ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਡਾ. ਬੀ ਆਰ ਅੰਬੇਡਕਰ ਦੀ ਜਯੰਤੀ ਦੇ ਮੌਕੇ ਹਲਕਾ ਪੂਰਬੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੀਵਨਜੋਤ ਕੌਰ ਨੇ ਡਾ.ਅੰਬੇਡਕਰ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਇਸ ਮੌਕੇ ਸਮਾਗਮ ਦੇ ਪ੍ਰਬੰਧਕਾਂ ਦੇ ਵਲੋਂ ਵਿਧਾਇਕ ਜੀਵਨਜੋਤ ਦਾ ਸਵਾਗਤ ਕੀਤਾ ਗਿਆ ਅਤੇ ਉੱਥੇ ਹੀ ਵਿਧਾਇਕ ਜੀਵਨਜੋਤ ਕੌਰ ਨੇ ਡਾ. ਅੰਬੇਡਕਰ ਦੀ ਪ੍ਰਤਿਮਾ ਨੂੰ ਸ਼ਰਧਾ ਦੇ ਫੁੱਲ ਵੀ ਅਰਪਣ ਕੀਤੇ।
ਜੀਵਨਜੋਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਹਿਰ ਵਾਸੀਆਂ ਨੂੰ ਵਿਸਾਖੀ ਅਤੇ ਡਾ.ਬੀ ਆਰ ਅੰਬੇਡਕਰ ਦੀ ਜਯੰਤੀ ਦੀ ਵਧਾਈ ਦਿੱਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ambedkar, Amritsar, BR Ambedkar