Home /amritsar /

CWC 2022: ਵੇਟਲਿਫਟਰ ਲਵਪ੍ਰੀਤ ਸਿੰਘ ਦੀ ਜਿੱਤ ਤੋਂ ਬਾਅਦ ਪਿੰਡ 'ਚ ਛਾਈ ਖੁਸ਼ੀ ਦੀ ਲਹਿਰ

CWC 2022: ਵੇਟਲਿਫਟਰ ਲਵਪ੍ਰੀਤ ਸਿੰਘ ਦੀ ਜਿੱਤ ਤੋਂ ਬਾਅਦ ਪਿੰਡ 'ਚ ਛਾਈ ਖੁਸ਼ੀ ਦੀ ਲਹਿਰ

ਲਵਪ੍ਰੀਤ

ਲਵਪ੍ਰੀਤ ਸਿੰਘ ਦੀ ਜਿੱਤ ਤੋਂ ਬਾਅਦ ਪਿੰਡ 'ਚ ਛਾਈ ਖੁਸ਼ੀ

ਬਰਮਿੰਘਮ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ ਅਤੇ ਹੁਣ ਭਾਰਤ ਦੀ ਝੋਲੀ ਵਿੱਚ 14 ਮੈਡਲ ਆਇਆ ਪੰਜਾਬ ਦੇ ਅੰਮ੍ਰਿਤਸਰ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਨੇ ਵੇਟਲਿਫਟਿੰਗ 'ਚ 109 ਕਿਲੋਗ੍ਰਾਮ ਕੈਟਾਗਿਰੀ ਵਿੱਚ ਭਾਰਤ ਨੂੰ ਕਾਂਸੀ ਦਾ ਤਮਗਾ ਜਿਤਾਇਆ ਹੈ ।

ਹੋਰ ਪੜ੍ਹੋ ...
  • Share this:
    ਨਿਤਿਸ਼ ਸਭਰਵਾਲ, 

    ਅੰਮ੍ਰਿਤਸਰ: ਬਰਮਿੰਘਮ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਪੰਜਾਬ ਦੇ ਅੰਮ੍ਰਿਤਸਰ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਨੇ ਵੇਟਲਿਫਟਿੰਗ 'ਚ 109 ਕਿਲੋਗ੍ਰਾਮ ਕੈਟਾਗਿਰੀ ਵਿੱਚ ਭਾਰਤ ਨੂੰ ਕਾਂਸੀ ਦਾ ਤਮਗਾ ਜਿਤਾਇਆ ਹੈ। ਲਵਪ੍ਰੀਤ ਸਿੰਘ ਨੇ ਸਨੈਚ 'ਚ 163 ਕਿਲੋਗ੍ਰਾਮ ਦੇ ਕਲੀਨ ਐਂਡ ਜਰਕ 'ਚ 192 ਕਿਲੋਗ੍ਰਾਮ ਭਾਰ ਨਾਲ ਕੁੱਲ੍ਹ 355 ਕਿਲੋਗ੍ਰਾਮ ਭਾਰ ਚੁੱਕ ਕੇ ਕਾਂਸੀ ਤਮਗਾ ਜਿੱਤਿਆ ਹੈ, ਜਿਸ ਤੋਂ ਬਾਅਦ ਲਵਪ੍ਰੀਤ ਸਿੰਘ ਦੇ ਪਰਿਵਾਰ ਦੇ ਵਿਚ ਖੁਸ਼ੀ ਦੇਖਣ ਨੂੰ ਮਿਲੀ ਅਤੇ ਲਵਪ੍ਰੀਤ ਸਿੰਘ ਦੇ ਘਰ ਵਿੱਚ ਲੱਡੂ ਵੰਡੇ ਜਾ ਰਹੇ ਹਨ। ਢੋਲ ਦੇ ਟਾਪ 'ਤੇ ਪੂਰਾ ਪਿੰਡ ਖੁੁਸ਼ੀ ਨਾਲ ਝੂਮ ਰਿਹਾ ਸੀ।
    Published by:Drishti Gupta
    First published:

    Tags: Amritsar, Commonwealth Games 2022, Punjab, Silver

    ਅਗਲੀ ਖਬਰ