ਅਮਿਤ ਸ਼ਰਮਾ
ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ਵਿੱਚ ਪੈਟਰੋਲ ਪੰਪ ਤੋਂ ਤੇਲ ਪਵਾ ਕੇ ਕਾਰ ਚਾਲਕ ਫਰਾਰ ਹੋ ਗਿਆ। ਜਿਵੇਂ ਹੀ ਪੈਟਰੋਲ ਪੰਪ ਦੇ ਮੁਲਾਜ਼ਮ ਨੇ ਤੇਲ ਪਾਉਣ ਤੋਂ ਬਾਅਦ ਕਾਰ ਚਾਲਕ ਕੋਲੋਂ ਰੁਪਏ ਮੰਗੇ ਤਾਂ ਬਿਨਾਂ ਰੁਪਏ ਦਿੱਤਿਆਂ ਹੀ ਚਾਲਕ ਗੱਡੀ ਭਜਾ ਕੇ ਫ਼ਰਾਰ ਹੋ ਗਿਆ।
ਪੈਟਰੋਲ ਪੰਪ ਦੇ ਮੁਲਾਜ਼ਮ ਦਾ ਕਹਿਣਾ ਹੈ ਕਿ ਕਾਰ ਚਾਲਕ ਨੇ 1710 ਰੁਪਏ ਦਾ ਤੇਲ ਪਵਾਇਆ ਸੀ। ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar news, Drivers, Petrol Pump