ਬਣੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਮੈਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਾ ਹਾਂ ਜੋ ਕਿ ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਇੱਕ ਮਹਿਲਾ ਦੇਸ਼ ਦੀ ਰਾਸ਼ਟਰਪਤੀ ਬਣੀ ਹੈ ।

ਹੋਰ ਪੜ੍ਹੋ ...
 • Share this:
  ਨਿਤਿਸ਼ ਸਭਰਵਾਲ,

  ਅੰਮ੍ਰਿਤਸਰ: ਅੰਮ੍ਰਿਤਸਰ ਦੇ ਹਲਕਾ ਪੱਛਮੀ ਤੋਂ ਸਾਬਕਾ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਭਾਰਤ ਦੀ ਨਵੀਂ ਬਣੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਮੈਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਾ ਹਾਂ ਜੋ ਕਿ ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਇੱਕ ਮਹਿਲਾ ਦੇਸ਼ ਦੀ ਰਾਸ਼ਟਰਪਤੀ ਬਣੀ ਹੈ।
  Published by:rupinderkaursab
  First published:

  Tags: Amritsar, Punjab, Raj Kumar Verka

  ਅਗਲੀ ਖਬਰ