Home /amritsar /

ਸ੍ਰੀ ਗੁਰੂ ਨਾਨਕ ਸੇਵਾ ਸੁਸਾਇਟੀ ਨੇ ਲਗਾਇਆ ਫ੍ਰੀ ਮੈਡੀਕਲ ਕੈਂਪ

ਸ੍ਰੀ ਗੁਰੂ ਨਾਨਕ ਸੇਵਾ ਸੁਸਾਇਟੀ ਨੇ ਲਗਾਇਆ ਫ੍ਰੀ ਮੈਡੀਕਲ ਕੈਂਪ

ਸ੍ਰੀ

ਸ੍ਰੀ ਗੁਰੂ ਨਾਨਕ ਸੇਵਾ ਸੁਸਾਇਟੀ ਨੇ ਲਗਾਇਆ ਫ੍ਰੀ ਮੈਡੀਕਲ ਕੈਂਪ

ਸ੍ਰੀ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਵੱਲੋਂ ਸ਼ਹਿਰ ਦੇ ਵਿਜੈਨਗਰ ਇਲਾਕੇ ਵਿਖੇ ਸ਼ਹਿਰ ਵਾਸੀਆਂ ਲਈ ਫ੍ਰੀ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਮਾਹਰ ਡਾਕਟਰਾਂ ਨੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਅਤੇ ਉਨ੍ਹਾਂ ਮਰੀਜ਼ਾਂ ਨੂੰ ਸਬੰਧਤ ਦਵਾਈਆਂ ਵੀ ਮੁਫਤ ਮੁਹੱਈਆ ਕਰਵਾਈਆਂ ਗਈਆਂ ।

ਹੋਰ ਪੜ੍ਹੋ ...
  • Share this:

    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਸੇਵਾ ਸੁਸਾਇਟੀ ਦੇ ਵੱਲੋਂ ਸ਼ਹਿਰ ਦੇ ਵਿਜੈਨਗਰ ਇਲਾਕੇ ਵਿਖੇ ਸ਼ਹਿਰ ਵਾਸੀਆਂ ਲਈ ਫ੍ਰੀ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਮਾਹਰ ਡਾਕਟਰਾਂ ਨੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਅਤੇ ਉਨ੍ਹਾਂ ਮਰੀਜ਼ਾਂ ਨੂੰ ਸਬੰਧਤ ਦਵਾਈਆਂ ਵੀ ਮੁਫਤ ਮੁਹੱਈਆ ਕਰਵਾਈਆਂ ਗਈਆਂ।

    ਇਸ ਮੌਕੇ ਹਲਕਾ ਉੱਤਰੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਉਚੇਚੇ ਤੌਰ 'ਤੇ ਪਹੁੰਚੇ । ਸਮਾਜ ਸੇਵੀ ਸੰਜੀਵ ਕੁਮਾਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਕੈਂਪ ਦੇ ਰਾਹੀਂ ਲੋਕਾਂ ਦਾ ਬੀ ਐਮ ਡੀ ਟੈਸਟ, ਸ਼ੂਗਰ ਟੈਸਟ, ਬੀ ਪੀ ਚੈਕਅੱਪ , ਜੋੜਾਂ ਦੇ ਦਰਦ, ਐਲਰਜੀ ਸਮੇਤ ਕਈ ਬਿਮਾਰੀਆਂ ਦੇ ਟੈਸਟ ਮੁਫ਼ਤ ਕੀਤੇ ਗਏ।

    Published by:Drishti Gupta
    First published:

    Tags: Amritsar, Medical, Punjab