Home /amritsar /

Inspiration: ਅੰਮ੍ਰਿਤਸਰ ਦੇ ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ CBSE BEST TEACHERS AWARD

Inspiration: ਅੰਮ੍ਰਿਤਸਰ ਦੇ ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ CBSE BEST TEACHERS AWARD

X
ਅੰਮ੍ਰਿਤਸਰ

ਅੰਮ੍ਰਿਤਸਰ ਦੇ ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ CBSE BEST TEACHERS AWARD

ਵਿਦਿਆਰਥੀ ਦੇ ਜੀਵਨ ਵਿੱਚ ਇੱਕ ਅਧਿਆਪਕ ਦਾ ਬਹੁਤ ਹੀ ਅਹਿਮ ਕਿਰਦਾਰ ਹੁੰਦਾ ਹੈ । ਉੱਥੇ ਹੀ CBSE ਦੇ ਵੱਲੋਂ ਵੀ ਅਧਿਆਪਕਾਂ ਦੀ ਸਿੱਖਿਆ ਦੇ ਪ੍ਰਤੀ ਲਗਨ ਅਤੇ ਮਿਹਨਤ ਨੂੰ ਵੇਖਦੇ ਹੋਇਆਂ ਭਾਰਤ ਦੇ ਅਧਿਆਪਕਾਂ ਨੂੰ CBSE BEST TEACHERS AWARD ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ । 

  • Share this:

ਨਿਤਿਸ਼ ਸਭਰਵਾਲ

ਅੰਮ੍ਰਿਤਸਰ: ਵਿਦਿਆਰਥੀ ਦੇ ਜੀਵਨ ਵਿੱਚ ਇੱਕ ਅਧਿਆਪਕ ਦਾ ਬਹੁਤ ਹੀ ਅਹਿਮ ਕਿਰਦਾਰ ਹੁੰਦਾ ਹੈ । ਉੱਥੇ ਹੀ CBSE ਦੇ ਵੱਲੋਂ ਵੀ ਅਧਿਆਪਕਾਂ ਦੀ ਸਿੱਖਿਆ ਦੇ ਪ੍ਰਤੀ ਲਗਨ ਅਤੇ ਮਿਹਨਤ ਨੂੰ ਵੇਖਦੇ ਹੋਇਆਂ ਭਾਰਤ ਦੇ

19 ਅਧਿਆਪਕਾਂ ਨੂੰ CBSE BEST TEACHERS AWARD ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ ।

ਇਸ ਸਬੰਧੀ ਅੰਮ੍ਰਿਤਸਰ ਤੋਂ ਵੀ ਤਿੰਨ ਅਧਿਆਪਕਾਂ ਨੂੰ ਚੁਣਿਆ ਗਿਆ ਹੈ ਜਿਨ੍ਹਾਂ ਵਿੱਚ ਡੀ ਏ ਵੀ ਪਬਲਿਕ ਸਕੂਲ ਤੋਂ ਡਾ.ਪ੍ਰਿੰਯਕਾ ਸ਼ਰਮਾ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤੋਂ ਡਾ. ਨਵਲਪ੍ਰੀਤ ਸਿੰਘ ਅਤੇ ਭਵਨਜ਼ ਐਸ ਐਲ ਪਬਲਿਕ ਸਕੂਲ ਤੋਂ ਸੁਖਵਿੰਦਰ ਕੌਰ ਨੂੰ ਬੈਸਟ ਟੀਚਰ ਅਵਾਰਡ ਨਾਲ 6 ਸਤੰਬਰ ਨੂੰ ਦਿੱਲੀ ਵਿਖੇ ਸਨਮਾਨਿਤ ਕੀਤਾ ਜਾਵੇਗਾ।

ਗੱਲਬਾਤ ਕਰਦਿਆਂ ਅਧਿਆਪਕਾਂ ਨੇ ਸਮੂਹ ਵਿਦਿਆਰਥੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੇ ਹੀ ਸਹਿਯੋਗ ਸਦਕਾ ਉਨ੍ਹਾਂ ਨੂੰ ਇਹ ਖ਼ਿਤਾਬ ਮਿਲਣ ਜਾ ਰਿਹਾ ਹੈ ।

Published by:Tanya Chaudhary
First published:

Tags: Amritsar, CBSE, Education, Punjab, TEACHER