ਨਿਤਿਸ਼ ਸਭਰਵਾਲ,
ਅੰਮ੍ਰਿਤਸਰ: ਕੋਰੋਨਾ ਦੇ ਮਾਮਲੇ ਦਿਨ-ਬ-ਦਿਨ ਵੱਧਦੇ ਹੀ ਜਾ ਰਹੇ ਹਨ। ਜੇ ਗੱਲ ਕੀਤੀ ਜਾਵੇ ਅੰਮ੍ਰਿਤਸਰ ਦੀ ਤਾਂ ਬੀਤੇ 24 ਘੰਟਿਆਂ 'ਚ 455 ਕੇਸਾਂ ਦਾ ਅੰਕੜਾ ਸਾਹਮਣੇ ਆਇਆ ਹੈ। ਸ਼ਹਿਰ 'ਚ ਕੁੱਲ੍ਹ ਐਕਟਿਵ ਕੇਸ 3560 ਹੋ ਗਏ ਹਨ ਅਤੇ ਬੀਤੇ 24 ਘੰਟਿਆਂ 'ਚ ਕਿਸੇ ਵੀ ਵਿਅਕਤੀ ਦੀ ਕੋਰੋਨਾ ਦੇ ਕਾਰਨ ਮੌਤ ਨਹੀਂ ਹੋਈ। 555 ਲੋਕ ਅਜਿਹੇ ਜਿਨ੍ਹਾਂ ਨੇ ਕੋਰੋਨਾ ਨੂੰ ਮਾਤ ਦਿੱਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Corona, Corona vaccine, Coronavirus, Punjab