Home /amritsar /

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਇਆ ਗਿਆ ਮੇਗਾ ਰੋਜ਼ਗਾਰ ਮੇਲਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਇਆ ਗਿਆ ਮੇਗਾ ਰੋਜ਼ਗਾਰ ਮੇਲਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵੱਲੋਂ ਲਗਾਇਆ ਗਿਆ ਮੇਗਾ ਰੋਜ਼ਗਾਰ ਮੇਲਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵੱਲੋਂ ਲਗਾਇਆ ਗਿਆ ਮੇਗਾ ਰੋਜ਼ਗਾਰ ਮੇਲਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ,ਅੰਮ੍ਰਿਤਸਰ ਵਿਖੇ ਮਾਡਲ ਕੈਰੀਅਰ ਸੈਂਟਰ ਮੇਗਾ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਮੇਲੇ ਵਿੱਚ 27 ਕੰਪਨੀਆਂ ਵੱਲੋਂ ਭਾਗ ਲਿਆ ਗਿਆ। ਮੇਗਾ ਰੋਜ਼ਗਾਰ ਮੇਲੇ ਵਿੱਚ ਲੱਗਭਗ 1387 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ। 396 ਪ੍ਰਾਰਥੀਆਂ ਦੀ ਮੌਕੇ ਉੱਤੇ ਇੰਟਰਵਿਊ ਕਰਕੇ ਚੋਣ ਕੀਤੀ ਗਈ।

ਹੋਰ ਪੜ੍ਹੋ ...
  • Share this:

ਨਿਤਿਸ਼ ਸਭਰਵਾਲ

ਅੰਮ੍ਰਿਤਸਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ,ਅੰਮ੍ਰਿਤਸਰ ਵਿਖੇ ਮਾਡਲ ਕੈਰੀਅਰ ਸੈਂਟਰ ਮੇਗਾ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਮੇਲੇ ਵਿੱਚ 27 ਕੰਪਨੀਆਂ ਵੱਲੋਂ ਭਾਗ ਲਿਆ ਗਿਆ। ਮੇਗਾ ਰੋਜ਼ਗਾਰ ਮੇਲੇ ਵਿੱਚ ਲੱਗਭਗ 1387 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ। 396 ਪ੍ਰਾਰਥੀਆਂ ਦੀ ਮੌਕੇ ਉੱਤੇ ਇੰਟਰਵਿਊ ਕਰਕੇ ਚੋਣ ਕੀਤੀ ਗਈ।

ਇਹ ਮੇਗਾ ਰੋਜ਼ਗਾਰ ਮੇਲਾ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਹਿਯੋਗ ਨਾਲ ਲਗਾਇਆ ਗਿਆ।ਜਿਸ ਵਿੱਚ 10,000 ਤੋਂ ਲੈ ਕੇ 27000 ਪ੍ਰਤੀ ਮਹੀਨਾ ਤਨਖ਼ਾਹ ਪ੍ਰਾਰਥੀਆਂ ਨੂੰ ਆਫ਼ਰ ਕੀਤੀ ਗਈ। ਵਿਕਰਮਜੀਤ ਡਿਪਟੀ ਡਾਇਰੈਕਟਰ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਵੱਲੋਂ ਦੱਸਿਆ ਗਿਆ ਕਿ ਬੇਰੁਜ਼ਗਾਰ ਨੌਜ਼ਵਾਨਾਂ ਲਈ ਭਵਿੱਖ ਵਿੱਚ ਵੀ ਇਸ ਤਰ੍ਹਾਂ ਪਲੇਸਮੈਂਟ ਕੈਂਪ ਲਗਾਏ ਜਾਇਆ ਕਰਨਗੇ।

Published by:Drishti Gupta
First published:

Tags: Amritsar, Punjab