ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਜਿੱਥੇ ਕਿ ਦੀਵਾਲੀ ਦੇ ਤਿਉਹਾਰ ਦੇ ਮੌਕੇ ਅੰਮ੍ਰਿਤਸਰ ਵਿਖੇ ਅਲੌਕਿਕ ਰੌਣਕਾਂ ਵੇਖਣ ਨੂੰ ਮਿਲਦੀਆਂ ਹਨ ਪਰ ਉੱਥੇ ਹੀ ਦੀਵਾਲੀ ਦੇ ਠੀਕ ਅਗਲੇ ਦਿਨ ਨਿਹੰਗ ਸਿੰਘਾਂ ਦੇ ਵੱਲੋਂ ਮਹੱਲਾ ਸਜਾਇਆ ਜਾਂਦਾ ਹੈ। ਇਹ ਮਹੱਲਾ ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਨਿਹੰਗ ਸਿੰਘਾਂ ਨੇ ਘੋੜ ਸਵਾਰੀ ਦਾ ਪ੍ਰਦਰਸ਼ਨ ਕੀਤਾ।
ਇਸ ਮੌਕੇ ਸ਼ਹਿਰ ਦੇ ਵੱਖ ਵੱਖ ਸਥਾਨਾਂ ਤੋਂ ਨਿਹੰਗ ਸਿੰਘ ਜਥੇਬੰਦੀਆਂ ਪਹੁੰਚੀਆਂ ਅਤੇ ਸੰਗਤਾਂ ਨੇ ਵੀ ਇਸ ਨਜ਼ਾਰੇ ਦਾ ਆਨੰਦ ਮਾਣਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Diwali, Diwali 2022, Punjab