Home /amritsar /

ਸ੍ਰੀ ਦੁਰਗਿਆਨਾ ਤੀਰਥ ਵਿਖੇ ਧੂਮ-ਧਾਮ ਨਾਲ ਮਨਾਈ 'ਫੂਲ ਹੋਲੀ', ਵੇਖੋ ਵੀਡੀਓ

ਸ੍ਰੀ ਦੁਰਗਿਆਨਾ ਤੀਰਥ ਵਿਖੇ ਧੂਮ-ਧਾਮ ਨਾਲ ਮਨਾਈ 'ਫੂਲ ਹੋਲੀ', ਵੇਖੋ ਵੀਡੀਓ

X
ਸ੍ਰੀ

ਸ੍ਰੀ ਦੁਰਗਿਆਨਾ ਤੀਰਥ ਵਿਖੇ ਮਨਾਈ ਗਈ ਫੂਲ ਹੋਲੀ 

Amritsar Holi News: ਅੰਮ੍ਰਿਤਸਰ ਦੇ ਪ੍ਰਾਚੀਨ ਮੰਦਰ ਸ੍ਰੀ ਦੁਰਗਿਆਨਾ ਤੀਰਥ ਵਿਖੇ ਵੀ ਹੋਲੀ ਦੇ ਦਿਹਾੜੇ ਇਕ ਅਲੌਕਿਕ ਰੌਣਕ ਦੇਖਣ ਨੂੰ ਮਿਲਦੀ ਹੈ। ਹਰ ਕੋਈ ਭਗਵਾਨ ਸ੍ਰੀ ਕ੍ਰਿਸ਼ਨ ਦੇ ਨਾਲ ਹੋਲੀ ਮਨਾਉਣ ਦੇ ਲਈ ਮੰਦਰ ਵਿਖੇ ਆਉਂਦਾ ਹੈ। ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਸ਼ਹਿਰਵਸੀ ਦੁਰਗਿਆਨਾ ਤੀਰਥ ਵਿਖੇ ਫੂਲ ਹੋਲੀ ਮਨਾਉਣ ਪਹੁੰਚੇ ਹਨ।

ਹੋਰ ਪੜ੍ਹੋ ...
  • Share this:

ਨਿਤਿਸ਼ ਸਭਰਵਾਲ

ਅੰਮ੍ਰਿਤਸਰ: Amritsar Holi News: ਅੰਮ੍ਰਿਤਸਰ ਦੇ ਪ੍ਰਾਚੀਨ ਮੰਦਰ ਸ੍ਰੀ ਦੁਰਗਿਆਨਾ ਤੀਰਥ ਵਿਖੇ ਵੀ ਹੋਲੀ ਦੇ ਦਿਹਾੜੇ ਇਕ ਅਲੌਕਿਕ ਰੌਣਕ ਦੇਖਣ ਨੂੰ ਮਿਲਦੀ ਹੈ। ਹਰ ਕੋਈ ਭਗਵਾਨ ਸ੍ਰੀ ਕ੍ਰਿਸ਼ਨ ਦੇ ਨਾਲ ਹੋਲੀ ਮਨਾਉਣ ਦੇ ਲਈ ਮੰਦਰ ਵਿਖੇ ਆਉਂਦਾ ਹੈ। ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਸ਼ਹਿਰਵਸੀ ਦੁਰਗਿਆਨਾ ਤੀਰਥ ਵਿਖੇ ਫੂਲ ਹੋਲੀ ਮਨਾਉਣ ਪਹੁੰਚੇ ਹਨ। ਇਸ ਮੌਕੇ ਮੰਦਰ ਵਿਖੇ ਭਜਨ ਕੀਰਤਨ ਵੀ ਕੀਤਾ ਗਿਆ ਅਤੇ ਉਸਦੇ ਬਾਅਦ ਸ਼ਰਧਾਲੂਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ ਰਾਣੀ ਜੀ ਦੇ ਨਾਲ ਹੋਲੀ ਖੇਡੀ। ਵੇਖੋ ਵੀਡੀਓ...

Published by:Krishan Sharma
First published:

Tags: Amritsar, Holi 2022, Holi celebration