Home /amritsar /

ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ-ਮੁਜ਼ਾਹਰਾ, ਦਿੱਤੀ ਇਹ ਚਿਤਾਵਨੀ

ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ-ਮੁਜ਼ਾਹਰਾ, ਦਿੱਤੀ ਇਹ ਚਿਤਾਵਨੀ

ਕਿਸਾਨਾਂ

ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਕੀਤਾ ਮੁਜ਼ਾਹਰਾ 

ਬਿਜਲੀ ਸੋਧ ਕਾਨੂੰਨ ਨੂੰ ਲੈ ਕੇ ਲਗਾਤਾਰ ਹੀ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਇੱਕ ਵਾਰ ਫਿਰ ਮੋਰਚਾ ਖੋਲ੍ਹਿਆ ਜਾ ਰਿਹਾ ਹੈ । ਜਿਸਦੇ ਚੱਲਦੇ ਅੰਮਿ੍ਤਸਰ ਵਿੱਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਅੰਮ੍ਰਿਤਸਰ ਗੋਲਡਨ ਗੇਟ 'ਤੇ ਕੇਂਦਰ ਸਰਕਾਰ ਖ਼ਿਲਾਫ਼ ਨਾ?

ਹੋਰ ਪੜ੍ਹੋ ...
  • Share this:

    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: ਬਿਜਲੀ ਸੋਧ ਕਾਨੂੰਨ ਨੂੰ ਲੈ ਕੇ ਲਗਾਤਾਰ ਹੀ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਇੱਕ ਵਾਰ ਫਿਰ ਮੋਰਚਾ ਖੋਲ੍ਹਿਆ ਜਾ ਰਿਹਾ ਹੈ । ਜਿਸਦੇ ਚੱਲਦੇ ਅੰਮਿ੍ਤਸਰ ਵਿੱਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਅੰਮ੍ਰਿਤਸਰ ਗੋਲਡਨ ਗੇਟ 'ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਰੋਸ-ਮੁਜ਼ਾਹਰਾ ਕੀਤਾ ਗਿਆ।

    ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਬਿਜਲੀ ਸੈਕਟਰ ਨੂੰ ਨਿਜੀ ਹੱਥਾਂ ਵਿੱਚ ਦੇਣ ਲਈ ਨਿੱਤ ਨਵੇਂ ਹਮਲੇ ਕਰ ਰਹੀ ਹੈ ਜਿਸਦੇ ਤਹਿਤ ਬਿਜਲੀ ਵੰਡ ਦਾ ਕੰਮ ਨਿੱਜੀ ਹੱਥਾਂ ਵਿਚ ਦੇਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਇਸਦੇ ਵਿਰੋਧ ਵਿੱਚ ਜ਼ਿਲ੍ਹੇ ਭਰ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ।

    Published by:Drishti Gupta
    First published:

    Tags: Farmers, Farmers Protest, Punjab, Sanyukt kisan Morcha