Home /amritsar /

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਗਾਇਕ ਕੁਲਵਿੰਦਰ ਬਿੱਲਾ

X
ਸ੍ਰੀ

ਪ੍ਰਸਿੱਧ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਵੀ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ । ਇਸ ਮੌਕੇ ਉਨ੍ਹਾਂ ਦੇ ਨਾਲ ਅਦਾਕਾਰਾ ਸਾਨਵੀ ਧੀਮਾਨ ਵੀ ਮੌਜੂਦ ਰਹੇ । ਇਸ ਮੌਕੇ ਜਿੱਥੇ ਉਨ੍ਹਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਉੱਥੇ ਹੀ ਪਵਿੱਤਰ ਗੁਰਬਾਣੀ ਦਾ ਵੀ ਸਰਵਨ ਕੀਤਾ ।

ਹੋਰ ਪੜ੍ਹੋ ...
  • Share this:

    ਨਿਤਿਸ਼ ਸਭਰਵਾਲ

    ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਹਜ਼ਾਰਾਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੁੰਦੀਆਂ ਹਨ । ਇਸ ਪਾਵਨ ਸਥਾਨ 'ਤੇ ਕਈ ਰਾਜਨੀਤਕ ਚਿਹਰੇ ਅਤੇ ਅਦਾਕਾਰ ਵੀ ਨਤਮਸਤਕ ਹੋਣ ਪਹੁੰਚਦੇ ਹਨ ।

    ਪ੍ਰਸਿੱਧ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਵੀ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ । ਇਸ ਮੌਕੇ ਉਨ੍ਹਾਂ ਦੇ ਨਾਲ ਅਦਾਕਾਰਾ ਸਾਨਵੀ ਧੀਮਾਨ ਵੀ ਮੌਜੂਦ ਰਹੇ । ਇਸ ਮੌਕੇ ਜਿੱਥੇ ਉਨ੍ਹਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਉੱਥੇ ਹੀ ਪਵਿੱਤਰ ਗੁਰਬਾਣੀ ਦਾ ਵੀ ਸਰਵਨ ਕੀਤਾ ।

    ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਵਾਹਿਗੁਰੂ ਦਾ ਅਸ਼ੀਰਵਾਦ ਲੈਣ ਪਹੁੰਚੇ ਹਨ ਅਤੇ ਆਗਾਮੀ ਆ ਰਹੀ ਨਵੀਂ ਫਿਲਮ ਨਿਸ਼ਾਨਾ ਦੀ ਤਰੱਕੀ ਲਈ ਵੀ ਉਨ੍ਹਾਂ ਨੇ ਮਨੋਕਾਮਨਾ ਕੀਤੀ ਹੈ ।

    First published: