Home /amritsar /

ਭਾਰਤ ਜੋੜੋ ਯਾਤਰਾ ਸਬੰਧੀ ਕਾਂਗਰਸ ਦੀ ਹੋਈ ਪ੍ਰੈਸ ਵਾਰਤਾ, ਦਿੱਤੀ ਅਹਿਮ ਜਾਣਕਾਰੀ

ਭਾਰਤ ਜੋੜੋ ਯਾਤਰਾ ਸਬੰਧੀ ਕਾਂਗਰਸ ਦੀ ਹੋਈ ਪ੍ਰੈਸ ਵਾਰਤਾ, ਦਿੱਤੀ ਅਹਿਮ ਜਾਣਕਾਰੀ

ਭਾਰਤ

ਭਾਰਤ ਜੋੜੋ ਯਾਤਰਾ ਸਬੰਧੀ ਕਾਂਗਰਸ ਦੀ ਹੋਈ ਪ੍ਰੈਸ ਵਾਰਤਾ

7 ਸਤੰਬਰ ਤੋਂ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੇ ਵੱਲੋਂ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਭਾਰਤ ਜੋੜੋ ਯਾਤਰਾ ਕੱਢੀ ਜਾਵੇਗੀ । ਗੱਲਬਾਤ ਕਰਦਿਆਂ AICC ਤੋਂ ਬੁਲਾਰੇ ਡਾ.ਪੰਕਜ ਸ੍ਰੀਵਾਸਤਵ ਨੇ ਦੱਸਿਆ ਕਿ ਇਸ ਯਾਤਰਾ ਦੇ ਦੌਰਾਨ 3500 ਕਿਲੋਮੀਟਰ ਤੋਂ ਵੱਧ ਦਾ ਸਫਰ ਤੈਅ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਇਹ ਸਾਰੀ ਯਾਤਰਾ ਪੈਦਲ ਹੋਵ?

ਹੋਰ ਪੜ੍ਹੋ ...
  • Share this:

    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: 7 ਸਤੰਬਰ ਤੋਂ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੇ ਵੱਲੋਂ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਭਾਰਤ ਜੋੜੋ ਯਾਤਰਾ ਕੱਢੀ ਜਾਵੇਗੀ । ਗੱਲਬਾਤ ਕਰਦਿਆਂ AICC ਤੋਂ ਬੁਲਾਰੇ ਡਾ.ਪੰਕਜ ਸ੍ਰੀਵਾਸਤਵ ਨੇ ਦੱਸਿਆ ਕਿ ਇਸ ਯਾਤਰਾ ਦੇ ਦੌਰਾਨ 3500 ਕਿਲੋਮੀਟਰ ਤੋਂ ਵੱਧ ਦਾ ਸਫਰ ਤੈਅ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਹ ਸਾਰੀ ਯਾਤਰਾ ਪੈਦਲ ਹੋਵੇਗੀ ।

    ਉਨ੍ਹਾਂ ਨੇ ਕਿਹਾ ਕਿ ਇਸ ਯਾਤਰਾ ਦਾ ਮੁੱਖ ਮਕਸਦ ਭਾਰਤੀਆਂ ਨੂੰ ਇਕਜੁੱਟ ਕਰਨਾ ਹੈ ਅਤੇ ਉੱਥੇ ਰੋਜ਼ਾਨਾ ਉਨ੍ਹਾਂ ਦੀ ਜ਼ਿੰਦਗੀ ਦੇ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਜਾਣਨਾ ਹੈ । ਉਹਨਾਂ ਦੱਸਿਆ ਕਿ ਇਹ ਯਾਤਰਾ ਲੱਗਭਗ 150 ਦਿਨਾਂ ਤੱਕ ਚੱਲੇਗੀ ।

    Published by:Drishti Gupta
    First published:

    Tags: Congress, Indian National Congress, Protest, Rahul Gandhi