Home /amritsar /

ਭਿਆਨਕ ਅੱਗ ਨੇ ਮਿੰਟਾਂ-ਸਕਿੰਟਾਂ 'ਚ ਤਬਾਹ ਕੀਤਾ ਇਲੈਕਟ੍ਰੋਨਿਕ ਸ਼ੋਅਰੂਮ 

ਭਿਆਨਕ

ਬੀਤੀ ਰਾਤ ਅੰਮ੍ਰਿਤਸਰ ਦੇ ਗਵਾਲ ਮੰਡੀ ਇਲਾਕੇ ਵਿਖੇ ਇਲੈਕਟ੍ਰਾਨਿਕ ਦੇ ਸ਼ੋਅਰੂਮ ਵਿਖੇ ਭਿਆਨਕ ਅੱਗ ਲੱਗ ਗਈ । ਮਿੰਟਾਂ ਸਕਿੰਟਾਂ ਵਿੱਚ ਅੱਗ ਨੇ ਪੂਰੇ ਇਲੈਕਟ੍ਰਾਨਿਕਸ ਦੇ ਸ਼ੋਅਰੂਮ ਨੂੰ ਰਾਖ ਵਿੱਚ ਤਬਦੀਲ ਕਰ ਦਿੱਤਾ । ਕਈ ਘੰਟਿਆਂ ਦੀ ਕੜੀ ਮਸ਼ੱਕਤ ਤੋਂ ਬਾਅਦ ਦਮਕਲ ਵਿਭਾਗ ਦੇ ਅਧਿਕਾਰੀਆਂ ਨੇ ਅੱਗ 'ਤੇ ਕਾਬੂ ਪਾਇਆ। 

ਹੋਰ ਪੜ੍ਹੋ ...
  • Share this:

    ਨਿਤਿਸ਼ ਸਭਰਵਾਲ, ਅੰਮ੍ਰਿਤਸਰ

    ਬੀਤੀ ਰਾਤ ਅੰਮ੍ਰਿਤਸਰ ਦੇ ਗਵਾਲ ਮੰਡੀ ਇਲਾਕੇ ਵਿਖੇ ਇਲੈਕਟ੍ਰਾਨਿਕ ਦੇ ਸ਼ੋਅਰੂਮ ਵਿਖੇ ਭਿਆਨਕ ਅੱਗ ਲੱਗ ਗਈ । ਮਿੰਟਾਂ ਸਕਿੰਟਾਂ ਵਿੱਚ ਅੱਗ ਨੇ ਪੂਰੇ ਇਲੈਕਟ੍ਰਾਨਿਕਸ ਦੇ ਸ਼ੋਅਰੂਮ ਨੂੰ ਰਾਖ ਵਿੱਚ ਤਬਦੀਲ ਕਰ ਦਿੱਤਾ । ਕਈ ਘੰਟਿਆਂ ਦੀ ਕੜੀ ਮਸ਼ੱਕਤ ਤੋਂ ਬਾਅਦ ਦਮਕਲ ਵਿਭਾਗ ਦੇ ਅਧਿਕਾਰੀਆਂ ਨੇ ਅੱਗ 'ਤੇ ਕਾਬੂ ਪਾਇਆ।

    ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੋਅਰੂਮ ਦੇ ਮਾਲਕ ਨੇ ਕਿਹਾ ਕਿ ਸ਼ਾਰਟ ਸਰਕਟ ਦੇ ਕਾਰਨ ਅੱਗ ਲੱਗੀ ਹੈ । ਉਨ੍ਹਾਂ ਕਿਹਾ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਉੱਥੇ ਹੀ ਕਈ ਕਰੋੜਾਂ ਦਾ ਇਲੈਕਟ੍ਰੋਨਿਕ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ ।

    First published: