Home /amritsar /

Thailand Products: ਥਾਈਲੈਂਡ ਦੇ ਇਸ ਉਤਪਾਦ ਤੋਂ ਲੋਕ ਹੋਏ ਖੁਸ਼, ਜਾਣੋ ਕੀ ਹੈ ਵਜ੍ਹਾ!

Thailand Products: ਥਾਈਲੈਂਡ ਦੇ ਇਸ ਉਤਪਾਦ ਤੋਂ ਲੋਕ ਹੋਏ ਖੁਸ਼, ਜਾਣੋ ਕੀ ਹੈ ਵਜ੍ਹਾ!

X
ਥਾਈਲੈਂਡ

ਥਾਈਲੈਂਡ ਦੇ ਇਸ ਉਤਪਾਦ ਤੋਂ ਲੋਕ ਹੋਏ ਖੁਸ਼, ਜਾਣੋ ਕੀ ਹੈ ਵਜ੍ਹਾ!

ਅੰਮ੍ਰਿਤਸਰ: ਹਰ ਅੰਮ੍ਰਿਤਸਰੀ Pitex ਪ੍ਰਦਰਸ਼ਨੀ ਦਾ ਇੰਤਜ਼ਾਰ ਬੜੀ ਹੀ ਬੇਸਬਰੀ ਦੇ ਨਾਲ ਕਰਦਾ ਹੈ। ਉੱਥੇ ਹੀ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ ਦੇ ਵਿੱਚ ਹਰ ਸਾਲ ਲੱਗਣ ਵਾਲੀ ਇਸ ਖਾਸ ਪ੍ਰਦਰਸ਼ਨੀ ਦਾ ਆਗਾਜ਼ ਹੋ ਚੁੱਕਿਆ ਹੈ । ਇਸ ਪ੍ਰਦਰਸ਼ਨੀ ਦੇ ਵਿੱਚ ਹਰ ਸਾਲ ਹੀ ਵੱਖ-ਵੱਖ ਸੂਬਿਆਂ ਅਤੇ ਦੇਸ਼ਾਂ ਤੋਂ ਵਿਕਰੇਤਾ ਵੱਖ ਵੱਖ ਚੀਜ਼ਾਂ ਦੀ ਪ੍ਰਦਰਸ਼ਨੀ ਕਰਨ ਅੰਮ੍ਰਿਤਸਰ ਆਉਂਦੇ ਹਨ।

ਹੋਰ ਪੜ੍ਹੋ ...
  • Share this:

ਨਿਤਿਸ਼ ਸਭਰਵਾਲ

ਅੰਮ੍ਰਿਤਸਰ: ਹਰ ਅੰਮ੍ਰਿਤਸਰੀ Pitex ਪ੍ਰਦਰਸ਼ਨੀ ਦਾ ਇੰਤਜ਼ਾਰ ਬੜੀ ਹੀ ਬੇਸਬਰੀ ਦੇ ਨਾਲ ਕਰਦਾ ਹੈ। ਉੱਥੇ ਹੀ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ ਦੇ ਵਿੱਚ ਹਰ ਸਾਲ ਲੱਗਣ ਵਾਲੀ ਇਸ ਖਾਸ ਪ੍ਰਦਰਸ਼ਨੀ ਦਾ ਆਗਾਜ਼ ਹੋ ਚੁੱਕਿਆ ਹੈ । ਇਸ ਪ੍ਰਦਰਸ਼ਨੀ ਦੇ ਵਿੱਚ ਹਰ ਸਾਲ ਹੀ ਵੱਖ-ਵੱਖ ਸੂਬਿਆਂ ਅਤੇ ਦੇਸ਼ਾਂ ਤੋਂ ਵਿਕਰੇਤਾ ਵੱਖ-ਵੱਖ ਚੀਜ਼ਾਂ ਦੀ ਪ੍ਰਦਰਸ਼ਨੀ ਕਰਨ ਅੰਮ੍ਰਿਤਸਰ ਆਉਂਦੇ ਹਨ।

ਉੱਥੇ ਹੀ ਦੇਸ਼ਾਂ-ਵਿਦੇਸ਼ਾਂ ਤੋਂ ਵਿਕਰੇਤਾ ਇਸ ਪ੍ਰਦਰਸ਼ਨੀ ਵਿੱਚ ਵੱਖ-ਵੱਖ ਉਤਪਾਦਾਂ ਦੀ ਵਿਕਰੀ ਲਈ ਪਹੁੰਚੇ ਹੋਏ ਹਨ। ਥਾਈਲੈਂਡ ਦੇਸ਼ ਦੀ ਵਿਕਰੇਤਾ ਅਨੋਂਗ ਵੀ ਹਰਬਲ ਉਤਪਾਦਾਂ ਦੀ ਵਿਕਰੀ ਕਰਨ ਲਈ ਗੁਰੂ ਨਗਰੀ ਵਿੱਚ ਲੱਗੀ ਇਸ ਖਾਸ ਪ੍ਰਦਰਸ਼ਨੀ ਵਿੱਚ ਸ਼ਿਰਕਤ ਕਰਨ ਪਹੁੰਚੇ ਹਨ। ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੇ ਲੋਕ ਬੜੇ ਹੀ ਉਤਸ਼ਾਹ ਦੇ ਨਾਲ ਖਰੀਦਦਾਰੀ ਕਰਨ ਪਹੁੰਚ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਸ਼ਹਿਰ ਵਿੱਚ ਆ ਕੇ ਬਹੁਤ ਖੁਸ਼ੀ ਹੋਈ ਹੈ।

Published by:Rupinder Kaur Sabherwal
First published:

Tags: Amritsar, Punjab, THAILAND