Home /amritsar /

ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ  ਰੰਗ-ਬਿਰੰਗੇ ਫੁੱਲਾਂ ਨਾਲ ਸਜੇਗਾ ਹਰਿਮੰਦਰ ਸਾਹਿਬ

ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ  ਰੰਗ-ਬਿਰੰਗੇ ਫੁੱਲਾਂ ਨਾਲ ਸਜੇਗਾ ਹਰਿਮੰਦਰ ਸਾਹਿਬ

ਰੰਗ

ਰੰਗ ਬਿਰੰਗੇ ਫੁੱਲਾਂ ਦੇ ਨਾਲ ਸੁਸ਼ੋਭਿਤ ਹੋਵੇਗਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ

Guru Granth Sahib First Parkash Purab: ਆਸਥਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Golden Temple) ਵਿਖੇ 28 ਅਗਸਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਫੁੱਲਾਂ ਦੀ ਸਜਾਵਟ ਦਾ ਕੰਮ ਸ਼ੁਰੂ ਹੋ ਗਿਆ ਹੈ। ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ ਲਈ ਦੇਸ਼ਾਂ-ਵਿਦੇਸ਼ਾਂ ਦੇ ਤੋਂ ਫੁੱਲ ਮੰਗਵਾਏ ਗਏ ਹਨ।

ਹੋਰ ਪੜ੍ਹੋ ...
  • Share this:

    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: Guru Granth Sahib First Parkash Purab: ਆਸਥਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Golden Temple) ਵਿਖੇ 28 ਅਗਸਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਫੁੱਲਾਂ ਦੀ ਸਜਾਵਟ ਦਾ ਕੰਮ ਸ਼ੁਰੂ ਹੋ ਗਿਆ ਹੈ। ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ ਲਈ ਦੇਸ਼ਾਂ-ਵਿਦੇਸ਼ਾਂ ਦੇ ਤੋਂ ਫੁੱਲ ਮੰਗਵਾਏ ਗਏ ਹਨ। ਕੋਲਕਾਤਾ, ਦਿੱਲੀ, ਮੁੰਬਈ ਤੋਂ ਵਿਸ਼ੇਸ਼ ਤੌਰ 'ਤੇ 300 ਦੇ ਕਰੀਬ ਕਾਰੀਗਰ ਵੀ ਪਹੁੰਚ ਚੁੱਕੇ ਹਨ, ਜੋ ਦਿਨ ਰਾਤ ਇਸ ਸਜਾਵਟ ਦੇ ਕੰਮ ਨੂੰ ਪੂਰਾ ਕਰਨ 'ਚ ਲੱਗੇ ਹੋਏ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਕੋਨਾ ਕੋਨਾ ਫੁੱਲਾਂ ਨਾਲ ਸਜਾਇਆ ਜਾਵੇਗਾ।

    Published by:Krishan Sharma
    First published:

    Tags: Golden Temple, Guru Granth Sahib, SGPC