ਅੰਮ੍ਰਿਤਸਰ ਦੇ ਪੇਠੇ ਵਾਲੇ ਬਾਜ਼ਾਰ ਦੀ ਇਕ ਘਟਨਾ ਸਾਹਮਣੇ ਆਈ, ਜਿੱਥੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਨਸ਼ਾ ਵੇਚਣ ਤੋਂ ਰੋਕਣਾ, ਇਕ ਨੌਜਵਾਨ ਨੂੰ ਮਹਿੰਗਾ ਪਿਆ। ਨਸ਼ੇੜੀਆਂ ਨੇ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ।
ਪੂਰੀ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਹਾਲਾਂਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰ ਮੀਡੀਆ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar news, Attacked, Drug Mafia