Home /amritsar /

Guru Nanak Jayanti 2022: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

X
ਸ੍ਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧੀ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਇਹ ਵਿਸ਼ਾਲ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਸ਼ਾਮ ਦੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆ ਕੇ ਸੰਪੰਨ ਹੋਵੇਗਾ।

ਹੋਰ ਪੜ੍ਹੋ ...
  • Share this:

ਨਿਤਿਸ਼ ਸਭਰਵਾਲ

ਅੰਮ੍ਰਿਤਸਰ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਇਹ ਵਿਸ਼ਾਲ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਸ਼ਾਮ ਦੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆ ਕੇ ਸੰਪੰਨ ਹੋਵੇਗਾ।

ਇਸ ਨਗਰ ਕੀਰਤਨ ਵਿੱਚ ਹੋਰਨਾਂ ਸੂਬਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਦੌਰਾਨ ਸੰਗਤਾਂ ਨੇ ਵਾਹਿਗੁਰੂ ਦੇ ਨਾਮ ਦਾ ਜਾਪ ਕੀਤਾ ਅਤੇ ਕਈ ਸ਼ਰਧਾਲੂਆਂ ਵੱਲੋਂ ਆਪਣੀ ਸ਼ਰਧਾ ਭਾਵਨਾ ਦੇ ਸਦਕਾ ਲੰਗਰ ਆਦਿ ਦੇ ਵੀ ਪ੍ਰਬੰਧ ਕੀਤੇ ਗਏ।

Published by:Rupinder Kaur Sabherwal
First published:

Tags: Amritsar, Guru Nanak Dev, Punjab