Home /amritsar /

ਓਵਰਲੋਡ ਵਾਹਨਾਂ ਦੇ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ- ਡਿਪਟੀ ਕਮਿਸ਼ਨਰ

ਓਵਰਲੋਡ ਵਾਹਨਾਂ ਦੇ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ- ਡਿਪਟੀ ਕਮਿਸ਼ਨਰ

ਓਵਰਲੋਡ ਵਾਹਨਾਂ ਦੇ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

ਓਵਰਲੋਡ ਵਾਹਨਾਂ ਦੇ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਵੱਲੋਂ ਓਵਰਲੋਡ ਵਾਹਨ ਚਲਾਉਣਾ ਜਿੱਥੇ ਮੋਟਰ ਵਹੀਕਲ ਐਕਟ, 1988 ਦੀ ਉਲੰਘਣਾ ਹੈ । ਉੱਥੇ ਇਨ੍ਹਾਂ ਓਵਰਲੋਡ ਵਾਹਨਾਂ ਕਾਰਨ ਅਕਸਰ ਸੜ੍ਹਕੀ ਹਾਦਸੇ ਵਾਪਰਦੇ ਰਹਿੰਦੇ ਹਨ। ਜਿਸ ਨਾਲ ਜਾਨ ਅਤੇ ਮਾਲ ਦਾ ਨੁਕਸਾਨ ਹੁੰਦਾ ਹੈ, ਅਜਿਹਾ ਹੋਣ ਕਰਕੇ ਚਲ ਰਹੇ ਵਾਹਨਾਂ ਤੇ ਰ?

ਹੋਰ ਪੜ੍ਹੋ ...
 • Share this:

  ਨਿਤਿਸ਼ ਸਭਰਵਾਲ

  ਅੰਮ੍ਰਿਤਸਰ: ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਵੱਲੋਂ ਓਵਰਲੋਡ ਵਾਹਨ ਚਲਾਉਣਾ ਜਿੱਥੇ ਮੋਟਰ ਵਹੀਕਲ ਐਕਟ, 1988 ਦੀ ਉਲੰਘਣਾ ਹੈ । ਉੱਥੇ ਇਨ੍ਹਾਂ ਓਵਰਲੋਡ ਵਾਹਨਾਂ ਕਾਰਨ ਅਕਸਰ ਸੜ੍ਹਕੀ ਹਾਦਸੇ ਵਾਪਰਦੇ ਰਹਿੰਦੇ ਹਨ। ਜਿਸ ਨਾਲ ਜਾਨ ਅਤੇ ਮਾਲ ਦਾ ਨੁਕਸਾਨ ਹੁੰਦਾ ਹੈ, ਅਜਿਹਾ ਹੋਣ ਕਰਕੇ ਚਲ ਰਹੇ ਵਾਹਨਾਂ ਤੇ ਰੋਕਥਾਮ ਲਗਾਉਣਾ ਅਤਿ ਜ਼ਰੂਰੀ ਹੈ।

  ਮੋਟਰ ਵਹੀਕਲ ਐਕਟ 1988 ਦੀ ਧਾਰਾ 194 ਅਧੀਨ ਇਹ ਹੁਕਮ ਪਾਸ ਕੀਤਾ ਜਾਂਦਾ ਹੈ ਕਿ ਇਨਾਂ ਓਵਰਲੋਡ ਵਾਹਨਾਂ ਖਿਲਾਫ਼ ਸਖ਼ਤ ਕਾਰਵਾਈ ਕਰਨਾ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪ੍ਰਧਾਨ, ਟਰੱਕ ਏਕਤਾ ਵੈਲਫੇਅਰ ਸੋਸਾਇਟੀ, ਤਰਨਤਾਰਨ, ਪੰਜਾਬ ਵਲੋਂ ਨਿਮਨਹਸ਼ਤਾਖਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ਼/ਸਬਜ਼ੀ ਮੰਡੀਆਂ ਅਤੇ ਹੋਰ ਸਥਾਨਾਂ 'ਤੇ ਕਾਨੂੰਨ ਦੀ ਪਰਵਾਹ ਨਾ ਕਰਦੇ ਹੋਇਆਂ ਓਵਰਲੋਡ ਟਰੱਕ/ਟਰੈਕਟਰ/ਟਰਾਲੀਆਂ/ਛੋਟੇ ਹਾਥੀ ਚਲਾਏ ਜਾ ਰਹੇ ਹਨ ਅਤੇ ਇਨ੍ਹਾਂ 'ਤੇ ਰੋਕ ਲਗਾਉਣਾ ਬਹੁਤ ਜ਼ਰੂਰੀ ਹੈ। ਜਿਸ ਕਰਕੇ ਇਹ ਹੁਕਮ ਪਾਸ ਕੀਤਾ ਜਾਂਦਾ ਹੈ ।

  Published by:Drishti Gupta
  First published:

  Tags: Amritsar, Motor vehicles act, Punjab, Vehicles