ਨਿਤਿਸ਼ ਸਭਰਵਾਲ,
ਅੰਮ੍ਰਿਤਸਰ: ਜਨਮ ਅਸ਼ਟਮੀ ਦਾ ਤਿਉਹਾਰ ਸਮੁੱਚੇ ਭਾਰਤ ਵਿੱਚ ਵੀ ਬੜੀ ਧੂਮ-ਧਾਮ ਦੇ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਭਗਵਾਨ ਸ੍ਰੀ ਕ੍ਰਿਸ਼ਨ ਦਾ ਜਨਮ ਹੁੰਦਾ ਹੈ ਅਤੇ ਸ਼ਰਧਾਲੂਆਂ ਦੇ ਵੱਲੋਂ ਇਹ ਤਿਉਹਾਰ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਜਾਂਦਾ ਹੈ । ਇਹ ਤਸਵੀਰਾਂ ਨੇ ਅੰਮ੍ਰਿਤਸਰ ਦੇ ਪ੍ਰਾਚੀਨ ਸ਼ਿਵਾਲਾ ਗੰਗਾ ਰਾਮ ਦੀਆਂ ਜਿੱਥੇ ਕਿ ਹਰ ਸਾਲ ਹੀ ਜਨਮ ਅਸ਼ਟਮੀ ਦੇ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ।
ਇਸ ਮੌਕੇ ਮੰਦਰ ਵਿਖੇ ਪ੍ਰਬੰਧਕਾਂ ਦੇ ਵੱਲੋਂ ਸ਼ਰਧਾਲੂਆਂ ਦੇ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਅਤੇ ਇਸ ਮੌਕੇ ਮੰਦਰ ਵਿਖੇ ਬਰਫ ਦੇ ਨਾਲ ਸ਼ਿਵਲਿੰਗ ਦਾ ਸ਼ਿੰਗਾਰ ਕੀਤਾ ਗਿਆ। ਤੁਸੀ ਵੀ ਵੇਖੋ ਇੱਥੇ ਦਾ ਨਜ਼ਾਰਾ ...
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Janmashtami, Punjab