ਰਾਜੀਵ ਸ਼ਰਮਾ
ਅੱਜ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਗੈਟਵਿਕ (ਲੰਡਨ) ਲਈ ਸਿੱਧੀ ਫਲਾਈਟ ਸ਼ੁਰੂ ਕੀਤੀ ਗਈ, ਜਿਸ ਦਾ ਉਦਘਾਟਨ ਕੇਂਦਰੀ ਮੰਤਰੀ ਸ਼੍ਰੀ ਜਯੋਤੀ ਰਾਓ ਸਿੰਧੀਆ ਜੀ ਵੱਲੋਂ ਕੀਤਾ ਗਿਆ।
ਇਸ ਸਮਾਰੋਹ ਵਿੱਚ ਕੇਂਦਰੀ ਮੰਤਰੀ ਸ਼੍ਰੀ ਸੋਮ ਪ੍ਰਕਾਸ਼ ਜੀ, ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਸ਼੍ਰੀ ਸੁਭਾਸ਼ ਸ਼ਰਮਾ ਜੀ ਅਤੇ ਭਾਜਪਾ ਸੀਨੀਅਰ ਆਗੂਆਂ ਨੇ ਭਾਗ ਲਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar airport, Flight