ਨਿਤਿਸ਼ ਸਭਰਵਾਲ,
ਅੰਮ੍ਰਿਤਸਰ: ਨਵੇਂ ਸਾਲ 2023 ਦਾ ਆਗਾਜ਼ ਹਰ ਦੇਸ਼ਵਾਸੀ ਆਪਣੇ ਢੰਗ ਨਾਲ ਕਰਦਾ ਹੋਇਆ ਵਿਖਾਈ ਦਿੱਤਾ । ਉੱਥੇ ਹੀ ਅੰਮ੍ਰਿਤਸਰੀਆਂ ਦੇ ਵੱਲੋਂ ਵੀ ਨਵੇਂ ਸਾਲ ਦਾ ਆਗਾਜ਼ ਬੜੇ ਹੀ ਵੱਖਰੇ ਢੰਗ ਨਾਲ ਕੀਤਾ ਗਿਆ । ਸ਼ਹਿਰ ਦੇ ਕੰਪਨੀ ਬਾਗ ਵਿਖੇ ਇਕੱਤਰ ਹੋਏ ਸ਼ਹਿਰ ਵਾਸੀਆਂ ਨੇ ਇੱਕ ਦੂਸਰੇ ਨੂੰ ਮਿਲ ਕੇ ਅਤੇ ਖੁਸ਼ੀਆਂ ਮਨਾ ਕੇ ਇਸ ਦਿਨ ਦਾ ਆਨੰਦ ਮਾਣਿਆ ।
ਉੱਥੇ ਹੀ ਇੰਟਰਨੈਸ਼ਨਲ ਹਿਊਮਨ ਰਾਈਟਸ ਐਂਡ ਕਰਾਇਮ ਕੰਟਰੋਲ ਆਰਗੇਨਾਈਜ਼ੇਸ਼ਨ ਤੋਂ ਕੋਆਰਡੀਨੇਟਰ ਸੁਖਵੰਤ ਸਿੰਘ ਨੇ ਵੀ ਸੰਸਥਾ ਦੇ ਮੈਂਬਰਾਂ ਦੇ ਨਾਲ ਨਵੇਂ ਸਾਲ 2023 ਦਾ ਆਗਾਜ਼ ਕੀਤਾ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Celebrate, Happy New Year