Home /amritsar /

ਅੰਮ੍ਰਿਤਸਰ ਦੇ ਪੁੱਤਰ ਨੇ ਚਮਕਾਇਆ ਸ਼ਹਿਰ ਦਾ ਨਾਮ 

ਅੰਮ੍ਰਿਤਸਰ

ਅੰਮ੍ਰਿਤਸਰ ਦੇ ਪੁੱਤਰ ਨੇ ਚਮਕਾਇਆ ਸ਼ਹਿਰ ਦਾ ਨਾਮ 

ਵਿਸ਼ਵ ਦੇ ਵਿੱਚ ਗੁਰੂ ਨਗਰੀ ਅੰਮ੍ਰਿਤਸਰ ਦਾ ਨਾਮ ਇੱਕ ਵਾਰ ਫਿਰ ਰੌਸ਼ਨ ਹੋਇਆ ਹੈ । ਅੰਮ੍ਰਿਤਸਰ ਦੇ ਹੀ ਵਾਸੀ ਅਮਨਦੀਪ ਸਿੰਘ ਨੇ ਬਾਡੀ ਬਿਲਡਿੰਗ ਦੇ ਵਿੱਚ ਆਪਣਾ ਨਾਮ ਚਮਕਾਇਆ ਹੈ । ਅਮਨਦੀਪ ਸਿੰਘ ਦਾ ਸਭ ਤੋਂ ਜ਼ਿਆਦਾ ਇੰਟਰਨੈਸ਼ਨਲ ਮੈਡਲ ਹੋਲਡਰ ਦੇ ਵਜੋਂ ਇੰਟਰਨੈਸ਼ਨਲ ਬੁੱਕ ਆਫ ਵਰਲਡ ਰਿਕਾਰਡਜ਼ ਵਿਚ ਨਾਮ ਦਰਜ ਕੀਤਾ ਗਿਆ ਹੈ ।

ਹੋਰ ਪੜ੍ਹੋ ...
 • Share this:
  ਨਿਤਿਸ਼ ਸਭਰਵਾਲ, ਅੰਮ੍ਰਿਤਸਰ

  ਵਿਸ਼ਵ ਦੇ ਵਿੱਚ ਗੁਰੂ ਨਗਰੀ ਅੰਮ੍ਰਿਤਸਰ ਦਾ ਨਾਮ ਇੱਕ ਵਾਰ ਫਿਰ ਰੌਸ਼ਨ ਹੋਇਆ ਹੈ । ਅੰਮ੍ਰਿਤਸਰ ਦੇ ਹੀ ਵਾਸੀ ਅਮਨਦੀਪ ਸਿੰਘ ਨੇ ਬਾਡੀ ਬਿਲਡਿੰਗ ਦੇ ਵਿੱਚ ਆਪਣਾ ਨਾਮ ਚਮਕਾਇਆ ਹੈ । ਅਮਨਦੀਪ ਸਿੰਘ ਦਾ ਸਭ ਤੋਂ ਜ਼ਿਆਦਾ ਇੰਟਰਨੈਸ਼ਨਲ ਮੈਡਲ ਹੋਲਡਰ ਦੇ ਵਜੋਂ ਇੰਟਰਨੈਸ਼ਨਲ ਬੁੱਕ ਆਫ ਵਰਲਡ ਰਿਕਾਰਡਜ਼ ਵਿਚ ਨਾਮ ਦਰਜ ਕੀਤਾ ਗਿਆ ਹੈ ।

  ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੇਰੀ ਮਿਹਨਤ ਰੰਗ ਲਿਆਈ ਹੈ। ਉਨ੍ਹਾਂ ਦੱਸਿਆ ਕਿ ਛੋਟੀ ਉਮਰੇ ਹੀ ਉਹਨਾਂ ਨੂੰ ਬਾਡੀ ਬਿਲਡਿੰਗ ਦਾ ਸ਼ੌਂਕ ਪੈ ਗਿਆ ਸੀ ਅਤੇ ਜਿਸ ਤੋਂ ਬਾਅਦ ਉਨ੍ਹਾਂ ਦੀ ਮਿਹਨਤ ਅਤੇ ਲਗਨ ਰੰਗ ਲਿਆਈ। ਅਮਨਦੀਪ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਸਹਿਯੋਗ ਨਾਲ ਹੀ ਉਹ ਇਸ ਮੁਕਾਮ ਤੱਕ ਪਹੁੰਚੇ ਹਨ ।
  First published:

  ਅਗਲੀ ਖਬਰ